DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਐੱਸ ਡੀ ਐੱਮ ਕੋਲ ਦੂਸ਼ਿਤ ਪਾਣੀ ਦਾ ਮੁੱਦਾ ਚੁੱਕਿਆ

ਕਮਿਊਨਿਸਟ ਪਾਰਟੀ ਦੇ ਸੀਨੀਅਰ ਆਗੂ ਕਾਮਰੇਡ ਹਰਮੇਲ ਸਿੰਘ ਚੋਲਟਾ ਵੱਲੋਂ ਵਿਕਾਸ ਦੇ ਮੁੱਦਿਆਂ ਸਬੰਧੀ ਪਿੰਡ ਚੰਦੋਂ ਦੇ ਵਿਕਾਸ ਨਾਲ ਸਬੰਧਤ ਪਾਣੀ ਦੇ ਨਿਕਾਸ ਦੇ ਮੁੱਦੇ ਨੂੰ ਉਠਾਇਆ ਗਿਆ। ਇਹ ਸਮੱਸਿਆ ਹੁਣ ਛੱਪੜ ਦਾ ਰੂਪ ਧਾਰ ਚੁੱਕੀ ਹੈ ਅਤੇ ਇਸ ਕਾਰਨ...

  • fb
  • twitter
  • whatsapp
  • whatsapp
featured-img featured-img
ਐੱਸ ਡੀ ਐੱਮ ਨੂੰ ਮੰਗ ਪੱਤਰ ਸੌਂਪਦੇ ਹੋਏ ‘ਆਪ’ ਆਗੂ।
Advertisement

ਕਮਿਊਨਿਸਟ ਪਾਰਟੀ ਦੇ ਸੀਨੀਅਰ ਆਗੂ ਕਾਮਰੇਡ ਹਰਮੇਲ ਸਿੰਘ ਚੋਲਟਾ ਵੱਲੋਂ ਵਿਕਾਸ ਦੇ ਮੁੱਦਿਆਂ ਸਬੰਧੀ ਪਿੰਡ ਚੰਦੋਂ ਦੇ ਵਿਕਾਸ ਨਾਲ ਸਬੰਧਤ ਪਾਣੀ ਦੇ ਨਿਕਾਸ ਦੇ ਮੁੱਦੇ ਨੂੰ ਉਠਾਇਆ ਗਿਆ। ਇਹ ਸਮੱਸਿਆ ਹੁਣ ਛੱਪੜ ਦਾ ਰੂਪ ਧਾਰ ਚੁੱਕੀ ਹੈ ਅਤੇ ਇਸ ਕਾਰਨ ਇਲਾਕੇ ਵਿੱਚ ਭਿਆਨਕ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਹੈ। ਇਲਾਕੇ ਦੇ ਆਮ ਆਦਮੀ ਪਾਰਟੀ ਦੇ ਆਗੂ ਰਘੁਬੀਰ ਸਿੰਘ ਮੋਦੀ, ਬਲਾਕ ਸਮਿਤੀ ਦੇ ਚੇਅਰਮੈਨ ਦੀ ਹਾਜ਼ਰੀ ਵਿੱਚ ਐੱਸ ਡੀ ਐੱਮ ਨੂੰ ਮੰਗ ਪੱਤਰ ਦੇ ਕੇ ਬੇਨਤੀ ਕੀਤੀ ਗਈ ਕਿ ਇਸ ਸਮੱਸਿਆ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ। ਇਸੇ ਮੌਕੇ ਮੰਗ ਪੱਤਰ ਦੀ ਇੱਕ ਕਾਪੀ ਬਲਾਕ ਸਮਿਤੀ ਦੇ ਚੇਅਰਮੈਨ ਰਘੂਬੀਰ ਸਿੰਘ ਮੋਦੀ ਨੂੰ ਦੇ ਕੇ ਜਲਦੀ ਮਸਲਾ ਹੱਲ ਕਰਨ ਦੀ ਅਪੀਲ ਕੀਤੀ ਗਈ।

Advertisement
Advertisement
×