ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਰੋਸ ਮਾਰਚ ਲਈ ਲਾਮਬੰਦੀ

ਚੰਡੀਗੜ੍ਹ: ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਯੂਟੀ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਤੇ ਪ੍ਰਸ਼ਾਸਕੀ ਭਾਸ਼ਾ ਦਰਜਾ ਦਿਵਾਉਣ ਲਈ ਵਿੱਢੇ ਸੰਘਰਸ਼ਾਂ ਦੀ ਲੜੀ ਵਜੋਂ ਪੰਜ ਜੁਲਾਈ ਨੂੰ ਕੱਢੇ ਜਾ ਰਹੇ ਰੋਸ ਮਾਰਚ ਸਬੰਧੀ ਪਿੰਡ ਸਾਰੰਗਪੁਰ ਵਿੱਚ ਬਾਬਾ ਸਾਧੂ ਸਿੰਘ ਦੀ ਅਗਵਾਈ...
Advertisement

ਚੰਡੀਗੜ੍ਹ: ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਯੂਟੀ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਤੇ ਪ੍ਰਸ਼ਾਸਕੀ ਭਾਸ਼ਾ ਦਰਜਾ ਦਿਵਾਉਣ ਲਈ ਵਿੱਢੇ ਸੰਘਰਸ਼ਾਂ ਦੀ ਲੜੀ ਵਜੋਂ ਪੰਜ ਜੁਲਾਈ ਨੂੰ ਕੱਢੇ ਜਾ ਰਹੇ ਰੋਸ ਮਾਰਚ ਸਬੰਧੀ ਪਿੰਡ ਸਾਰੰਗਪੁਰ ਵਿੱਚ ਬਾਬਾ ਸਾਧੂ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੰਚ ਦੇ ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ ਦੱਸਿਆ ਕਿ ਪੰਜ ਜੁਲਾਈ ਨੂੰ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਮਾਰਚ ਕੱਢਿਆ ਜਾਵੇਗਾ। ਪੰਜਾਬੀ ਮੰਚ ਅਤੇ ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੇ ਸਰਪ੍ਰਸਤ ਬਾਬਾ ਸਾਧੂ ਸਿੰਘ, ਨੰਬਰਦਾਰ ਲਖਵੀਰ ਸਿੰਘ,     ਪ੍ਰਧਾਨ ਜਗਮਿੰਦਰ ਸਿੰਘ, ਅਮਰੀਕ ਸਿੰਘ, ਚਰਨ ਸਿੰਘ ਆਦਿ ਨੇ ਭਰੋਸਾ   ਦਿਵਾਇਆ ਕਿ ਰੋਸ ਮਾਰਚ ਵਿੱਚ ਪਿੰਡ ਸਾਰੰਗਪੁਰ ਤੋਂ ਵੱਡੀ ਗਿਣਤੀ ਵਿੱਚ ਲੋਕ ਸ਼ਮੂਲੀਅਤ ਕਰਨਗੇ। -ਪੱਤਰ ਪ੍ਰੇਰਕ

Advertisement
Advertisement