ਵਾਈਫਾਈ ਕੁਨੈਕਸ਼ਨ ਨਾ ਮਿਲਣ ਕਾਰਨ ਲੋਕ ਪ੍ਰਾਈਵੇਟ ਕੰਪਨੀਆਂ ਦਾ ਸਹਾਰਾ ਲੈਣ ਲਈ ਮਜਬੂਰ
ਵਾਈਫਾਈ ਕੁਨੈਕਸ਼ਨ ਨਾ ਮਿਲਣ ਕਾਰਨ ਲੋਕ ਪ੍ਰਾਈਵੇਟ ਕੰਪਨੀਆਂ ਦਾ ਸਹਾਰਾ ਲੈਣ ਲਈ ਮਜਬੂਰ
ਗੁਰੂ ਨਗਰੀ ਦੇ ਵਿਕਾਸ ਲਈ ਹਰ ਸੰਭਵ ਯਤਨ ਦਾ ਭਰੋਸਾ
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਸਾਲਾਨਾ ਚੋਣਾਂ 17 ਅਕਤੂਬਰ ਨੂੰ ਹੋਣਗੀਆਂ। ਚੋਣਾਂ ਸਬੰਧੀ ਨਾਮਜ਼ਦਗੀਆਂ ਸੋਮਵਾਰ ਤੋਂ ਆਰੰਭ ਹੋ ਜਾਣਗੀਆਂ। ਚੋਣਾਂ ਦਾ ਐਲਾਨ ਹੁੰਦਿਆਂ ਹੀ ਚੋਣ ਲੜਨ ਦੇ ਚਾਹਵਾਨਾਂ ਵੱਲੋਂ ਜੋੜ-ਤੋੜ ਆਰੰਭ ਕਰ ਦਿੱਤੇ ਗਏ ਹਨ ਅਤੇ ਚੋਣਾਂ ਸਬੰਧੀ...
ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਪਿੰਡਾਂ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਸੂਚਨਾ ਦਾ ਅਧਿਕਾਰ (ਆਰਟੀਆਈ) ਕਾਨੂੰਨ ਦੇ 20 ਸਾਲ ਪੂਰੇ ਹੋਣ ’ਤੇ ਕਿਹਾ ਕਿ ਇਬ ਕਾਨੂੰਨ ਨੂੰ ਭਾਰਤ ਦੇ ਇਤਿਹਾਸ ਦਾ ਸਭ ਤੋਂ ਕ੍ਰਾਂਤੀਕਾਰੀ ਤੇ ਜਨਤਕ ਤੌਰ ’ਤੇ ਸ਼ਕਤੀਸ਼ਾਲੀ ਕਾਨੂੰਨ ਹੈ। ਇਹ ਕਾਨੂੰਨ ਕਾਂਗਰਸ...
ਅੱਧੀ ਦਰਜਨ ਪੰਚਾਇਤਾਂ ਨੇ ਬੰਨ੍ਹ ਕਾਰਨ ਹੇਠਲੇ ਪਿੰਡਾਂ ਨੂੰ ਨੁਕਸਾਨ ਦਾ ਖ਼ਤਰਾ ਦੱਸਿਆ; ਪ੍ਰਸ਼ਾਸਨ ਵੱਲੋਂ ਬਣਾਈ ਪੱਥਰਾਂ ਦੀ ਕੰਧ ’ਤੇ ਚੁੱਕੇ ਸਵਾਲ
ਮੰਡੀ ਗੋਬਿੰਦਗੜ੍ਹ ਦੇ ਸੰਤ ਨਗਰ ਵਾਰਡ ਨੰਬਰ 23 ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ਵਿੱਚ ਜੰਗੀ ਪੱਧਰ ’ਤੇ ਕੰਮ ਜਾਰੀ ਹਨ। ਇਹ ਗੱਲ ਬਲਾਕ ਪ੍ਰਧਾਨ...
ਮਕਾਨ ਬਣਾਉਣ ਲਈ ਆਰਥਿਕ ਮਦਦ ਤੇ ਸੀਮਿੰਟ ਦਿੱਤਾ
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ‘ਆਪ’ ਸਰਕਾਰ ਵਲੋਂ ਧਨਾਢਾਂ ਨੂੰ ਅਹੁਦੇ ਵੰਡਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੇ ਫ਼ੈਸਲੇ ਸਾਬਤ ਕਰਦੇ ਹਨ ਇਹ ਪਾਰਟੀ ‘ਆਮ’ ਨਹੀਂ ਸਗੋਂ ‘ਖਾਸ’ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ...
