ਮੋਰਨੀ ਦੀਆਂ ਕਈ ਸੰਪਰਕ ਸੜਕਾਂ ਬੰਦ
ਮੋਰਨੀ ਖੇਤਰ ਵਿੱਚ ਪਏ ਭਰਵੇਂ ਮੀਂਹ ਕਾਰਨ ਕਈ ਥਾਵਾਂ ’ਤੇ ਮਲਬਾ ਅਤੇ ਦਰੱਖਤ ਡਿੱਗਣ ਕਾਰਨ ਕਈ ਸੜਕਾਂ ਬੰਦ ਹੋ ਗਈਆਂ ਹਨ। ਖਾਸ ਕਰ ਕੇ ਮੋਰਨੀ ਤੋਂ ਨੀਮਵਾਲਾ, ਨਾ ਸਮਝੌਠਾ, ਬਡਿਆਲ, ਟਿੱਕਰਤਾਲ ਅਤੇ ਰਾਏਪੁਰਾਣੀ ਸੜਕਾਂ ’ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਹੋ...
Advertisement
ਮੋਰਨੀ ਖੇਤਰ ਵਿੱਚ ਪਏ ਭਰਵੇਂ ਮੀਂਹ ਕਾਰਨ ਕਈ ਥਾਵਾਂ ’ਤੇ ਮਲਬਾ ਅਤੇ ਦਰੱਖਤ ਡਿੱਗਣ ਕਾਰਨ ਕਈ ਸੜਕਾਂ ਬੰਦ ਹੋ ਗਈਆਂ ਹਨ। ਖਾਸ ਕਰ ਕੇ ਮੋਰਨੀ ਤੋਂ ਨੀਮਵਾਲਾ, ਨਾ ਸਮਝੌਠਾ, ਬਡਿਆਲ, ਟਿੱਕਰਤਾਲ ਅਤੇ ਰਾਏਪੁਰਾਣੀ ਸੜਕਾਂ ’ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਹੋ ਗਈ। ਹਾਲਾਂਕਿ ਅਧਿਕਾਰੀ ਮਸ਼ੀਨਾਂ ਦੀ ਮਦਦ ਨਾਲ ਸੜਕਾਂ ਨੂੰ ਸਾਫ਼ ਕਰਨ ਦਾ ਕੰਮ ਕਰਵਾ ਰਹੇ ਹਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਭਾਰੀ ਮੀਂਹ ਦੀ ਸਥਿਤੀ ਵਿੱਚ, ਐਮਰਜੈਂਸੀ ਸੇਵਾਵਾਂ ਨੂੰ ਅਲਰਟ ’ਤੇ ਰੱਖਿਆ ਗਿਆ ਹੈ ਅਤੇ ਪ੍ਰਭਾਵਿਤ ਸੜਕਾਂ ’ਤੇ ਆਵਾਜਾਈ ਜਲਦੀ ਤੋਂ ਜਲਦੀ ਬਹਾਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
Advertisement
Advertisement
×