ਮੁਹਾਲੀ: ਰੱਖੜੀ ਵਾਲੇ ਦਿਨ ਸਵੇਰੇ 11 ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ : The Tribune India

ਮੁਹਾਲੀ: ਰੱਖੜੀ ਵਾਲੇ ਦਿਨ ਸਵੇਰੇ 11 ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ

ਮੁਹਾਲੀ: ਰੱਖੜੀ ਵਾਲੇ ਦਿਨ ਸਵੇਰੇ 11 ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ

ਦਰਸ਼ਨ ਸਿੰਘ ਸੋਢੀ

ਮੁਹਾਲੀ, 10 ਅਗਸਤ

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਨਿਵਾਸੀਆਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦੇ ਹੋਏ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ 11 ਅਗਸਤ ਨੂੰ ਰੱਖੜੀ ਵਾਲੇ ਦਿਨ ਵੀ ਸਮੁੱਚੇ ਜ਼ਿਲ੍ਹੇ ਅੰਦਰ ਸਮੂਹ ਸੇਵਾ ਕੇਂਦਰ ਖੁੱਲ੍ਹੇ ਰਹਿਣਗੇ। ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ। ਜ਼ਿਲ੍ਹਾ ਵਾਸੀ ਇਸ ਦਿਨ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਡੀਸੀ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਕੇਸਾਂ ਦੀ ਮੌਜੂਦਾ ਸਥਿਤੀ ਜਾਣਨ ਲਈ ਗ੍ਰਹਿ ਮੰਤਰੀ ਅੱਜ ਕਰਨਗੇ ਅਧਿਕਾਰੀਆ...

ਸ਼ਹਿਰ

View All