ਲੋਕ ਅਦਾਲਤ 13 ਨੂੰ
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ 13 ਦਸੰਬਰ ਨੂੰ ਕੌਮੀ ਲੋਕ ਅਦਾਲਤਾਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੁਲ ਕਸਾਨਾ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਾਰੀਆਂ ਅਦਾਲਤਾਂ ਲਾਈਆਂ ਜਾਣਗੀਆਂ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ੍ਰੀਮਤੀ ਸੁਰਭੀ ਪਰਾਸ਼ਰ,...
Advertisement
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ 13 ਦਸੰਬਰ ਨੂੰ ਕੌਮੀ ਲੋਕ ਅਦਾਲਤਾਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੁਲ ਕਸਾਨਾ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਾਰੀਆਂ ਅਦਾਲਤਾਂ ਲਾਈਆਂ ਜਾਣਗੀਆਂ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ੍ਰੀਮਤੀ ਸੁਰਭੀ ਪਰਾਸ਼ਰ, ਨੇ ਦੱਸਿਆ ਕਿ ਇਨ੍ਹਾਂ ਅਦਾਲਤਾਂ ’ਚ ਰਾਜ਼ੀਨਾਮਾ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਕੇਸ, ਕਿਰਤ ਸਬੰਧੀ ਝਗਡੇ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।
Advertisement
Advertisement
×

