ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜਤਿੰਦਰ ਸਿੰਘ ਸ਼ੰਟੀ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਪੰਜਾਬ ਸਰਕਾਰ ਨੇ ਸ਼ਹੀਦ ਭਗਤ ਸਿੰਘ ਸੇਵਾ ਦਲ ਦੇ ਸੰਸਥਾਪਕ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੂੰ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਸ਼ੰਟੀ ਲਾਵਾਰਿਸ ਲਾਸ਼ਾਂ ਦਾ ਦਾਹ ਸੰਸਕਾਰ ਕਰਨ ਲਈ ਜਾਣੇ ਜਾਂਦੇ...
Advertisement

ਪੰਜਾਬ ਸਰਕਾਰ ਨੇ ਸ਼ਹੀਦ ਭਗਤ ਸਿੰਘ ਸੇਵਾ ਦਲ ਦੇ ਸੰਸਥਾਪਕ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੂੰ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਸ਼ੰਟੀ ਲਾਵਾਰਿਸ ਲਾਸ਼ਾਂ ਦਾ ਦਾਹ ਸੰਸਕਾਰ ਕਰਨ ਲਈ ਜਾਣੇ ਜਾਂਦੇ ਹਨ ਜਿਨ੍ਹਾਂ ਨੂੰ ਰਾਸ਼ਟਰਪਤੀ ਨੇ 2021 ਵਿੱਚ ਸਮਾਜ ਸੇਵਾ ਲਈ ਪਦਮਸ੍ਰੀ ਪੁਰਸਕਾਰ ਲਈ ਨਿਵਾਜਿਆ ਸੀ। ਸ਼ੰਟੀ ਉੱਤੇ 'ਏਂਜਲਸ ਫੋਰ ਦਾ ਡੈਡ' ਨਾਮਕ ਡਾਕੂਮੈਂਟਰੀ ਬਣ ਚੁੱਕੀ ਹੈ।

Advertisement
Advertisement
Show comments