ਮੁਹਾਲੀ ਦਾ ਨਾਇਬ ਤਹਿਸੀਲਦਾਰ ਮੁਅੱਤਲ
ਐੱਸਏਐੱਸ ਨਗਰ (ਮੁਹਾਲੀ): ਪੰਜਾਬ ਸਰਕਾਰ ਨੇ ਮੁਹਾਲੀ ਦੇ ਨਾਇਬ ਤਹਿਸੀਲਦਾਰ ਕਮ ਜੁਆਇੰਟ ਸਬ ਰਜਿਸਟਰਾਰ-2 ਹਰਸ਼ ਗਰਗ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੀ ਮੁਅੱਤਲੀ ਦੇ ਹੁਕਮ ਵਧੀਕ ਮੁੱਖ ਸਕੱਤਰ ਕਮ ਵਿਤੀ ਕਮਿਸ਼ਨਰ ਮਾਲ ਅਨੁਰਾਗ ਵਰਮਾ...
Advertisement
ਐੱਸਏਐੱਸ ਨਗਰ (ਮੁਹਾਲੀ): ਪੰਜਾਬ ਸਰਕਾਰ ਨੇ ਮੁਹਾਲੀ ਦੇ ਨਾਇਬ ਤਹਿਸੀਲਦਾਰ ਕਮ ਜੁਆਇੰਟ ਸਬ ਰਜਿਸਟਰਾਰ-2 ਹਰਸ਼ ਗਰਗ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੀ ਮੁਅੱਤਲੀ ਦੇ ਹੁਕਮ ਵਧੀਕ ਮੁੱਖ ਸਕੱਤਰ ਕਮ ਵਿਤੀ ਕਮਿਸ਼ਨਰ ਮਾਲ ਅਨੁਰਾਗ ਵਰਮਾ ਵੱਲੋਂ ਜਾਰੀ ਕੀਤੇ ਗਏ ਹਨ। ਮੁਅੱਤਲੀ ਦੌਰਾਨ ਨਾਇਬ ਤਹਿਸੀਲਦਾਰ ਦਾ ਹੈੱਡ ਕੁਆਰਟਰ ਡਿਪਟੀ ਕਮਿਸ਼ਨਰ ਪਟਿਆਲਾ ਦਫ਼ਤਰ ਹੋਵੇਗਾ। -ਖੇਤਰੀ ਪ੍ਰਤੀਨਿਧ
Advertisement
Advertisement