ਲੈਂਡ ਪੂਲਿੰਗ ਪਾਲਿਸੀ ਰੱਦ ਕੀਤੀ ਜਾਵੇ: ਭੁੱਟਾ
ਪਿੰਡ ਮੱਠੀ ਵਿੱਚ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਸਬੰਧੀ ਕਿਸਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਲੈਂਡ ਪੂਲਿੰਗ ਨੀਤੀ ਪੰਜਾਬ ਦੇ ਖੇਤੀ ਢਾਂਚੇ ਨੂੰ ਤਬਾਹ ਕਰਨ ਵਾਲੀ ਹੈ। ਉਨ੍ਹਾਂ...
Advertisement
ਪਿੰਡ ਮੱਠੀ ਵਿੱਚ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਸਬੰਧੀ ਕਿਸਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਲੈਂਡ ਪੂਲਿੰਗ ਨੀਤੀ ਪੰਜਾਬ ਦੇ ਖੇਤੀ ਢਾਂਚੇ ਨੂੰ ਤਬਾਹ ਕਰਨ ਵਾਲੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਲੈਂਡ ਪੂਲਿੰਗ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ। ਇਸ ਮੌਕੇ ਹਰਜਿੰਦਰਪਾਲ ਸਿੰਘ, ਧਰਮਿੰਦਰ ਸਿੰਘ ਪੰਚ, ਨਿਰਮਲ ਸਿੰਘ, ਸ਼ੇਰ ਸਿੰਘ ਨੰਬਰਦਾਰ, ਭੁਪਿੰਦਰ ਸਿੰਘ ਰੰਧਾਵਾ, ਸੱਜਣ ਸਿੰਘ ਮੱਠੀ, ਕੇਸਰ ਸਿੰਘ ਰੰਧਾਵਾ, ਦਮਨਜੀਤ ਸਿੰਘ, ਯਾਦਵੀਰ ਸਿੰਘ ਕਰਨੈਲ ਸਿੰਘ ਸਾਬਕਾ ਸਰਪੰਚ, ਸੁਖਜਿੰਦਰ ਸਿੰਘ ਸਾਬਕਾ ਸਰਪੰਚ, ਰਜਿੰਦਰ ਸਿੰਘ, ਰਣਜੀਤ ਸਿੰਘ ਰਾਣਾ, ਮਨਦੀਪ ਸਿੰਘ, ਗੁਰਨਾਮ ਸਿੰਘ, ਗੁਰਜੀਤ ਜਥੇਦਾਰ ਨਰਿੰਦਰਪਾਲ ਸਿੰਘ ਨਹਿੰਗ, ਅਵਤਾਰ ਸਿੰਘ, ਗੁਰਮੀਤ ਸਿੰਘ ਡੇਰਾ ਨਹਿੰਗ, ਪਲਵਿੰਦਰ ਸਿੰਘ, ਕੁਲਦੀਪ ਸਿੰਘ, ਸਾਧੂ ਸਿੰਘ, ਕਿਰਤਪਾਲ ਸਿੰਘ, ਜਗਵਿੰਦਰ ਸਿੰਘ ਮੱਠੀ ਅਤੇ ਮਨਦੀਪ ਸਿੰਘ ਨਡਿਆਲੀ ਨੇ ਸੰਬੋਧਨ ਕੀਤਾ।
Advertisement
Advertisement