Jalandhar grenade blast case: ਜਲੰਧਰ ਗ੍ਰਨੇਡ ਧਮਾਕੇ ਦਾ ਮੁੱਖ ਮੁਲਜ਼ਮ ਦਿੱਲੀ ਤੋਂ ਗ੍ਰਿਫਤਾਰ
ਪੰਜਾਬ ਪੁਲੀਸ ਨੇ ਕੇਂਦਰੀ ਏਜੰਸੀਆਂ ਤੇ ਦਿੱਲੀ ਪੁਲੀਸ ਦੇ ਸਹਿਯੋਗ ਨਾਲ ਕਾਬੂ ਕੀਤਾ ਮੁੱਖ ਮੁਲਜ਼ਮ: ਯਾਦਵ
Advertisement
ਚੰਡੀਗੜ੍ਹ, 12 ਅਪਰੈਲ
Prime accused in Jalandhar grenade blast case held from Delhi: ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਜਲੰਧਰ ਸਥਿਤ ਰਿਹਾਇਸ਼ ’ਤੇ ਗ੍ਰਨੇਡ ਧਮਾਕੇ ਨਾਲ ਸਬੰਧਤ ਮਾਮਲੇ ਦੇ ਮੁੱਖ ਮੁਲਜ਼ਮ ਨੂੰ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਪੰਜਾਬ ਪੁਲੀਸ ਦੇ ਅਧਿਕਾਰੀਆਂ ਨੇ ਸਾਂਝੀ ਕਰਦਿਆਂ ਕਿਹਾ ਕਿ ਉੱਤਰ ਪ੍ਰਦੇਸ਼ ਦੇ ਅਮਰੋਹਾ ਦੇ ਰਹਿਣ ਵਾਲੇ ਸੈਦੁਲ ਅਮੀਨ ਨੂੰ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲੀਸ ਦੇ ਸਹਿਯੋਗ ਨਾਲ ਗ੍ਰਿਫਤਾਰ ਕੀਤਾ ਗਿਆ।
Advertisement
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਪੋਸਟ ਪਾ ਕੇ ਕਿਹਾ, ‘ਜਲੰਧਰ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਸਫਲਤਾ ਮਿਲੀ, ਜਲੰਧਰ ਕਮਿਸ਼ਨਰੇਟ ਪੁਲੀਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲੀਸ ਦੇ ਸਹਿਯੋਗ ਨਾਲ, ਸੈਦੁਲ ਅਮੀਨ ਨੂੰ ਦਿੱਲੀ ਤੋਂ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ ਹੈ। ਏਜੰਸੀ
Advertisement