ਪ੍ਰਸ਼ਾਸਕ ਨੇ ‘ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਟੂਰਿਜ਼ਮ ਮੰਤਰੀਆਂ ਦੀ ਕਾਨਫਰੰਸ’ ਵਿੱਚ ਲਿਆ ਹਿੱਸਾ
ਪ੍ਰਸ਼ਾਸਕ ਨੇ ‘ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਟੂਰਿਜ਼ਮ ਮੰਤਰੀਆਂ ਦੀ ਕਾਨਫਰੰਸ’ ਵਿੱਚ ਲਿਆ ਹਿੱਸਾ
ਨਿਰਮਲ ਛਾਇਆ ਸੁਸਾਇਟੀ ਦੇ ਵਸਨੀਕਾਂ ’ਚ ਸਹਿਮ
ਸਾਬਕਾ ਕਾਂਗਰਸੀ ਵਿਧਾਇਕ ਕੰਬੋਜ ਦੀ ਅਗਵਾਈ ਹੇਠ ਥਾਣੇ ਤੱਕ ਰੋਸ ਮਾਰਚ
ਰੋਜ਼ਾਨਾ ਸੈਂਕੜੇ ਟਰੈਕਟਰ-ਟਰਾਲੀਆਂ ਰਾਹੀਂ ਕੀਤੀ ਜਾ ਰਹੀ ਹੈ ਨਾਜਾਇਜ਼ ਮਾਈਨਿੰਗ; ਵਿਭਾਗ ਨੂੰ ਕਾਰਵਾਈ ਲਈ ਪੱਤਰ ਲਿਖਿਆ
ਏ ਡੀ ਜੀ ਪੀ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਰਹੇਗਾ ਜਾਰੀ: ਲੁਬਾਣਾ
ਭਲਕ ਤੋਂ ਸਵੇਰੇ 9 ਵਜੇ ਖੁੱਲ੍ਹਣਗੀਆਂ ਸਿਹਤ ਸੰਸਥਾਵਾਂ
ਇੱਥੋਂ ਦੇ ਪਸ਼ੂ ਹਸਪਤਾਲ ਨੇੜੇ ਖੁੱਲ੍ਹੇ ਦੀਪਕ ਮੈਡੀਕਲ ਸਟੋਰ ਦੇ ਮਾਲਕ ਦੀਪਕ ਕੁਮਾਰ ਨੇ ਬਨੂੜ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕੁੱਝ ਨੌਜਵਾਨਾਂ ਵੱਲੋਂ ਉਸ ਦੀ ਕੁੱਟਮਾਰ ਕੀਤੇ ਜਾਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਇੱਕ ਨੌਜਵਾਨ ਨੇ ਉਸ ਕੋਲੋਂ...
ਸ਼ਹਿਰ ਅੰਦਰ ਆਪਣੇ ਪਸ਼ੂਆਂ ਨੂੰ ਲਾਵਾਰਸ ਹਾਲਤ ਵਿੱਚ ਛੱਡ ਕੇ ਚਲੇ ਜਾਣ ਵਾਲੇ ਵਿਅਕਤੀਆਂ ਦੀ ਹੁਣ ਖੈ਼ਰ ਨਹੀਂ ਹੈ। ਪਿਛਲੇ ਦਿਨੀਂ ਵਿਧਾਇਕ ਦਿਨੇਸ਼ ਚੱਢਾ ਵੱਲੋਂ ਲਾਵਾਰਿਸ ਹਾਲਤ ਵਿੱਚ ਘੁੰਮ ਰਹੇ ਬੇਸ਼ੁਮਾਰ ਪਸ਼ੂਆਂ ਦੀ ਸਮੱਸਿਆ ਦਾ ਹੱਲ ਫੌਰੀ ਹੱਲ ਕਰਨ ਸਬੰਧੀ...
