ਭਾਜਪਾ ਦੀ ਜਿੱਤ ਦੀ ਖੁਸ਼ੀ ’ਚ ਲੱਡੂ ਵੰਡੇ
ਬਿਹਾਰ ਚੋਣਾਂ ਵਿੱਚ ਭਾਜਪਾ ਦੀ ਜਿੱਤ ਦਾ ਜਸ਼ਨ ਸੈਕਟਰ-37 ਸਥਿਤ ਭਾਜਪਾ ਭਵਨ ’ਚ ਮਨਾਇਆ ਗਿਆ। ਇਸ ਮੌਕੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ ਤੋਂ ਇਲਾਵਾ ਭਾਜਪਾ ਖਰੜ ਮੰਡਲ ਦੇ ਮੈਂਬਰਾਂ ਤੋਂ ਇਲਾਵਾ ਮੰਡਲ ਪ੍ਰਧਾਨ ਰਾਕੇਸ਼ ਗੁਪਤਾ ਦੀ ਅਗਵਾਈ ਹੇਠ ਪ੍ਰੀਤੀ ਰਾਣਾ,...
Advertisement
ਬਿਹਾਰ ਚੋਣਾਂ ਵਿੱਚ ਭਾਜਪਾ ਦੀ ਜਿੱਤ ਦਾ ਜਸ਼ਨ ਸੈਕਟਰ-37 ਸਥਿਤ ਭਾਜਪਾ ਭਵਨ ’ਚ ਮਨਾਇਆ ਗਿਆ। ਇਸ ਮੌਕੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ ਤੋਂ ਇਲਾਵਾ ਭਾਜਪਾ ਖਰੜ ਮੰਡਲ ਦੇ ਮੈਂਬਰਾਂ ਤੋਂ ਇਲਾਵਾ ਮੰਡਲ ਪ੍ਰਧਾਨ ਰਾਕੇਸ਼ ਗੁਪਤਾ ਦੀ ਅਗਵਾਈ ਹੇਠ ਪ੍ਰੀਤੀ ਰਾਣਾ, ਆਸ਼ੂ ਪੁਰੀ, ਸ੍ਰੀਨਿਵਾਸ ਰਾਜੂ, ਰਜਿੰਦਰ ਸ਼ਰਮਾ, ਵਿਨਾਇਕ ਪੁਰੀ, ਐਡਵੋਕੇਟ ਨਿਕੁੰਜ ਧਵਨ ਤੋਂ ਇਲਾਵਾ ਹੋਰ ਵਰਕਰ ਵੀ ਸ਼ਾਮਲ ਹੋਏ। ਪ੍ਰਧਾਨ ਰਾਕੇਸ਼ ਗੁਪਤਾ ਨੇ ਜਿੱਤ ਲਈ ਸਭ ਨੂੰ ਵਧਾਈ ਦਿੱਤੀ। -
Advertisement
Advertisement
