ਰਤਵਾੜਾ ਸਾਹਿਬ ਦੇ ਸਮਾਗਮਾਂ ਸਬੰਧੀ ਮੀਟਿੰਗ
ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਰਤਵਾੜਾ ਵੱਲੋਂ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਸਮੂਹ ਟਰੱਸਟੀਆਂ ਅਤੇ ਸੰਗਤ ਦੀ ਵਿਸ਼ੇਸ਼ ਮੀਟਿੰਗ ਸਾਲਾਨਾ ਗੁਰਮਤਿ ਸਮਾਗਮਾਂ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਹੋਈ। ਬਾਬਾ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਸਿਆਣ ਨੇ ਦੱਸਿਆ ਕਿਟਰੱਸਟ...
Advertisement
ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਰਤਵਾੜਾ ਵੱਲੋਂ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਸਮੂਹ ਟਰੱਸਟੀਆਂ ਅਤੇ ਸੰਗਤ ਦੀ ਵਿਸ਼ੇਸ਼ ਮੀਟਿੰਗ ਸਾਲਾਨਾ ਗੁਰਮਤਿ ਸਮਾਗਮਾਂ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਹੋਈ। ਬਾਬਾ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਸਿਆਣ ਨੇ ਦੱਸਿਆ ਕਿਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਦੀ ਅਗਵਾਈ ਹੇਠ 30, 31 ਅਕਤੂਬਰ ਅਤੇ 1, 2 ਨਵੰਬਰ ਨੂੰ ਸੰਤ ਵਰਿਆਮ ਸਿੰਘ ਅਤੇ ਮਾਤਾ ਰਣਜੀਤ ਕੌਰ ਬੀਜੀ ਦੀ ਯਾਦ ਵਿੱਚ ਸਮਾਗਮ ਕਰਵਾਏ ਜਾਣਗੇ। ਇਸ ਸਬੰਧੀ ਜ਼ਿੰਮੇਵਾਰੀ ਸੌਂਪੀਆਂ ਗਈਆਂ।
Advertisement
Advertisement