ਨੇਮਤ ਕੌਰ ਨੇ ਸੋਨ ਤਗ਼ਮਾ ਜਿੱਤਿਆ
ਗੌਰਮਿੰਟ ਪੌਲੀਟੈਕਨਿਕ ਫਾਰ ਵਿਮੈਨ ਸੈਕਟਰ-10 ਦੀ ਵਿਦਿਆਰਥਣ ਨੇਮਤ ਕੌਰ ਨੇ ਮਲੇਸ਼ੀਆ ਵਿੱਚ ਹੋਈ ਏਸ਼ੀਅਨ ਜੂਨੀਅਰ ਕੈਡੇਟ ਅਤੇ ਪੈਰਾ-ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗ਼ਮਾ ਜਿੱਤ ਕੇ ਭਾਰਤ ਅਤੇ ਆਪਣੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਨੇਮਤ ਕੌਰ ਨੇ ਇਸ ਤੋਂ ਪਹਿਲਾਂ...
Advertisement
ਗੌਰਮਿੰਟ ਪੌਲੀਟੈਕਨਿਕ ਫਾਰ ਵਿਮੈਨ ਸੈਕਟਰ-10 ਦੀ ਵਿਦਿਆਰਥਣ ਨੇਮਤ ਕੌਰ ਨੇ ਮਲੇਸ਼ੀਆ ਵਿੱਚ ਹੋਈ ਏਸ਼ੀਅਨ ਜੂਨੀਅਰ ਕੈਡੇਟ ਅਤੇ ਪੈਰਾ-ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗ਼ਮਾ ਜਿੱਤ ਕੇ ਭਾਰਤ ਅਤੇ ਆਪਣੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਨੇਮਤ ਕੌਰ ਨੇ ਇਸ ਤੋਂ ਪਹਿਲਾਂ ਲਵਲੀ ਯੂਨੀਵਰਸਿਟੀ ਜਲੰਧਰ ਵਿੱਚ ਹੋਈ ਪੈਰਾ ਤਾਇਕਵਾਂਡੋ ਓਪਨ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਵੀ ਸੋਨ ਤਗ਼ਮਾ ਜਿੱਤਿਆ ਸੀ। ਨੇਮਤ ਕੌਰ ਨੇ ਆਪਣੇ ਪਿਤਾ ਰਣਜੀਤ ਸਿੰਘ, ਮਾਤਾ ਸਿਮਰਪਾਲ ਕੌਰ ਤੇ ਕੋਚ ਮਨਜੀਤ ਨੇਗੀ ਦਾ ਧੰਨਵਾਦ ਕੀਤਾ ਹੈ।
Advertisement
Advertisement
×