ਨਾਗੇਸ਼ਵਰ ਰਾਓ ਹੋਣਗੇ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
G. Nageswara Rao posted as Chief Director of Vigilance Bureau Punjab
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਫਰਵਰੀ
Advertisement
ਜੀ. ਨਾਗੇਸ਼ਵਰ ਰਾਓ ਆਈਪੀਐੱਸ ਹੁਣ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ ਹੋਣਗੇ।
ਪੰਜਾਰ ਸਰਕਾਰ ਦੇ ਗ੍ਰਹਿ ਮਾਮਲਿਆਂ ਬਾਰੇ ਵਿਭਾਗ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਜੀ ਨਾਗੇਸ਼ਵਰ ਰਾਓ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਹ ਵਰਿੰਦਰ ਕੁਮਾਰ ਦੀ ਜਗ੍ਹਾ ਲੈਣਗੇ।
Advertisement