Advertisement
ਆਤਿਸ਼ ਗੁਪਤਾ
ਚੰਡੀਗੜ੍ਹ, 8 ਜਨਵਰੀ
Advertisement
Punjab News Mela Maghi: ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ ਦਿਨ ਮੰਗਲਵਾਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਨੋਟੀਫਿਕੇਸ਼ਨ ਬੁੱਧਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ:
Punjab News: ਮੇਲਾ ਮਾਘੀ: ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਲਿਆ ਕਾਨਫਰੰਸ ਦੇ ਪ੍ਰਬੰਧਾਂ ਦਾ ਜਾਇਜ਼ਾ
Advertisement
×