ਚੇਅਰਮੈਨ ਆਹਲੂਵਾਲੀਆ ਨੇ ਵੀ ਕੀਤੀ ਸ਼ਿਰਕਤ
Advertisement
ਚੰਡੀਗੜ੍ਹ
ਪਿੰਡ ਸੈਦਪੁਰ ਵਿੱਚ 29 ਜੁਲਾਈ ਨੂੰ ਚੱਲੀ ਗੋਲੀ ਦੇ ਮਾਮਲੇ ’ਚ ਨਾਮਜ਼ਦ ਮੁਲਜ਼ਮਾਂ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਨਾ ਕਰਨ ’ਤੇ ਅੱਜ ਲੋਕਾਂ ਨੇ ਰੋਸ ਪ੍ਰਗਟ ਕੀਤਾ। ਇਕੱਠ ਵਿੱਚ ਫ਼ੈਸਲਾ ਕੀਤਾ ਗਿਆ ਕਿ ਜੇ ਪੁਲੀਸ ਨੇ ਮੁਲਜ਼ਮਾਂ ਨੂੰ ਇਕ ਹਫ਼ਤੇ ਵਿੱਚ...
ਵਿਧਾਇਕ ਵੱਲੋਂ ਜ਼ਿਮਨੀ ਚੋਣਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਦਾ ਸਨਮਾਨ
ਗੌਰਮਿੰਟ ਪੌਲੀਟੈਕਨਿਕ ਫਾਰ ਵਿਮੈਨ ਸੈਕਟਰ-10 ਦੀ ਵਿਦਿਆਰਥਣ ਨੇਮਤ ਕੌਰ ਨੇ ਮਲੇਸ਼ੀਆ ਵਿੱਚ ਹੋਈ ਏਸ਼ੀਅਨ ਜੂਨੀਅਰ ਕੈਡੇਟ ਅਤੇ ਪੈਰਾ-ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗ਼ਮਾ ਜਿੱਤ ਕੇ ਭਾਰਤ ਅਤੇ ਆਪਣੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਨੇਮਤ ਕੌਰ ਨੇ ਇਸ ਤੋਂ ਪਹਿਲਾਂ...
ਮਾਜਰੀ ਬਲਾਕ ਵਿੱਚ ਪਤਵੰਤਿਆਂ ਨਾਲ ਮੀਟਿੰਗ
Advertisement
ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਵਿਜੀਲੈਂਸ ਜਾਂਚ ਦੀ ਮੰਗ
ਟੀਡੀਆਈ ਸਿਟੀ ਖਰੜ ਵਿੱਚ ਹੋਟਲ ‘ਦਿ ਪਾਰਕ ਗੇਟ’ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਸਮਾਗਮ ਵਿੱਚ 100 ਤੋਂ ਵੱਧ ਔਰਤਾਂ ਨੇ ਹਿੱਸਾ ਲਿਆ। ਇਸ ਦੌਰਾਨ ਖ਼ੁਸ਼ੀ ਨੇ ‘ਮਿਸ ਤੀਜ’ ਦਾ ਤਾਜ ਆਪਣੇ ਨਾਂ ਕੀਤਾ ਜਦੋਂਕਿ ਮਨੀਸ਼ਾ ਦੂਜੇ ਸਥਾਨ ’ਤੇ...
ਭਾਜਪਾ ਦੇ ਜ਼ਿਲ੍ਹਾ ਚੋਣ ਅਧਿਕਾਰੀ ਤੀਕਸ਼ਣ ਸੂਦ ਅਤੇ ਜ਼ਿਲ੍ਹਾ ਚੋਣ ਅਬਜ਼ਰਵਰ ਅਮਨਜੋਤ ਕੌਰ ਰਾਮੂਵਾਲੀਆ ਵੱਲੋਂ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੂੰ ਮੁੜ ਜ਼ਿਲ੍ਹਾ ਪ੍ਰਧਾਨ ਬਣਾਇਆ ਹੈ। ਸ੍ਰੀ ਭੱਟੀ ਨੇ ਪਾਰਟੀ ਹਾਈਕਮਾਂਡ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ...
