਼ਜੀਤੀ ਪਡਿਆਲਾ ਵੱਲੋਂ ਵਰਕਰਾਂ ਨਾਲ ਮੀਟਿੰਗ
ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਪਿੰਡ ਸ਼ਾਹਪੁਰ ਵਿੱਚ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪਿੰਡ ਦੀਆਂ ਸਮੱਸਿਆਵਾਂ ਤੇ ਮੰਗਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਕਾਂਗਰਸ ਦੇ ਸੱਤਾ ਵਿੱਚ ਆਉਣ ’ਤੇ ਪਿੰਡ ਦੇ...
Advertisement
ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਪਿੰਡ ਸ਼ਾਹਪੁਰ ਵਿੱਚ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪਿੰਡ ਦੀਆਂ ਸਮੱਸਿਆਵਾਂ ਤੇ ਮੰਗਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਕਾਂਗਰਸ ਦੇ ਸੱਤਾ ਵਿੱਚ ਆਉਣ ’ਤੇ ਪਿੰਡ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦਾ ਵਾਅਦਾ ਕੀਤਾ। ਇਸੇ ਦੌਰਾਨ ਜੀਤੀ ਪਡਿਆਲਾ ਨੇ ਅਖ਼ਬਾਰਾਂ ਦੀਆਂ ਗੱਡੀਆਂ ਨੂੰ ਚੈਕਿੰਗ ਦੇ ਬਹਾਨੇ ਰੋਕਣ ਦੀ ਨਿਖੇਧੀ ਕਰਦਿਆਂ ਇਸ ਕਾਰਵਾਈ ਨੂੰ ਲੋਕਤੰਤਰ ’ਤੇ ਸਿੱਧਾ ਹਮਲਾ ਹੈ।
Advertisement
Advertisement
