ਪ੍ਰੀਖਿਆਵਾਂ ਰੱਦ ਕਰਵਾਉਣ ਲਈ ਐੱਨਐੱਸਯੂਆਈ ਵੱਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ

ਪ੍ਰੀਖਿਆਵਾਂ ਰੱਦ ਕਰਵਾਉਣ ਲਈ ਐੱਨਐੱਸਯੂਆਈ ਵੱਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ

ਕੁਲਦੀਪ ਸਿੰਘ
ਚੰਡੀਗੜ੍ਹ, 7 ਜੁਲਾਈ

ਕਰੋਨਾਵਾਇਰਸ ਦੇ ਦੌਰ ਵਿੱਚ ਯੂਜੀਸੀ ਵੱਲੋਂ ਵੱਖ-ਵੱਖ ਕੋਰਸਾਂ ਦੇ ਅਖੀਰਲੇ ਸਾਲ ਦੀਆਂ ਫਾਈਨਲ ਪ੍ਰੀਖਿਆਵਾਂ ਲੈਣ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਵਿਰੁੱਧ ਅੱਜ ਵਿਦਿਆਰਥੀ ਜਥੇਬੰਦੀ ਐੱਨਐੱਸਯੂਆਈ ਵੱਲੋਂ ਸੈਕਟਰ 35 ਸਥਿਤ ਕਾਂਗਰਸ ਭਵਨ ਦੇ ਬਾਹਰ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ।

ਭੁੱਖ ਹੜਤਾਲ ’ਤੇ ਬੈਠੇ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਕੌਂਸਲ ਦੇ ਉਪ-ਪ੍ਰਧਾਨ ਰਾਹੁਲ ਅਤੇ ਮਨੋਜ ਲੁਬਾਣਾ ਨੇ ਕਿਹਾ ਕਿ ਕਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਪੱਖੋਂ ਭਾਰਤ ਦੇਸ਼ ਦੁਨੀਆਂ ਵਿੱਚ ਤੀਸਰੇ ਨੰਬਰ ਉੱਤੇ ਹੈ ਪ੍ਰੰਤੂ ਯੂਜੀਸੀ ਅਜੇ ਵੀ ਵਿਦਿਆਰਥੀਆਂ ਦੀ ਜਾਨ ਜ਼ੋਖਿਮ ਵਿੱਚ ਪਾ ਕੇ ਪ੍ਰੀਖਿਆਵਾਂ ਲੈਣ ਲਈ ਬਜ਼ਿੱਦ ਹੈ। ਉਨ੍ਹਾਂ ਮੰਗ ਕੀਤੀ ਕਿ ਇਹ ਫਾਈਨਲ ਪ੍ਰੀਖਿਆਵਾਂ ਤੁਰੰਤ ਰੱਦ ਕਰਕੇ ਵਿਦਿਆਰਥੀਆਂ ਦੇ ਪਹਿਲੇ ਨਤੀਜਿਆਂ ਮੁਤਾਬਕ ਹੀ ਨਤੀਜੇ ਐਲਾਨੇ ਜਾਣ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All