DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੌਮਾਂਤਰੀ ਬਾਲੜੀ ਦਿਵਸ ਮਨਾਇਆ

ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਖੇਤੀਬਾੜੀ ਅਤੇ ਜੀਵਨ ਵਿਗਿਆਨ ਫੈਕਲਟੀ ਨੇ ਐਗਰੀਮ ਕਲੱਬ ਦੀ ਅਗਵਾਈ ਹੇਠ ਮਹਿਲਾ ਸ਼ਿਕਾਇਤ ਸੈੱਲ ਅਤੇ ਏਕ ਭਾਰਤ ਸ਼੍ਰੇਸ਼ਠ ਭਾਰਤ ਸੈੱਲ ਦੇ ਸਹਿਯੋਗ ਨਾਲ ‘ਅੰਤਰਰਾਸ਼ਟਰੀ ਬਾਲੜੀ ਦਿਵਸ ’ਤੇ ਲਿੰਗ ਸੰਵੇਦਨਸ਼ੀਲਤਾ’ ’ਤੇ ਪ੍ਰੋਗਰਾਮ ਕਰਵਾਇਆ। ਇਸ ਦੀ...

  • fb
  • twitter
  • whatsapp
  • whatsapp
featured-img featured-img
ਪ੍ਰੋਗਰਾਮ ਪੇਸ਼ ਕਰਦੀਆਂ ਹੋਈਆਂ ਵਿਦਿਆਰਥਣਾਂ। -ਫੋਟੋ: ਸੂਦ
Advertisement
ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਖੇਤੀਬਾੜੀ ਅਤੇ ਜੀਵਨ ਵਿਗਿਆਨ ਫੈਕਲਟੀ ਨੇ ਐਗਰੀਮ ਕਲੱਬ ਦੀ ਅਗਵਾਈ ਹੇਠ ਮਹਿਲਾ ਸ਼ਿਕਾਇਤ ਸੈੱਲ ਅਤੇ ਏਕ ਭਾਰਤ ਸ਼੍ਰੇਸ਼ਠ ਭਾਰਤ ਸੈੱਲ ਦੇ ਸਹਿਯੋਗ ਨਾਲ ‘ਅੰਤਰਰਾਸ਼ਟਰੀ ਬਾਲੜੀ ਦਿਵਸ ’ਤੇ ਲਿੰਗ ਸੰਵੇਦਨਸ਼ੀਲਤਾ’ ’ਤੇ ਪ੍ਰੋਗਰਾਮ ਕਰਵਾਇਆ। ਇਸ ਦੀ ਸ਼ੁਰੂਆਤ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਦੇ ਸਵਾਗਤ ਨਾਲ ਹੋਈ ਜਿਸ ਉਪਰੰਤ ਸਮਾਂ ਰੋਸਨ ਉਪਰੰਤ ਸਰਸਵਤੀ ਪੂਜਾ ਹੋਈ। ਡਾ. ਐੱਚ.ਕੇ. ਸਿੱਧੂ ਨੇ ਬੱਚੀਆਂ ਦੇ ਸਸ਼ਕਤੀਕਰਨ ਅਤੇ ਜੀਵਨ ਦੇ ਸਾਰੇ ਖੇਤਰਾਂ ਵਿੱਚ ਲਿੰਗ ਸਮਾਨਤਾ ਨੂੰ ਅੱਗੇ ਵਧਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਪ੍ਰੋਗਰਾਮ ਵਿੱਚ ਵਿਦਿਆਰਥੀਆਂ ਦੇ ਪ੍ਰਦਰਸ਼ਨਾਂ ਦੀ ਇੱਕ ਲੜੀ ਪੇਸ਼ ਕੀਤੀ ਜਿਸ ਵਿੱਚ ਨਾਚ, ਕਵਿਤਾ ਅਤੇ ਭਾਸ਼ਣ ਸ਼ਾਮਲ ਸੀ।

Advertisement
Advertisement
×