ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਲਈ ਆਰੰਭੀ ਓਟੀਐੱਸ ਸਕੀਮ ਵਿਚ 15 ਅਗਸਤ ਤੱਕ ਵਾਧਾ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਇਸ ਸਕੀਮ ਦੇ ਬਹੁਤ ਸਾਰਥਿਕ ਨਤੀਜੇ ਸਾਹਮਣੇ ਆਏ ਹਨ ਅਤੇ 31 ਜੁਲਾਈ ਤੱਕ ਜ਼ਿਲ੍ਹੇ ਵਿਚ ਪੈਂਦੀਆਂ...
ਐੱਸਏਐੱਸ ਨਗਰ (ਮੁਹਾਲੀ), 05:49 AM Aug 03, 2025 IST