ਨਵੋਦਿਆ ਵਿਦਿਆਲਿਆ ’ਚ ਦਾਖ਼ਲੇ ਲਈ ਅੰਤਿਮ ਮਿਤੀ ਵਧਾਈ
ਜਵਾਹਰ ਨਵੋਦਿਆ ਵਿਦਿਆਲਿਆ ਫਰੌਰ ਵਿਖੇ ਵਿਦਿਅਕ ਸੈਸ਼ਨ 2026-27 ਦੌਰਾਨ ਛੇਵੀਂ ਜਮਾਤ ਵਿੱਚ ਦਾਖ਼ਲੇ ਲਈ ਆਨਲਾਈਨ ਅਪਲਾਈ ਕਰਨ ਲਈ ਅੰਤਿਮ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੁਣ ਚਾਹਵਾਨ ਵਿਦਿਆਰਥੀ 13 ਅਗਸਤ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਜਵਾਹਰ ਨਵੋਦਿਆ ਵਿਦਿਆਲਿਆ...
Advertisement
ਜਵਾਹਰ ਨਵੋਦਿਆ ਵਿਦਿਆਲਿਆ ਫਰੌਰ ਵਿਖੇ ਵਿਦਿਅਕ ਸੈਸ਼ਨ 2026-27 ਦੌਰਾਨ ਛੇਵੀਂ ਜਮਾਤ ਵਿੱਚ ਦਾਖ਼ਲੇ ਲਈ ਆਨਲਾਈਨ ਅਪਲਾਈ ਕਰਨ ਲਈ ਅੰਤਿਮ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੁਣ ਚਾਹਵਾਨ ਵਿਦਿਆਰਥੀ 13 ਅਗਸਤ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਜਵਾਹਰ ਨਵੋਦਿਆ ਵਿਦਿਆਲਿਆ ਦੇ ਪ੍ਰਿੰਸੀਪਲ ਸੇਫਾਲੀ ਸਿੰਘ ਨੇ ਦੱਸਿਆ ਕਿ ਦਾਖ਼ਲੇ ਵਾਸਤੇ ਮੁਫ਼ਤ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਵਿਦਿਆਰਥੀ ਵੈੱਬਸਾਈਟ https://cbseitms.rcil.gov.in/nvs/ ’ਤੇ ਅਪਲਾਈ ਕਰ ਸਕਦੇ ਹਨ।
Advertisement
Advertisement
×