ਨਗਰ ਨਿਗਮ, ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ, ਡਿਪਟੀ ਕਮਿਸ਼ਨਰ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਨੋਟਿਸ ਜਾਰੀ
ਸਾਰੇ ਮੁਲਜ਼ਮ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸਬੰਧਤ
SYL: ਪੰਜਾਬ ਤੇ ਹਰਿਆਣਾ ਵਿਚਾਲੇ ਦੁਵੱਲੀ ਵਾਰਤਾ ਅੱਗੇ ਵਧੀ, ਨਾਸੂਰ ਬਣੇ ਮੁੱਦੇ ਦੇ ਹੱਲ ਲਈ ਰਾਹ ਕੱਢਾਂਗੇ : ਭਗਵੰਤ ਮਾਨ
ਕੇਂਦਰ ਸਰਕਾਰ ਦੀ ਅਗਵਾਈ ’ਚ ਅੱਜ ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮਾਮਲੇ ’ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਪੰਜਵੇਂ ਗੇੜ ਦੀ ਹੋਈ ਦੁਵੱਲੀ ਵਾਰਤਾ ਦੋ ਕਦਮ ਅੱਗੇ ਵਧੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਮਗਰੋਂ ਕਿਹਾ ਕਿ...
'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਦਾ ਲਿਆ ਜਾਇਜ਼ਾ
ਪੁਲੀਸ ਗੋਲੀ ਨਾਲ ਇਕ ਗੈਂਗਸਟਰ ਜ਼ਖ਼ਮੀ; ਰਾਜਸਥਾਨ ਵਿੱਚ ਪੰਜਾਹ ਹਜ਼ਾਰ ਦਾ ਇਨਾਮ ਹੈ ਗੈਂਗਸਟਰ ਸੁਮੀਤ ਬਿਸ਼ਨੋਈ ’ਤੇ
ਕਿਸਾਨ ਤੇ ਸਿੱਖ ਜਥੇਬੰਦੀਆਂ ਨੇ ਕੇਂਦਰ ਤੇ ਸੂਬਾ ਸਰਕਾਰ ਦੇ ਪੁਤਲੇ ਫੂਕੇ
ਪਿੰਡ ਤਸੌਲੀ ਦੀ ਪੰਚਾਇਤ ਵੱਲੋਂ ਤਸੌਲੀ ਤੋਂ ਮਾਣਕਪੁਰ ਨੂੰ ਜਾਂਦੀ ਸੜਕ ਉੱਤੇ ਇੱਕ ਪਰਿਵਾਰ ਵੱਲੋਂ ਆਪਣੇ ਘਰ ਅਤੇ ਦੁਕਾਨ ਅੱਗੇ ਸੜਕ ਦੀ ਥਾਂ ’ਤੇ ਪਾਇਆ ਫ਼ਰਸ਼ ਅੱਜ ਤੁੜਵਾ ਦਿੱਤਾ। ਸਰਪੰਚ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਬੀਡੀਪੀਓ ਰਾਜਪੁਰਾ ਦੇ ਨਿਰਦੇਸ਼ਾਂ...
ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ 10 ਅਗਸਤ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 10 ਅਗਸਤ ਨੂੰ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਗੁਰੂ ਹਰਗੋਬਿੰਦ ਸਾਹਿਬ ਸੰਤ ਨਿਰਮਲ ਆਸਰਮ ਹੰਸਾਲੀ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।...
ਸੀਵਰੇਜ ਬੋਰਡ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਪੀਓ ਸਟਾਫ ਫਤਹਿਗੜ੍ਹ ਸਾਹਿਬ ਦੀ ਪੁਲੀਸ ਨੇ ਚੈੱਕ ਬਾਊਂਸ ਮਾਮਲੇ ਵਿੱਚ ਇੱਕ ਭਗੌੜੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੀਓ ਸਟਾਫ ਦੇ ਐੱਸਐੱਚਓ ਕੁਲਵੰਤ ਸਿੰਘ ਨੇ ਦੱਸਿਆ ਕਿ ਅਵਤਾਰ ਸਿੰਘ ਵਾਸੀ ਹਰਨਾਮ ਨਗਰ ਸਰਹਿੰਦ ਨੇ ਗੁਰਜੀਤ ਸਿੰਘ ਵਾਸੀ ਗਡਹੇੜਾ ਤੋਂ ਇਕ...
ਰੋਟਰੀ ਕਲੱਬ ਸ੍ਰੀ ਆਨੰਦਪੁਰ ਸਾਹਿਬ ਦੇ ਸਾਲ 2025-26 ਲਈ ਨਵੇਂ ਬਣੇ ਪ੍ਰਧਾਨ ਕਿਰਨਦੀਪ ਰਾਣਾ ਅਤੇ ਸੀਏ ਗੁਰਜਿੰਦਰ ਸਿੰਘ ਸੈਕਟਰੀ ਦਾ ਤਾਜਪੋਸ਼ੀ ਸਮਾਰੋਹ ਨਿੱਜੀ ਹੋਟਲ ’ਚ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਗਵਰਨਰ ਰੀਟਾ ਕਾਲੜਾ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ...
