DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mansa CBI Investigation: ਮਾਨਸਾ ਵਿਖੇ ਸੀਬੀਆਈ ਵੱਲੋਂ ਅਸ਼ਵਨੀ ਕੁਮਾਰ ਦੀ ਢਾਹੀ ਦੁਕਾਨ ਦੇ ਮਲਬੇ ਦੀ ਤਲਾਸ਼ੀ

ਮਾਨਸਾ ’ਚ ਸੀਬੀਆਈ ਟੀਮ ਵੱਲੋਂ ਮੁੜ ਦਸਤਕ; ਜਾਂਚ ਏਜੰਸੀ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਕੇ ’ਤੇ ਮੌਜੂਦ

  • fb
  • twitter
  • whatsapp
  • whatsapp
featured-img featured-img
ਮਾਨਸਾ ਵਿਖੇ ਸੀਬੀਆਈ ਵੱਲੋਂ ਅਸ਼ਵਨੀ ਕੁਮਾਰ ਦੀ ਢਾਹੀ ਦੁਕਾਨ ਦੇ ਮਲਬੇ ਦੀ ਤਲਾਸ਼ੀ, ਫੋਟੋ: ਮਾਨ।
Advertisement

ਮਾਨਸਾ ਵਿੱਚ ਸੀਬੀਆਈ ਟੀਮ ਵੱਲੋਂ ਅਸ਼ਵਨੀ ਕੁਮਾਰ ਦੀ ਦੁਕਾਨ ਦੇ ਮਲਬੇ ਦੀ ਮੁੜ ਜਾਂਚ ਆਰੰਭ ਕਰ ਦਿੱਤੀ ਗਈ ਹੈ। ਢਾਹੀ ਗਈ ਦੁਕਾਨ ਦਾ ਪੂਰਾ ਮਲਬਾ ਜੇਸੀਬੀ ਨਾਲ ਚੁੱਕਿਆ ਜਾ ਰਿਹਾ ਹੈ। ਮਾਨਸਾ ਵਿੱਚ ਸੀਬੀਆਈ ਦੀ ਟੀਮ ਵੱਲੋਂ ਅਸ਼ਵਨੀ ਕੁਮਾਰ ਦੀ ਦੁਕਾਨ ਦੇ ਮਲਬੇ ਵਿੱਚੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਇਸ ਕਾਰਵਾਈ ਦੌਰਾਨ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵੀ ਘਟਨਾ ਸਥਾਨ ’ਤੇ ਮੌਜੂਦ ਹਨ।

Advertisement

ਜਾਣਕਾਰੀ ਅਨੁਸਾਰ, ਅਜੇ ਤੱਕ ਪੰਜਾਬ ਪੁਲੀਸ ਅਤੇ ਸੀਬੀਆਈ ਨੂੰ ਅਸ਼ਵਨੀ ਕੁਮਾਰ ਵੱਲੋਂ ਚਲਾਈ ਗਈ ਪਹਿਲੀ ਗੋਲੀ ਸਬੰਧੀ ਕੋਈ ਸਬੂਤ ਨਹੀਂ ਮਿਲਿਆ ਹੈ। ਇਸ ਦੇ ਚੱਲਦਿਆਂ ਹੁਣ ਜੇਸੀਬੀ ਮਸ਼ੀਨ ਦੀ ਮਦਦ ਨਾਲ ਦੁਕਾਨ ਦਾ ਪੂਰਾ ਮਲਬਾ ਚੁੱਕਿਆ ਜਾ ਰਿਹਾ ਹੈ, ਤਾਂ ਜੋ ਉਸ ਵਿੱਚੋਂ ਅਹਿਮ ਸਬੂਤ ਇਕੱਠੇ ਕੀਤੇ ਜਾ ਸਕਣ। ਘਟਨਾ ਨਾਲ ਜੁੜੇ ਸਬੂਤਾਂ ਦੀ ਭਾਲ ਲਈ ਜਾਂਚ ਟੀਮਾਂ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
×