ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੂੰ ਮੋਟਰਸਾਈਕਲ ਭੇਟ
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਿਸੇ ਗੁਪਤ ਦਾਨੀ ਵੱਲੋਂ ਬਜਾਜ ਪਲੇਟੀਨਾ ਮੋਟਰਸਾਈਕਲ ਭੇਟ ਕੀਤਾ ਗਿਆ। ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਮੋਟਰਸਾਈਕਲ ਨਿਸ਼ਾਨ ਸਾਹਿਬ ਦੇ ਨੇੜੇ ਖੜ੍ਹਾ ਕੀਤਾ ਹੋਇਆ ਸੀ। ਇਸ ਦੇ ਕਾਗਜ਼ਾਤ, ਬੀਮਾ ਆਦਿ ਗੁਰਦੁਆਰਾ ਸਾਹਿਬ ਦੇ ਨਾਮ ਕਰਾਇਆ...
Advertisement
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਿਸੇ ਗੁਪਤ ਦਾਨੀ ਵੱਲੋਂ ਬਜਾਜ ਪਲੇਟੀਨਾ ਮੋਟਰਸਾਈਕਲ ਭੇਟ ਕੀਤਾ ਗਿਆ। ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਮੋਟਰਸਾਈਕਲ ਨਿਸ਼ਾਨ ਸਾਹਿਬ ਦੇ ਨੇੜੇ ਖੜ੍ਹਾ ਕੀਤਾ ਹੋਇਆ ਸੀ। ਇਸ ਦੇ ਕਾਗਜ਼ਾਤ, ਬੀਮਾ ਆਦਿ ਗੁਰਦੁਆਰਾ ਸਾਹਿਬ ਦੇ ਨਾਮ ਕਰਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਕਾਗਜ਼ਾਂ ਅਨੁਸਾਰ ਇਹ ਮੋਟਰਸਾਈਕਲ 92,500 ਵਿਚ ਖਰੀਦਿਆ ਗਿਆ ਤੇ ਇਸ ’ਤੇ ਲੋੜੀਂਦੀ ਅਸੈਸਰੀ ਵੀ ਲਗਵਾਈ ਗਈ। ਉਨ੍ਹਾਂ ਦੱਸਿਆ ਕਿ ਦਾਨੀ ਸੱਜਣ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਕੇ ਮੋਟਰਸਾਈਕਲ ਗੁਰਦੁਆਰਾ ਸਾਹਿਬ ਦੇ ਵਾਹਨਾਂ ਵਿਚ ਸ਼ਾਮਲ ਕਰ ਲਿਆ ਗਿਆ।
Advertisement
Advertisement