ਵਿਧਾਇਕ ਵੱਲੋਂ ਸੀਵਰੇਜ ਕੇ ਕੰਮ ਦਾ ਜਾਇਜ਼ਾ
ਮੋਰਿੰਡਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਸ਼ਹਿਰ ਵਿੱਚ ਚੱਲ ਰਹੇ ਸੀਵਰੇਜ ਕੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਕਜ਼ਿਕਿਉਟਿਵ ਇੰਜੀਨੀਅਰ ਰਾਜੀਵ ਕਪੂਰ, ਸਬ-ਡਿਵੀਜ਼ਨਲ ਅਫਸਰ ਦੀਪਕ ਕੁਮਾਰ ਅਤੇ ਸਥਾਨਕ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਰਵੀ ਕੁਮਾਰ ਜਿੰਦਲ ਵੀ...
Advertisement
ਮੋਰਿੰਡਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਸ਼ਹਿਰ ਵਿੱਚ ਚੱਲ ਰਹੇ ਸੀਵਰੇਜ ਕੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਕਜ਼ਿਕਿਉਟਿਵ ਇੰਜੀਨੀਅਰ ਰਾਜੀਵ ਕਪੂਰ, ਸਬ-ਡਿਵੀਜ਼ਨਲ ਅਫਸਰ ਦੀਪਕ ਕੁਮਾਰ ਅਤੇ ਸਥਾਨਕ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਰਵੀ ਕੁਮਾਰ ਜਿੰਦਲ ਵੀ ਹਾਜ਼ਰ ਸਨ। ਵਿਧਾਇਕ ਨੇ ਵੱਖ-ਵੱਖ ਮੁਹੱਲਿਆਂ, ਗਲੀਆਂ ਅਤੇ ਮੁੱਖ ਸੜਕਾਂ ਦਾ ਨਿਰੀਖਣ ਕਰਦਿਆਂ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕੀਤੀ। ਇਸ ’ਤੇ ਡਾ. ਚਰਨਜੀਤ ਸਿੰਘ ਨੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਕੰਮ ਦੀ ਰਫ਼ਤਾਰ ਤੇਜ਼ ਕੀਤੀ ਜਾਵੇ ਅਤੇ ਕੰਮ ਨੂੰ ਜਲਦ ਪੂਰਾ ਕੀਤਾ ਜਾਵੇ।
Advertisement
Advertisement