ਕੌਮੀ ਗ੍ਰੀਨ ਟ੍ਰਿਬਿਊਨਲ ਨੇ ਪੈਨਲ ਨੂੰ ਓਮੈਕਸ ਚੰਡੀਗੜ੍ਹ ਐਕਸਟੈਂਸ਼ਨ ਹਾਊਸਿੰਗ ਪ੍ਰਾਜੈਕਟ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ

ਕੌਮੀ ਗ੍ਰੀਨ ਟ੍ਰਿਬਿਊਨਲ ਨੇ ਪੈਨਲ ਨੂੰ ਓਮੈਕਸ ਚੰਡੀਗੜ੍ਹ ਐਕਸਟੈਂਸ਼ਨ ਹਾਊਸਿੰਗ ਪ੍ਰਾਜੈਕਟ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ

ਨਵੀਂ ਦਿੱਲੀ, 28 ਮਈ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਸਾਂਝੀ ਕਮੇਟੀ ਨੂੰ ਓਮੈਕਸ ਚੰਡੀਗੜ੍ਹ ਐਕਸਟੈਂਸ਼ਨ ਹਾਊਸਿੰਗ ਪ੍ਰਾਜੈਕਟ ਦਾ ਦੌਰਾ ਕਰਨ ਅਤੇ ਰੀਅਲਟੀ ਡਿਵੈਲਪਰ ਵੱਲੋਂ ਦਾਇਰ ਕੀਤੀ ਅਪੀਲ ’ਤੇ ਦੋ ਮਹੀਨਿਆਂ ਦੇ ਅੰਦਰ ਵਾਤਾਵਰਨ ਕਲੀਅਰੈਂਸ ਬਾਰੇ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਐੱਨਜੀਟੀ ਦੇ ਚੇਅਰਮੈਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਹਾਲਾਂਕਿ ਕਿਹਾ, ‘ਅਸੀਂ ਇਸ ਪੜਾਅ 'ਤੇ ਕੋਈ ਅੰਤਰਿਮ ਰਾਹਤ ਦੇਣ ਦੇ ਇੱਛੁਕ ਨਹੀਂ ਹਾਂ ਪਰ ਕੋਈ ਵੀ ਚੱਲ ਰਹੀ ਉਸਾਰੀ ਅਗਲੇ ਹੁਕਮਾਂ ਤਹਿਤ ਹੋਵੇਗੀ।’ ਮਾਮਲੇ ਦੀ ਅਗਲੀ ਸੁਣਵਾਈ 26 ਅਗਸਤ ਨੂੰ ਹੋਵੇਗੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All