ਮਨੁੱਖਤਾ ਦੀ ਸੇਵਾ ਲਈ ਪ੍ਰੇਰਨਾ
ਨਿਰਮਲ ਡੇਰਾ ਹੰਸਾਲੀ ਵਿਖੇ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਸੇਵਕ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਸਰਬੱਤ ਦੇ ਭਲੇ ਤੇਕਿਰਤ ਦਾ ਮਾਰਗ ਦਿਖਾਇਆ ਹੈ ਜਿਸ ’ਤੇ ਚੱਲਦਿਆਂ ਆਪਣੇ ਬੱਚਿਆਂ ਨੂੰ ਇਸ ਤੋਂ ਜਾਣੂੰ...
Advertisement
ਨਿਰਮਲ ਡੇਰਾ ਹੰਸਾਲੀ ਵਿਖੇ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਸੇਵਕ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਸਰਬੱਤ ਦੇ ਭਲੇ ਤੇਕਿਰਤ ਦਾ ਮਾਰਗ ਦਿਖਾਇਆ ਹੈ ਜਿਸ ’ਤੇ ਚੱਲਦਿਆਂ ਆਪਣੇ ਬੱਚਿਆਂ ਨੂੰ ਇਸ ਤੋਂ ਜਾਣੂੰ ਕਰਵਾਉਂਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸੰਗਤ ਨੂੰ ਰੁਝੇਵਿਆਂ ’ਚ ਸਮਾਂ ਕੱਢ ਕੇ ਧਾਰਮਿਕ ਸਮਾਗਮਾਂ ਵਿਚ ਹਾਜ਼ਰੀ ਲਵਾਉਣੀ ਚਾਹੀਦੀ ਹੈ। ਇਸ ਮੌਕੇ ਮਨੈਜਰ ਸਾਧੂ ਰਾਮ ਭੱਟਮਾਜਰਾ, ਗੁਰਦੇਵ ਸਿੰਘ ਡੰਘੇੜੀਆਂ, ਸੋਹਣ ਸਿੰਘ ਖੇੜਾ, ਮਹਿੰਦਰ ਸਿੰਘ ਮਨੈਜਰ, ਮਾਸਟਰ ਤਰਲੋਚਨ ਸਿੰਘ, ਨਿਰਲੇਪ ਸਿੰਘ, ਮਨਜੀਤ ਸਿੰਘ, ਭਗਵਾਨ ਦਾਸ, ਮਲਿਹਾਰ ਸਿੰਘ ਚੂੰਨੀ ਮਾਜਰਾ, ਤੇਜੀ ਅੰਬਾਲਾ ਅਤੇ ਗੁਰਨਾਮ ਸਿੰਘ ਆਦਿ ਹਾਜ਼ਰ ਸਨ।
Advertisement
Advertisement
×