ਲਾਵਾਰਸ ਪਸ਼ੂਆਂ ਦੇ ਮਸਲੇ ਦੇ ਹੱਲ ਲਈ ਡੀਐੱਸਪੀ ਨੂੰ ਮੰਗ ਪੱਤਰ ਸੌਂਪਿਆ
ਜਗਤਪੁਰਾ ਦੇ ਹੈਰੀਟੇਜ਼ ਸਕੂਲ ਵਿੱਚ ਅੱਜ ਖ਼ੂਨਦਾਨ ਕੈਂਪ ਲਗਾਇਆ ਗਿਆ। ਅਵਤਾਰ ਅਜੂਕੇਸ਼ਨਲ ਟਰੱਸਟ ਅਤੇ ਹਰ-ਜੀ ਫਾਊਂਡੇਸ਼ਨ ਵੱਲੋਂ ਲਗਾਏ ਇਸ ਕੈਂਪ ਵਿਚ ਚੰਡੀਗੜ੍ਹ ਦੇ ਸੈਕਟਰ 16 ਦੇ ਸਰਕਾਰੀ ਹਸਪਤਾਲ ਦੀ ਟੀਮ ਵੱਲੋਂ ਦਰਜਨਾਂ ਖ਼ੂਨਦਾਨੀਆਂ ਤੋਂ ਖੂਨ ਹਾਸਿਲ ਕੀਤਾ ਗਿਆ।ਇਸ ਸਮਾਗਮ ਵਿਚ...
ਪਿੰਡ ਦੱਪਰ ਵਿੱਚ ਪਿਛਲੇ 22 ਸਾਲਾਂ ਤੋਂ ਚੱਲ ਰਹੀ ਸ਼ੀਤਲਾ ਮਾਤਾ ਦੀ ਚੌਕੀ ਅਤੇ ਵਿਸ਼ਾਲ ਭੰਡਾਰਾ ਕਰਵਾਇਆ ਗਿਆ। ਸਮਾਗਮ ਵਿੱਚ ਮਹਿੰਦਰ ਸਿੰਘ ਤੇ ਸਤਨਾਮ ਸਿੰਘ ਦੇ ਪਰਿਵਾਰ ਨੂੰ ਚੌਕੀ ਅਤੇ ਭੰਡਾਰੇ ਦੀ ਸੇਵਾ ਮਿਲੀ। ਇਸ ਮੌਕੇ ਭਾਜਪਾ ਨੇਤਾ ਮਨਪ੍ਰੀਤ ਸਿੰਘ...
ਸਰਕਾਰੀ ਮੈਡੀਕਲ ਕਾਲਜ ਸੈਕਟਰ-32 ਦੇ ਮਾਨਸਿਕ ਰੋਗ ਵਿਭਾਗ ਨੇ ਇੰਡਿਅਨ ਸਾਈਕਾਇਟ੍ਰਿਕ ਸੁਸਾਇਟੀ ਨਾਰਥ ਜੋਨ ਦਾ ਗੋਲਡਨ ਜੁਬਲੀ ਸਾਲਾਨਾ ਕਾਨਫਰੰਸ ਕਰਵਾਈ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪ੍ਰੋ. ਸਵਿਤਾ ਮਲਹੋਤਰਾ ਪ੍ਰੈਜ਼ੀਡੈਂਟ ਇੰਡਿਅਨ ਸਾਈਕਾਇਟ੍ਰਿਕ ਸੁਸਾਇਟੀ ਨੇ ਸ਼ਿਰਕਤ ਕੀਤੀ, ਜਦਕਿ ਜੀਐੱਮਸੀਐੱਚ ਚੰਡੀਗੜ੍ਹ ਦੇ...
ਅਧਿਆਪਕ ਵਰਗ ’ਚ ਕ੍ਰਿਤਿਕਾ ਅਤੇ ਗਗਨਦੀਪ ਅੱਵਲ
ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਖੇਤੀਬਾੜੀ ਅਤੇ ਜੀਵਨ ਵਿਗਿਆਨ ਫੈਕਲਟੀ ਨੇ ਐਗਰੀਮ ਕਲੱਬ ਦੀ ਅਗਵਾਈ ਹੇਠ ਮਹਿਲਾ ਸ਼ਿਕਾਇਤ ਸੈੱਲ ਅਤੇ ਏਕ ਭਾਰਤ ਸ਼੍ਰੇਸ਼ਠ ਭਾਰਤ ਸੈੱਲ ਦੇ ਸਹਿਯੋਗ ਨਾਲ ‘ਅੰਤਰਰਾਸ਼ਟਰੀ ਬਾਲੜੀ ਦਿਵਸ ’ਤੇ ਲਿੰਗ ਸੰਵੇਦਨਸ਼ੀਲਤਾ’ ’ਤੇ ਪ੍ਰੋਗਰਾਮ ਕਰਵਾਇਆ। ਇਸ ਦੀ...
