ਕੰਗ ਵੱਲੋਂ ਸਹੌੜਾ ’ਚ ਪੰਚਾਇਤ ਨਾਲ ਮੀਟਿੰਗ
ਕਾਂਗਰਸੀ ਆਗੂ ਜਗਮੋਹਨ ਸਿੰਘ ਕੰਗ ਨੇ ਪਿੰਡ ਸਹੌੜਾ ’ਚ ਪੰਚਾਇਤ ਤੇ ਹੋਰ ਪਤਵੰਤਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਤੇ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਵਿਕਾਸ ਪੱਖੋਂ ਪਿੱਛੇ ਧੱਕ ਦਿੱਤਾ ਹੈ। ਕੰਗ ਨੇ ਕਿਹਾ...
Advertisement
ਕਾਂਗਰਸੀ ਆਗੂ ਜਗਮੋਹਨ ਸਿੰਘ ਕੰਗ ਨੇ ਪਿੰਡ ਸਹੌੜਾ ’ਚ ਪੰਚਾਇਤ ਤੇ ਹੋਰ ਪਤਵੰਤਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਤੇ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਵਿਕਾਸ ਪੱਖੋਂ ਪਿੱਛੇ ਧੱਕ ਦਿੱਤਾ ਹੈ। ਕੰਗ ਨੇ ਕਿਹਾ ਕਿ ਕਾਂਗਰਸ ਵੱਲੋਂ ‘ਵੋਟ ਚੋਰ, ਗੱਦੀ ਛੋੜ’ ਮੁਹਿੰਮ ਚਲਾਈ ਜਾ ਰਹੀ ਹੈ।ਰਾਹੁਲ ਗਾਂਧੀ ਦੇ ਉਪਰਾਲਿਆਂ ਨੇ ਚੋਣਾਂ ’ਚ ਹੋਈਆਂ ਕਥਿ ਬੇਨੇਮੀਆਂ ਨੂੰ ਤੱਥਾਂ ਸਣੇ ਸਾਹਮਣੇ ਲਿਆਂਦਾ ਹੈ। ਕੰਗ ਨੇ ਕਿਹਾ ਕਿ ਮੁਹਿੰਮ ਦਾ ਉਦੇੇਸ਼ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਹਰ ਵੋਟਰ ਵੋਟ ਦੀ ਮਹੱਤਤਾ ਨੂੰ ਸਮਝੇ ਤੇ ਚੌਕਸ ਹੋ ਕੇ ਵਰਤੋਂ ਕਰ ਸਕੇ।
Advertisement
Advertisement
