DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਜਰਾਤ ਨੰਬਰ ਦੀ ਕਾਰ ’ਚੋਂ ਸ਼ਰਾਬ ਮਿਲੀ

ਚੰਡੀਗੜ੍ਹ ਪੁਲੀਸ ਵੱਲੋਂ ਗ਼ੈਰ-ਸਮਾਜਿਕ ਅਨਸਰਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਦੌਰਾਨ ਗੁਜਰਾਤ ਨੰਬਰ ਦੀ ਕਾਰ ਵਿੱਚੋਂ ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਬਰਾਮਦ ਕੀਤੀਆਂ ਗਈਆਂ ਹਨ। ਪੁਲੀਸ ਨੇ ਰਾਜੇਸ਼ ਵਾਸੀ ਗੁਜਰਾਤ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ...

  • fb
  • twitter
  • whatsapp
  • whatsapp
Advertisement

ਚੰਡੀਗੜ੍ਹ ਪੁਲੀਸ ਵੱਲੋਂ ਗ਼ੈਰ-ਸਮਾਜਿਕ ਅਨਸਰਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਦੌਰਾਨ ਗੁਜਰਾਤ ਨੰਬਰ ਦੀ ਕਾਰ ਵਿੱਚੋਂ ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਬਰਾਮਦ ਕੀਤੀਆਂ ਗਈਆਂ ਹਨ। ਪੁਲੀਸ ਨੇ ਰਾਜੇਸ਼ ਵਾਸੀ ਗੁਜਰਾਤ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕਾਰਵਾਈ ਥਾਣਾ ਸੈਕਟਰ 49 ਦੀ ਪੁਲੀਸ ਨੇ ਕੀਤੀ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਵੱਲੋਂ ਸੈਕਟਰ 63 ਦੇ ਬਲਾਕ ਨੰਬਰ 8 ਵਿੱਚ ਸੜਕ ਵਿਚਕਾਰ ਗੁਜਰਾਤ ਨੰਬਰ ਦੀ ਕਾਰ ਖੜ੍ਹੀ ਕੀਤੀ ਹੋਈ ਸੀ। ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਕਾਰ ਦੀ ਤਲਾਸ਼ੀ ਲਈ ਤਾਂ ਕਾਰ ਵਿੱਚੋਂ ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਬਰਾਮਦ ਕੀਤੀਆਂ। ਥਾਣਾ ਸੈਕਟਰ 49 ਦੀ ਪੁਲੀਸ ਨੇ ਕਾਰ ਚਾਲਕ ਰਾਜੇਸ਼ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement
Advertisement
×