ਚੰਡੀਗੜ੍ਹ ’ਚ ਨਵਾਂ ਆਧਾਰ ਸੇਵਾ ਕੇਂਦਰ ਸ਼ੁਰੂ
ਭਾਰਤੀ ਵਿਲੱਖਣ ਪਛਾਣ ਅਥਾਰਿਟੀ ਦੇ ਖੇਤਰੀ ਦਫ਼ਤਰ ਚੰਡੀਗੜ੍ਹ ਵੱਲੋਂ ਚੰਡੀਗੜ੍ਹ ਵਿੱਚ ਨਵਾਂ ਆਧਾਰ ਸੇਵਾ ਕੇਂਦਰ ਸ਼ੁਰੂ ਕੀਤਾ ਗਿਆ ਹੈ। ਨਵੇਂ ਆਧਾਰ ਸੇਵਾ ਕੇਂਦਰ ਦਾ ਉਦਘਾਟਨ ਯੂ ਆਈ ਡੀ ਏ ਆਈ ਦੇ ਡਾਇਰੈਕਟਰ ਜਗਦੀਸ਼ ਕੁਮਾਰ ਨੇ ਕੀਤਾ ਹੈ। ਨਵਾਂ ਆਧਾਰ ਸੇਵਾ...
Advertisement
ਭਾਰਤੀ ਵਿਲੱਖਣ ਪਛਾਣ ਅਥਾਰਿਟੀ ਦੇ ਖੇਤਰੀ ਦਫ਼ਤਰ ਚੰਡੀਗੜ੍ਹ ਵੱਲੋਂ ਚੰਡੀਗੜ੍ਹ ਵਿੱਚ ਨਵਾਂ ਆਧਾਰ ਸੇਵਾ ਕੇਂਦਰ ਸ਼ੁਰੂ ਕੀਤਾ ਗਿਆ ਹੈ। ਨਵੇਂ ਆਧਾਰ ਸੇਵਾ ਕੇਂਦਰ ਦਾ ਉਦਘਾਟਨ ਯੂ ਆਈ ਡੀ ਏ ਆਈ ਦੇ ਡਾਇਰੈਕਟਰ ਜਗਦੀਸ਼ ਕੁਮਾਰ ਨੇ ਕੀਤਾ ਹੈ। ਨਵਾਂ ਆਧਾਰ ਸੇਵਾ ਕੇਂਦਰ ਅਤਿਆਧੁਨਿਕ ਸੁਵਿਧਾਵਾਂ ਨਾਲ ਲੈਸ ਹੈ ਤੇ ਚੰਡੀਗੜ੍ਹ ਤੇ ਆਲੇ-ਦੁਆਲੇ ਦੇ ਖੇਤਰ ਦੇ ਲੋਕਾਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਆਧਾਰ ਰਜਿਸਟ੍ਰੇਸ਼ਨ ਤੇ ਅਪਡੇਟਡ ਸੇਵਾਵਾਂ ਉਪਲਬਧ ਕਰਵਾਉਣ ਦੇ ਸਮਰੱਥ ਹੋਵੇਗਾ। ਇਸ ਮੌਕੇ ਅਥਾਰਿਟੀ ਦੇ ਡਿਪਟੀ ਡਾਇਰੈਕਟਰ ਤੇਜਿੰਦਰ ਪਾਲ ਸਿੰਘ ਵੀ ਮੌਜੂਦ ਰਹੇ।
Advertisement
Advertisement
