ਮਾਤਾ ਗੁਜਰੀ ਕਾਲਜ ਵੱਲੋਂ ਹੜ੍ਹ ਪੀੜਤਾਂ ਲਈ ਛੇ ਲੱਖ ਦੀ ਰਾਸ਼ੀ ਭੇਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਸਮੂਹ ਸਟਾਫ਼ ਦੀ ਇੱਕ ਦਿਨ ਦੀ ਤਨਖ਼ਾਹ ਦਾ 6 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਪੰਜਾਬ ਦੇ...
ਪ੍ਰਿੰਸੀਪਲ ਡਾ. ਕਸਮੀਰ ਸਿੰਘ ਅਤੇ ਹੋਰ ਸ਼੍ਰੋਮਣੀ ਕਮੇਟੀ ਦੇ ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਨੂੰ ਰਾਸ਼ੀ ਦਾ ਚੈੱਕ ਦਿੰਦੇ ਹੋਏ।-ਫੋਟੋ: ਸੂਦ
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਸਮੂਹ ਸਟਾਫ਼ ਦੀ ਇੱਕ ਦਿਨ ਦੀ ਤਨਖ਼ਾਹ ਦਾ 6 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਪੰਜਾਬ ਦੇ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੜ੍ਹ ਪੀੜਤ ਰਾਹਤ ਫੰਡ ਲਈ ਸ਼੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਵਿੱਦਿਆ ਇੰਜ. ਸੁਖਮਿੰਦਰ ਸਿੰਘ ਨੂੰ ਦਿੱਤਾ।
Advertisement
Advertisement
×