ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਮਿਸ਼ ਸ਼ਾਰਦਾ ਨੇ ਸੂਬਾ ਬਾਕਸਿੰਗ ਚੈਂਪੀਅਨਸ਼ਿਪ ਜਿੱਤੀ

ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀ ਨਮਿਸ਼ ਸ਼ਾਰਦਾ ਨੇ ਪੰਜਾਬ ਸੂਬਾ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦੇ ਤਗ਼ਮਾ ਜਿੱਤ ਕੇ ਜ਼ਿਲ੍ਹੇ ਦਾ ਅਤੇ ਸਕੂਲ ਦਾ ਨਾਮ ਉੱਚਾ ਕੀਤਾ ਹੈ। ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਨਮਿਸ਼ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਿਰਫ...
ਨਮਿਸ਼ ਸ਼ਾਰਦਾ ਨੂੰ ਜੇਤੂ ਐਲਾਨਦੇ ਹੋਏ ਪ੍ਰਬੰਧਕ। -ਫੋਟੋ: ਸੂਦ
Advertisement

ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀ ਨਮਿਸ਼ ਸ਼ਾਰਦਾ ਨੇ ਪੰਜਾਬ ਸੂਬਾ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦੇ ਤਗ਼ਮਾ ਜਿੱਤ ਕੇ ਜ਼ਿਲ੍ਹੇ ਦਾ ਅਤੇ ਸਕੂਲ ਦਾ ਨਾਮ ਉੱਚਾ ਕੀਤਾ ਹੈ। ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਨਮਿਸ਼ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਿਰਫ ਇੱਕ ਖਿਡਾਰੀ ਦੀ ਜਿੱਤ ਨਹੀਂ ਸਗੋਂ ਸਮੁੱਚੇ ਅਧਿਆਪਕਾਂ ਦੀ ਸਖ਼ਤ ਮਿਹਨਤ, ਨਿਸ਼ਠਾ ਅਤੇ ਖੇਡਾਂ ਪ੍ਰਤੀ ਵਚਨਬੱਧਤਾ ਦਾ ਨਤੀਜਾ ਹੈ। ਉਨ੍ਹਾਂ ਆਸ ਕੀਤੀ ਕਿ ਉਹ ਹੁਣ ਕੌਮੀ ਪੱਧਰ ’ਤੇ ਵੀ ਇਤਿਹਾਸਕ ਪ੍ਰਦਰਸ਼ਨ ਕਰੇਗਾ।

Advertisement

Advertisement