ਭਾਜਪਾ ਮੰਡਲ ਪ੍ਰਧਾਨ ਅਮਰੀਕ ਸਿੰਘ ਹੈਪੀ ਦੀ ਅਗਵਾਈ ਹੇਠ ਮੁਹੱਲਾ ਨਿਵਾਸੀਆਂ ਵਲੋਂ ਅੱਜ ਖਰੜ ਦੀ ਐੱਸਡੀਐੱਮ ਦਿਵਿਆ ਪੀ ਨੂੰ ਪੱਤਰ ਸੌਂਪ ਕੇ ਮੰਗ ਕੀਤੀ ਕਿ ਖਰੜ ਦੇ ਰਿਹਾਇਸ਼ੀ ਇਲਾਕੇ ਸੈਕਟਰ 4 ਵਿੱਚ ਨਿੱਝਰ ਰੋਡ ’ਤੇ ਖੁੱਲੇ ਸ਼ਰਾਬ ਦੇ ਠੇਕੇ ਨੂੰ...
ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਪੁਤਲੇ ਫੂਕੇ; ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਪੁਤਲੇ ਫੂਕੇ; ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
10-12 ਸਾਲ ਤੋਂ ਬੇਕਾਰ ਪਏ ਸਾਮਾਨ ਦੀ ਨਿਲਾਮੀ ਨਾ ਹੋਣ ਦਾ ਲਿਆ ਗੰਭੀਰ ਨੋਟਿਸ
ਸਾਲ 2019 ’ਚ 22.03 ਵਰਗ ਕਿਲੋਮੀਟਰ ਸੀ ਰਕਬਾ; ਸਾਲ 2023 ਵਿੱਚ ਵਧ ਕੇ 25 ਵਰਗ ਕਿਲੋਮੀਟਰ ਹੋਇਆ
ਪੰਜਾਬੀ ਬਿਰਾਦਰੀ ਵਿਕਾਸ ਸਭਾ ਹਰਿਆਣਾ ਨੇ ਸਮਾਗਮ ਕਰਵਾਇਆ
ਇੱਥੋਂ ਨੇੜਲੇ ਪਿੰਡ ਪਤਿਆਲਾਂ ਵਿੱਚ ਸਰਪੰਚ ਸ਼ਮਸ਼ੇਰ ਸਿੰਘ ਦੀ ਦੇਖ-ਰੇਖ ਹੇਠ ਪਿੰਡ ਦੀਆਂ ਕੁੜੀਆਂ ਤੇ ਔਰਤਾਂ ਨੇ ਰਲ-ਮਿਲ ਕੇ ਗਿੱਧਾ ਪਾ ਕੇ, ਪੀਘਾਂ ਝੂਟ ਕੇ ਤੇ ਬੋਲੀਆਂ ਪਾ ਕੇ ਤੀਆਂ ਮਨਾਈਆਂ। ਸਮਾਗਮ ਦੌਰਾਨ ਹਲਕਾ ਕੋਆਰਡੀਨੇਟਰ ਅਵਤਾਰ ਸਿੰਘ ਕੂਨਰ ਨੇ ਮੁੱਖ...
ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਲਾਲੜੂ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ...
ਮੁਹਾਲੀ ਵਿੱਚ ਅੱਜ ਨਿਰਵਿਰੋਧ ਹੋਈ ਚੋਣ
ਬਨੂੜ ਦੇ ਵਸਨੀਕ ਅਤੇ ਡੀਜੀਪੀ ਦਫ਼ਤਰ ਪੰਜਾਬ ਵਿਚ ਬਤੌਰ ਸੀਨੀਅਰ ਸਹਾਇਕ ਸੇਵਾਵਾਂ ਨਿਭਾ ਰਹੇ ਸੰਜੀਵ ਥੰਮਣ ਦੀ ਪਦਉਨਤੀ ਹੋਈ ਹੈ। ਉਨ੍ਹਾਂ ਨੰ ਸੁਪਰਡੈਂਟ ਗ੍ਰੇਡ-2 ਵਜੋਂ ਤਰੱਕੀ ਦਿੱਤੀ ਗਈ ਹੈ। ਉਨ੍ਹਾਂ ਨੂੰ ਵਿਭਾਗ ਵੱਲੋਂ ਸ਼ਾਨਦਾਰ ਸੇਵਾਵਾਂ ਕਾਰਨ ਇਸ ਤੋਂ ਪਹਿਲਾਂ ਕਈਂ...
Advertisement