DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਾਂਗਟ ਪਰਿਵਾਰ ਕਾਂਗਰਸ ’ਚ ਸ਼ਾਮਲ

ਅਮਲੋਹ: ਪਿੰਡ ਲਾਡਪੁਰ ਸਮਸ਼ਪੁਰ ਵਿੱਚ ਕੁਲਵਿੰਦਰ ਸਿੰਘ ਮਾਂਗਟ ਨੇ ਆਪਣੇ ਪਰਿਵਾਰ ਸਣੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਸਾਬਕਾ ਮੰਤਰੀ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ਵਿੱਚ ਪਰਿਵਾਰ ਸਣੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸਾਬਕਾ ਮੰਤਰੀ ਨੇ...
  • fb
  • twitter
  • whatsapp
  • whatsapp
featured-img featured-img
ਕੁਲਵਿੰਦਰ ਸਿੰਘ ਮਾਂਗਟ ਨੂੰ ਕਾਂਗਰਸ ਵਿੱਚ ਸ਼ਾਮਲ ਕਰਦੇ ਹੋਏ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ। -ਫੋਟੋ: ਸੂਦ
Advertisement
ਅਮਲੋਹ: ਪਿੰਡ ਲਾਡਪੁਰ ਸਮਸ਼ਪੁਰ ਵਿੱਚ ਕੁਲਵਿੰਦਰ ਸਿੰਘ ਮਾਂਗਟ ਨੇ ਆਪਣੇ ਪਰਿਵਾਰ ਸਣੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਸਾਬਕਾ ਮੰਤਰੀ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ਵਿੱਚ ਪਰਿਵਾਰ ਸਣੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸਾਬਕਾ ਮੰਤਰੀ ਨੇ ਦਸਿਆ ਕਿ ਰੋਜ਼ਾਨਾ ਦਰਜਨਾਂ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ, ਜਿਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਕੁਲਵਿੰਦਰ ਕੌਰ, ਜਗਜੀਤ ਸਿੰਘ, ਇਕਬਾਲਪ੍ਰੀਤ ਸਿੰਘ, ਕਮਲਜੀਤ ਸਿੰਘ, ਚਰਨ ਸਿੰਘ, ਮੁਖਤਿਆਰ ਸਿੰਘ, ਨਰਿੰਦਰ ਸਿੰਘ, ਜਰਨੈਲ ਸਿੰਘ, ਦਰਸ਼ਨ ਸਿੰਘ, ਨਾਜਰ ਸਿੰਘ, ਮਹਿੰਦਰ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਅਮਰੀਕ ਸਿੰਘ, ਜਸਵਿੰਦਰ ਸਿੰਘ ਬਿੰਦਾ, ਦਵਿੰਦਰ ਸਿੰਘ, ਕਰਮ ਸਿੰਘ ਪੁਰੀ, ਅੱਛਰ ਸਿੰਘ, ਜੁਗਰਾਜ ਸਿੰਘ, ਹਰਚੰਦ ਸਿੰਘ ਸਮਸ਼ਪੁਰ, ਬਿੱਕਰ ਸਿੰਘ ਦੀਵਾ, ਹਰਪ੍ਰੀਤ ਸਿੰਘ ਗੁਰਧਨਪੁਰ ਅਤੇ ਜੱਗੀ ਬੜੈਚਾ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
×