ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਨੁੱਖਤਾ ਦੀ ਸੇਵਾ ਲਈ ਪ੍ਰੇਰਨਾ

ਨਿਰਮਲ ਡੇਰਾ ਹੰਸਾਲੀ ਵਿਖੇ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਸੇਵਕ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਕਿਹਾ ਕਿ  ਗੁਰੂ ਸਾਹਿਬਾਨ ਨੇ ਸਾਨੂੰ ਸਰਬੱਤ ਦੇ ਭਲੇ ਤੇਕਿਰਤ ਦਾ ਮਾਰਗ ਦਿਖਾਇਆ ਹੈ ਜਿਸ ’ਤੇ ਚੱਲਦਿਆਂ ਆਪਣੇ ਬੱਚਿਆਂ ਨੂੰ ਇਸ ਤੋਂ ਜਾਣੂੰ...
ਜਾਣਕਾਰੀ ਦਿੰਦੇ ਹੋਏ ਬਾਬਾ ਪਰਮਜੀਤ ਸਿੰਘ ਤੇ ਹੋਰ। -ਫੋਟੋ: ਸੂਦ
Advertisement

ਨਿਰਮਲ ਡੇਰਾ ਹੰਸਾਲੀ ਵਿਖੇ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਸੇਵਕ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਕਿਹਾ ਕਿ  ਗੁਰੂ ਸਾਹਿਬਾਨ ਨੇ ਸਾਨੂੰ ਸਰਬੱਤ ਦੇ ਭਲੇ ਤੇਕਿਰਤ ਦਾ ਮਾਰਗ ਦਿਖਾਇਆ ਹੈ ਜਿਸ ’ਤੇ ਚੱਲਦਿਆਂ ਆਪਣੇ ਬੱਚਿਆਂ ਨੂੰ ਇਸ ਤੋਂ ਜਾਣੂੰ ਕਰਵਾਉਂਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸੰਗਤ ਨੂੰ ਰੁਝੇਵਿਆਂ ’ਚ ਸਮਾਂ ਕੱਢ ਕੇ ਧਾਰਮਿਕ ਸਮਾਗਮਾਂ ਵਿਚ ਹਾਜ਼ਰੀ ਲਵਾਉਣੀ ਚਾਹੀਦੀ ਹੈ। ਇਸ ਮੌਕੇ ਮਨੈਜਰ ਸਾਧੂ ਰਾਮ ਭੱਟਮਾਜਰਾ, ਗੁਰਦੇਵ ਸਿੰਘ ਡੰਘੇੜੀਆਂ, ਸੋਹਣ ਸਿੰਘ ਖੇੜਾ, ਮਹਿੰਦਰ ਸਿੰਘ ਮਨੈਜਰ, ਮਾਸਟਰ ਤਰਲੋਚਨ ਸਿੰਘ, ਨਿਰਲੇਪ ਸਿੰਘ, ਮਨਜੀਤ ਸਿੰਘ, ਭਗਵਾਨ ਦਾਸ, ਮਲਿਹਾਰ ਸਿੰਘ ਚੂੰਨੀ ਮਾਜਰਾ, ਤੇਜੀ ਅੰਬਾਲਾ ਅਤੇ ਗੁਰਨਾਮ ਸਿੰਘ ਆਦਿ ਹਾਜ਼ਰ ਸਨ।

Advertisement
Advertisement
Show comments