ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੰਡੀਗੜ੍ਹ ਦੇ ਸਾਰੇ ਸਕੂਲਾਂ ਵਿਚ ਸੋਮਵਾਰ ਦੀ ਛੁੱਟੀ

ਸਾਰੇ ਸਰਕਾਰੀ, ਏਡਿਡ ਤੇ ਪ੍ਰਾਈਵੇਟ ਸਕੂਲ 18 ਅਗਸਤ ਨੂੰ ਬੰਦ ਰਹਿਣਗੇ
Advertisement
ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ ਸੋਮਵਾਰ, 18 ਅਗਸਤ ਨੂੰ ਬੰਦ ਰਹਿਣਗੇ।
ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਪਰੇਡ ਗਰਾਊਂਡ ਵਿੱਚ ਆਯੋਜਿਤ ਆਜ਼ਾਦੀ ਦਿਹਾੜੇ ਸਮਾਗਮ ਦੌਰਾਨ ਛੁੱਟੀ ਦਾ ਐਲਾਨ ਕੀਤਾ।
ਕਟਾਰੀਆ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਸਨ। ਰਾਜਪਾਲ ਕਟਾਰੀਆ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਵੀ ਲਹਿਰਾਇਆ।
Advertisement
Tags :
#IndependenceDaychandigarh newsChandigarh schoolsGovernor Gulab Chand Katariaschool holiday