ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੂਦ ਕਲੀਨਿਕ ਵਿੱਚ ਮੈਡੀਕਲ ਕੈਂਪ

ਸੂਦ ਕਲੀਨਿਕ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿੱਚ ਸ਼ੂਗਰ ਦੇ ਮੁਫ਼ਤ ਟੈਸਟ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿਤੀਆਂ ਗਈਆਂ। ਇਸ ਮੌਕੇ ਇਸ ਬਿਮਾਰੀ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਧਨਵੰਤ ਰਾਏ ਸੂਦ ਅਤੇ ਡਾ. ਜਸਵੀਰ ਸਿੰਘ...
Advertisement
ਸੂਦ ਕਲੀਨਿਕ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿੱਚ ਸ਼ੂਗਰ ਦੇ ਮੁਫ਼ਤ ਟੈਸਟ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿਤੀਆਂ ਗਈਆਂ। ਇਸ ਮੌਕੇ ਇਸ ਬਿਮਾਰੀ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਧਨਵੰਤ ਰਾਏ ਸੂਦ ਅਤੇ ਡਾ. ਜਸਵੀਰ ਸਿੰਘ ਖੰਨਾ ਨੇ 100 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ। ਇਸ ਮੌਕੇ ਸਮਾਜ ਸੇਵੀ ਡਾ. ਰਘਬੀਰ ਸ਼ੁਕਲਾ, ਸੇਵਾਮੁਕਤ ਤਹਿਸੀਲਦਾਰ ਜਸਪਾਲ ਸਿੰਘ, ਰਾਮ ਲੀਲਾ ਟਰੱਸਟ ਦੇ ਚੇਅਰਮੈਨ ਰਾਜਪਾਲ ਗਰਗ, ਭਾਜਪਾ ਆਗੂ ਵਿਨੋਦ ਮਿੱਤਲ, ਗਊ ਸੇਵਾ ਸਮਿਤੀ ਦੇ ਪ੍ਰਧਾਨ ਭੂਸ਼ਨ ਸੂਦ, ਇੰਸਪੈਕਟਰ ਕੁਲਵੀਰ ਸਿੰਘ ਖੰਨਾ, ਨਰਿੰਦਰ ਬੇਦੀ, ਕਰਿਆਨਾ ਐਸੋਸੀਏਸ਼ਨ ਦੇ ਅਰਸ਼ ਕੁਮਾਰ ਅਤੇ ਸਵਿਤਾ ਸੂਦ ਆਦਿ ਹਾਜ਼ਰ ਸਨ।  
Advertisement
Show comments