ਮੋਦੀ ਨੇ ਮੁੜ ਭਾਰਤ ਦੀ ਮਹੱਤਤਾ ਨੂੰ ਸਾਬਿਤ ਕੀਤਾ: ਸੰਧੂ
ਖਰੜ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਭਾਰਤ ਅਤੇ ਕੈਨੇਡਾ ਦਰਮਿਆਨ ਸਬੰਧਾਂ ਨੂੰ ਮੁੜ ਲੀਹ ’ਤੇ ਚੜ੍ਹਾਉਣ ਅਤੇ ਕੂਟਨੀਤਕ ਭਾਈਵਾਲੀ ਦੀ ਬਹਾਲੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੀਡਰਸ਼ਿਪ ਅਤੇ ਕੂਟਨੀਤੀ ਦੀ ਸ਼ਲਾਘਾ ਕੀਤੀ ਹੈ। ਸ੍ਰੀ ਸੰਧੂ ਨੇ ਕਿਹਾ ਕਿ...
Advertisement
ਖਰੜ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਭਾਰਤ ਅਤੇ ਕੈਨੇਡਾ ਦਰਮਿਆਨ ਸਬੰਧਾਂ ਨੂੰ ਮੁੜ ਲੀਹ ’ਤੇ ਚੜ੍ਹਾਉਣ ਅਤੇ ਕੂਟਨੀਤਕ ਭਾਈਵਾਲੀ ਦੀ ਬਹਾਲੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੀਡਰਸ਼ਿਪ ਅਤੇ ਕੂਟਨੀਤੀ ਦੀ ਸ਼ਲਾਘਾ ਕੀਤੀ ਹੈ। ਸ੍ਰੀ ਸੰਧੂ ਨੇ ਕਿਹਾ ਕਿ ਸ੍ਰੀ ਮੋਦੀ ਨੇ ਇੱਕ ਵਾਰ ਫਿਰ ਭਾਰਤ ਦੀ ਰਾਜਨੀਤਕ ਮਹੱਤਤਾ ਨੂੰ ਦੁਨੀਆਂ ਸਾਹਮਣੇ ਸਾਬਤ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜੀ-7 ਸਮਿਟ ਲਈ ਕੈਨੇਡਾ ਫੇਰੀ ਦੌਰਾਨ ਦੋਵਾਂ ਮੁਲਕਾਂ ਦੇ ਸਬੰਧਾਂ ਵਿੱਚ ਵੱਡਾ ਸੁਧਾਰ ਦੇਖਣ ਨੂੰ ਮਿਲਿਆ ਹੈ। -ਪੱਤਰ ਪ੍ਰੇਰਕ
Advertisement
Advertisement