ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜਥੇਦਾਰ ਗੜਗੱਜ ਨਾਲ ਦੁੱਖ ਦਾ ਪ੍ਰਗਟਾਵਾ

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਭਣੋਈਆ ਗੁਰਵਿੰਦਰ ਸਿੰਘ ਦੀ ਮੌਤ ’ਤੇ ਸ੍ਰੀ ਆਨੰਦਪੁਰ ਸਾਹਿਬ ਦੀਆਂ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸਾਬਕਾ ਸਿੱਖਿਆ...
Advertisement
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਭਣੋਈਆ ਗੁਰਵਿੰਦਰ ਸਿੰਘ ਦੀ ਮੌਤ ’ਤੇ ਸ੍ਰੀ ਆਨੰਦਪੁਰ ਸਾਹਿਬ ਦੀਆਂ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ, ਭਾਈ ਅਮਰਜੀਤ ਸਿੰਘ ਚਾਵਲਾ, ਦਲਜੀਤ ਸਿੰਘ ਭਿੰਡਰ, ਜਥੇਦਾਰ ਦਰਬਾਰਾ ਸਿੰਘ ਬਾਲਾ, ਜਰਨੈਲ ਸਿੰਘ ਗੁੰਬਰ, ਗੁਰਦੀਪ ਸਿੰਘ ਕੰਗ, ਹਰਦੇਵ ਸਿੰਘ ਹੈਪੀ, ਸੰਦੀਪ ਸਿੰਘ ਕਲੋਤਾ, ਅਕਾਲੀ ਆਗੂ ਮਨਜਿੰਦਰ ਸਿੰਘ ਬਰਾੜ, ਸੁਖਬੀਰ ਸਿੰਘ ਕਲਮਾ, ਦਵਿੰਦਰ ਸਿੰਘ ਢਿੱਲੋਂ, ਇੰਦਰਜੀਤ ਸਿੰਘ ਅਰੋੜਾ, ਕੁਲਵਿੰਦਰ ਕੌਰ, ਉਦੇਸ਼ ਰਾਣਾ ਅਗੰਮਪੁਰ, ਜਥੇਦਾਰ ਮੋਹਣ ਸਿੰਘ ਡੂਮੇਵਾਲ, ਜਥੇਦਾਰ ਮੋਹਣ ਸਿੰਘ ਢਾਹੇ ਅਤੇ ਕੁਲਬੀਰ ਸਿੰਘ ਅਸਮਾਨਪੁਰ ਨੇ ਦੁੱਖ ਦਾ ਪ੍ਰਗਟਾਵਾ ਕੀਤਾ।

 

Advertisement

Advertisement