ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ ਸੈਕਟਰ-44 ਸੀ ਵੱਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ ਹੈ। ਸੁਸਾਇਟੀ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਇਸ ਉਪਰੰਤ ਗੁਰਬਾਨੀ ਦਾ ਕੀਰਤਨ ਕਰਵਾਇਆ ਗਿਆ। ਇਸ ਮੌਕੇ ਸੁਸਾਇਟੀ ਦੇ...
Advertisement
Advertisement
Advertisement
×