ਜ਼ੀਰਕਪੁਰ ਦੇ ਬਲਟਾਣਾ ਵਿੱਚ 20 ਸਾਲਾ ਨੌਜਵਾਨ ਦਾ ਕਤਲ : The Tribune India

ਜ਼ੀਰਕਪੁਰ ਦੇ ਬਲਟਾਣਾ ਵਿੱਚ 20 ਸਾਲਾ ਨੌਜਵਾਨ ਦਾ ਕਤਲ

ਸ਼ਰਾਬ ਪੀਂਦੇ ਵੇਲੇ ਹੋਏ ਝਗੜੇ ਦੌਰਾਨ ਦੋਸਤ ਨੇ ਕੁੱਟ-ਕੁੱਟ ਕੇ ਜਾਨੋਂ ਮਾਰਿਆ

ਜ਼ੀਰਕਪੁਰ ਦੇ ਬਲਟਾਣਾ ਵਿੱਚ 20 ਸਾਲਾ ਨੌਜਵਾਨ ਦਾ ਕਤਲ

ਹਰਜੀਤ ਸਿੰਘ

ਜ਼ੀਰਕਪੁਰ, 8 ਅਗਸਤ

ਇਥੋਂ ਦੇ ਬਲਟਾਣਾ ਖੇਤਰ ਵਿੱਚ ਪੁਲੀਸ ਚੌਕੀ ਦੇ ਸਾਹਮਣੇ ਝੁੱਗੀ ਝੋਪੜੀ ਵਿੱਚ ਰਹਿਣ ਵਾਲੇ ਇਕ 20 ਸਾਲਾ ਨੌਜਵਾਨ ਦਾ ਉਸ ਦੇ ਹੀ ਦੋਸਤ ਨੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਰਾਧਾ ਸਵਾਮੀ ਸਤਿਸੰਗ ਭਵਨ ਨੇੜੇ ਇਕ ਝੁੱਗੀ ਵਿੱਚ ਰਹਿੰਦੇ ਅਮਿਤ ਕੁਮਾਰ ਦੇ ਰੂਪ ਵਿੱਚ ਹੋਈ ਹੈ ਜਦਕਿ ਮੁਲਜ਼ਮ ਦੀ ਪਛਾਣ 22 ਸਾਲਾਂ ਦੇ ਲਾਖਨ ਦੇ ਰੂਪ ਵਿੱਚ ਹੋਈ ਹੈ ਜੋ ਹਾਲੇ ਫ਼ਰਾਰ ਹੈ। ਦੋਵੇਂ ਜਣੇ ਮਜ਼ਦੂਰੀ ਕਰਦੇ ਸੀ ਤੇ ਲੰਘੀ ਰਾਤ ਪੁਲੀਸ ਚੌਕੀ ਦੇ ਸਾਹਮਣੇ ਇਕ ਖੰਡਰ ਪਏ ਸ਼ੋਅਰੂਮ ਦੀ ਛੱਤ ’ਤੇ ਸ਼ਰਾਬ ਪੀ ਰਹੇ ਸਨ। ਇਸ ਦੌਰਾਨ ਦੋਹਾਂ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਜਿਸ ਮਗਰੋਂ ਲਾਖਨ ਨੇ ਕੁੱਟ ਕੁੱਟ ਕੇ ਅਮਿਤ ਨੂੰ ਜਾਨ ਤੋਂ ਮਾਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਕੇਸਾਂ ਦੀ ਮੌਜੂਦਾ ਸਥਿਤੀ ਜਾਣਨ ਲਈ ਗ੍ਰਹਿ ਮੰਤਰੀ ਅੱਜ ਕਰਨਗੇ ਅਧਿਕਾਰੀਆ...