ਡੀਲਰ ਵੈਲਫੇਅਰ ਅਸੋਸੀਏਸ਼ਨ ਨਵਾਂ ਗਰਾਉਂ ਦੇ ਆਹੁਦੇਦਾਰਾਂ,ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਚੇਅਰਮੈਨ ਸੁਧੀਰ ਕੁਮਾਰ ਗੋਲਾ ਤੇ ਪ੍ਰਧਾਨ ਮਨਜੀਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਹੋਈ। ਇਸ ਦੌਰਾਨ ਨਵਾਂ ਗਰਾਉਂ ਖੇਤਰ ਵਿੱਚ ਪ੍ਰਾਪਰਟੀ ਡੀਲਰ ਭਾਈਚਾਰੇ ਨੂੰ ਆਉਂਦੀਆਂ ਸਮੱਸਿਆਵਾਂ ਦੇ ਹੱਲ ਕਰਨ, ਲੋਕਾਂ ਦੀਆਂ...
ਸ਼੍ਰੋਮਣੀ ਅਤੇ ਵੈਟਰਨ ਪੱਤਰਕਾਰ ਭੂਸ਼ਨ ਸੂਦ ਨੂੰ ਇੰਡੀਅਨ ਜਰਨਲਿਸਟਸ ਯੂਨੀਅਨ ਦਾ ਕੌਮੀ ਕਾਰਜਕਾਰੀ ਮੈਂਬਰ ਚੁਣਿਆ ਗਿਆ ਹੈ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਪਟਿਆਲਾ, ਮਲੇਰਕੋਟਲਾ ਅਤੇ ਲੁਧਿਆਣਾ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪੱਤਰਕਾਰਾਂ ਨੇ ਇਸ ’ਤੇ ਖੁਸ਼ੀ ਪ੍ਰਗਟ ਕੀਤੀ। ਜ਼ਿਕਰਯੋਗ ਹੈ ਕਿ...
200 ਫੁੱਟੀ ਏਅਰੋਸਿਟੀ ਦਾ ਕੰਮ ਪੂਰਾ ਹੋਣ ਮਗਰੋਂ ਮਿਲੇਗੀ ਵੱਡੀ ਰਾਹਤ
‘ਆਪ’ ਵੱਲੋਂ ਜਨ ਅੰਦੋਲਨ ਸ਼ੁਰੂ; ਆਈਪੀਐੱਸ ਅਧਿਕਾਰੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ
ਮੁਹਾਲੀ ਦੇ ਸੈਕਟਰ 82 ਵਿੱਚ ਮਾਂ ਦਾ ਦੁੱਧ ਪੀਣ ਮਗਰੋਂ ਇੱਕ ਢਾਈ ਮਹੀਨਿਆਂ ਦੇ ਬੱਚੇ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗੋਪਾਲ ਨਾਮ ਦਾ ਇਹ ਬੱਚਾ ਆਪਣੀ ਮਾਂ ਪੂਜਾ ਦਾ ਦੁੱਧ ਚੁੰਘਦਿਆਂ ਸੌਂ ਗਿਆ। ਮਾਂ ਵੱਲੋਂ ਉਸ ਨੂੰ ਮੋਢੇ...
ਇੱਥੋਂ ਦੇ ਸੈਕਟਰ-20/30/32 ਤੇ 33 ਵਾਲੇ ਚੌਕ ਵਿੱਚ ਤੇਜ਼ ਰਫ਼ਤਾਰ ਕਾਰ ਦੀ ਫੇਟ ਵੱਜਣ ਕਰਕੇ ਐਕਟਿਵਾ ਸਵਾਰ ਔਰਤ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਸੈਕਟਰ-32 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੀੜਤਾ ਸੈਕਟਰ-51 ਵਿੱਚ ਰਹਿਣ ਵਾਲੀ ਹੈ, ਜਿਸ...
ਨਿਊ ਚੰਡੀਗੜ੍ਹ ਦੇ ‘ਆਪ’ ਬਲਾਕ ਪ੍ਰਧਾਨਾਂ ਅਤੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਜਗਜੀਤ ਸਿੰਘ ਜੱਗੀ ਕਾਦੀ ਮਾਜਰਾ ਦੀ ਅਗਵਾਈ ਵਿੱਚ ਹੋਈ। ਹਲਕਾ ਖਰੜ੍ਹ ਅਧੀਨ ਪੈਂਦੇ ਮੁੱਲਾਂਪੁਰ ਗਰੀਬਦਾਸ, ਮਾਜਰੀ ਬਲਾਕ ਅਤੇ ਨਿਊ ਚੰਡੀਗੜ੍ਹ ਸਰਕਲ ਵਿੱਚ ਪੈਂਦੇ ਪਿੰਡਾਂ, ਸ਼ਹਿਰਾਂ, ਕਲੋਨੀਆਂ ਵਿੱਚ...
ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਵੱਲੋਂ ਮੀਟਿੰਗ; ਸੰਘਰਸ਼ ਲਈ ਵਿਉਂਤਬੰਦੀ
ਪਿੰਜੌਰ ਪੁਲੀਸ ਨੇ ਦੋ ਵਿਅਕਤੀਆਂ ਨੂੰ 23 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪਹਿਲੇ ਮਾਮਲੇ ਵਿੱਚ, ਸ਼ਿਮਲਾ ਦੇ ਰਹਿਣ ਵਾਲੇ ਸੁਨੀਲ ਨੂੰ ਡੀਟੈਕਟਿਵ ਟੀਮ ਨੇ 15 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਪੁਲਿਸ ਅਨੁਸਾਰ, ਸੁਨੀਲ ਜ਼ੀਰਕਪੁਰ ਤੋਂ ਨਸ਼ੀਲੇ ਪਦਾਰਥ ਲਿਆ ਕੇ...
ਪੰਚਕੂਲਾ ਦੇ ਸੈਕਟਰ 6 ਦੇ ਜਿਮਖਾਨਾ ਕਲੱਬ ਵਿਖੇ ਭੰਡਾਰੀ ਅਦਬੀ ਟਰੱਸਟ ਵੱਲੋਂ ਕਰਵਾਏ ਗਏ ਬਜ਼ਮ-ਏ-ਗ਼ਜ਼ਲ ਵਿੱਚ ਟ੍ਰਾਈਸਿਟੀ ਦੇ ਕਵੀਆਂ ਨੇ ਸ਼ਿਰਕਤ ਕੀਤੀ। ਹਿੰਦੀ, ਉਰਦੂ ਅਤੇ ਪੰਜਾਬੀ ਦੇ ਕਵੀਆਂ ਸਮੇਤ 22 ਪ੍ਰਸਿੱਧ ਕਵੀਆਂ ਨੇ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਭੰਡਾਰੀ ਅਦਬੀ...
ਵਾਈਫਾਈ ਕੁਨੈਕਸ਼ਨ ਨਾ ਮਿਲਣ ਕਾਰਨ ਲੋਕ ਪ੍ਰਾਈਵੇਟ ਕੰਪਨੀਆਂ ਦਾ ਸਹਾਰਾ ਲੈਣ ਲਈ ਮਜਬੂਰ
ਗੁਰੂ ਨਗਰੀ ਦੇ ਵਿਕਾਸ ਲਈ ਹਰ ਸੰਭਵ ਯਤਨ ਦਾ ਭਰੋਸਾ
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਸਾਲਾਨਾ ਚੋਣਾਂ 17 ਅਕਤੂਬਰ ਨੂੰ ਹੋਣਗੀਆਂ। ਚੋਣਾਂ ਸਬੰਧੀ ਨਾਮਜ਼ਦਗੀਆਂ ਸੋਮਵਾਰ ਤੋਂ ਆਰੰਭ ਹੋ ਜਾਣਗੀਆਂ। ਚੋਣਾਂ ਦਾ ਐਲਾਨ ਹੁੰਦਿਆਂ ਹੀ ਚੋਣ ਲੜਨ ਦੇ ਚਾਹਵਾਨਾਂ ਵੱਲੋਂ ਜੋੜ-ਤੋੜ ਆਰੰਭ ਕਰ ਦਿੱਤੇ ਗਏ ਹਨ ਅਤੇ ਚੋਣਾਂ ਸਬੰਧੀ...
ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਪਿੰਡਾਂ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਸੂਚਨਾ ਦਾ ਅਧਿਕਾਰ (ਆਰਟੀਆਈ) ਕਾਨੂੰਨ ਦੇ 20 ਸਾਲ ਪੂਰੇ ਹੋਣ ’ਤੇ ਕਿਹਾ ਕਿ ਇਬ ਕਾਨੂੰਨ ਨੂੰ ਭਾਰਤ ਦੇ ਇਤਿਹਾਸ ਦਾ ਸਭ ਤੋਂ ਕ੍ਰਾਂਤੀਕਾਰੀ ਤੇ ਜਨਤਕ ਤੌਰ ’ਤੇ ਸ਼ਕਤੀਸ਼ਾਲੀ ਕਾਨੂੰਨ ਹੈ। ਇਹ ਕਾਨੂੰਨ ਕਾਂਗਰਸ...