ਲੈਂਡ ਪੂਲਿੰਗ ਪਾਲਿਸੀ ਰੱਦ ਹੋਣ ’ਤੇ ਲੱਡੂ ਵੰਡੇ
ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਰੱਦ ਕਰਨ ਦੇ ਫ਼ੈਸਲੇ ’ਤੇ ਅੱਜ ਯੂਥ ਕਾਂਗਰਸ ਵੱਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਸਕੱਤਰ ਜਸਕੀਰਤ ਸਿੰਘ ਰਤੀਆ, ਹਲਕਾ ਖਰੜ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਮਨਜਿੰਦਰ ਸਿੰਘ ਅਤੇ...
Advertisement
ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਰੱਦ ਕਰਨ ਦੇ ਫ਼ੈਸਲੇ ’ਤੇ ਅੱਜ ਯੂਥ ਕਾਂਗਰਸ ਵੱਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਸਕੱਤਰ ਜਸਕੀਰਤ ਸਿੰਘ ਰਤੀਆ, ਹਲਕਾ ਖਰੜ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਮਨਜਿੰਦਰ ਸਿੰਘ ਅਤੇ ਹਲਕਾ ਮੁਹਾਲੀ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਸੁਭ ਸੇਖੋਂ ਦੀ ਅਗਵਾਈ ਹੇਠ ਵਰਕਰਾਂ ਨੇ ਲੋਕਾਂ ਵਿੱਚ ਲੱਡੂ ਵੰਡੇ। ਸ੍ਰੀ ਰਤੀਆ ਨੇ ਕਿਹਾ ਕਿ ਲੈਂਡ ਪੂਲਿੰਗ ਪਾਲਿਸੀ ਕਾਰਨ ਹਜ਼ਾਰਾਂ ਕਿਸਾਨਾਂ ਨੂੰ ਆਪਣੀ ਜ਼ਮੀਨ ਤੋਂ ਹੱਥ ਧੋਣੇ ਪੈਣੇ ਸਨ।
Advertisement
Advertisement
×