ਵੱਡੀ ਗਿਣਤੀ ਵਿਚ ਸਭਿਆਚਾਰਕ ਤੇ ਸਾਹਿਤਕ ਸ਼ਖ਼ਸੀਤਾਂ ਨੇ ਕੀਤੀ ਸ਼ਮੂਲੀਅਤ; 16 ਨੂੰ ਹੋਵੇਗੀ ਅੰਤਿਮ ਅਰਦਾਸ
ਗ੍ਰਾਮ ਪੰਚਾਇਤ ਨੂਰਪੁਰ ਬੇਦੀ ਵੱਲੋਂ ਸ਼ਹਿਰ ਵਿੱਚ ਵਿਕਾਸ ਕਾਰਜ ਵੱਡੀ ਪੱਧਰ ’ਤੇ ਕਰਵਾਏ ਜਾ ਰਹੇ ਹਨ। ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਬਿਨਾਂ ਭੇਦਭਾਵ ਤੋਂ ਨੂਰਪੁਰ ਬੇਦੀ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ ਜਿਸ ਤਹਿਤ ਸਰਕਾਰ ਵੱਲੋਂ ਗਰਾਂਟਾਂ ਜਾਰੀ...
ਕਾਂਗਰਸ ਪਾਰਟੀ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਸੁਰੂ ਕੀਤੀ ‘ਵੋਟ ਚੋਰ ਗੱਦੀ ਛੋੜ’ ਮੁਹਿੰਮ ਤਹਿਤ ਪਿੰਡ ਕਲਾਲ ਮਾਜਰਾ ਵਿਚ ਬਲਾਕ ਕਾਂਗਰਸ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ ਦੀ ਅਗਵਾਈ ਹੇਠ ਫ਼ਾਰਮ ਭਰੇ ਗਏ ਅਤੇ ਵੰਡੇ ਗਏ। ਪਿੰਡ ਵਾਸੀਆਂ ਨੇ ਵੱਡੀ...
ਬਲਾਕ ਕਾਂਗਰਸ ਖਮਾਣੋਂ ਦੇ ਪ੍ਰਧਾਨ ਸਰਬਜੀਤ ਸਿੰਘ ਜੀਤੀ ਅਤੇ ਸੁਰਿੰਦਰ ਸਿੰਘ ਰਾਮਗੜ੍ਹ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਦੀ ਅਗਵਾਈ ਹੇਠ ‘ਵੋਟ ਚੋਰ ਗੱਦੀ ਛੋੜ’ ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ ਲੋਕਾਂ ਦੇ ਫਾਰਮ ਭਰਵਾਏ ਗਏ। ਆਗੂਆਂ ਨੇ ਕਿਹਾ ਕਿ ਬਲਾਕ ਖਮਾਣੋਂ ਦੇ...
ਗੌਰਮਿੰਟ ਟੀਚਰਜ਼ ਯੂਨੀਅਨ ਨੇ ਅਧਿਆਪਕਾਂ ਨੂੰ ਬਦਲੀਆਂ ਦਾ ਇੱਕ ਹੋਰ ਮੌਕਾ ਦੇਣ ਲਈ ਬਦਲੀਆਂ ਦਾ ਦੂਜਾ ਗੇੜ ਚਲਾਉਣ ਦੀ ਮੰਗ ਕੀਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਅਤੇ ਪ੍ਰੈੱਸ ਸਕੱਤਰ ਧਰਮਿੰਦਰ ਸਿੰਘ ਭੰਗੂ...
ਇੱਥੋਂ ਨੇੜਲੇ ਪਿੰਡ ਮਾਜਰੀ ਗੁੱਜਰਾਂ ਵਿਖੇ 35ਵਾਂ ਸਾਲਾਨਾ ਵਿਸ਼ਾਲ ਕੁਸ਼ਤੀ ਦੰਗਲ 14 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਦੰਗਲ ਕਮੇਟੀ ਮਾਜਰੀ ਗੁੱਜਰਾਂ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਮਾਜਰੀ ਗੁੱਜਰਾਂ, ਕੋਟਵਾਲਾ, ਆਸਪੁਰ, ਅਵਾਨਕੋਟ, ਸਰਸਾ ਨੰਗਲ, ਖਰੋਟਾ, ਮੰਗੂਵਾਲ ਦਿਵਾੜੀ,...
ਮੇਅਰ ਨੇ ਸਡ਼ਕਾਂ ਅਤੇ ਪਾਰਕਿੰਗ ਖੇਤਰਾਂ ਦੇ ਕਾਰਪੇਟਿੰਗ ਪ੍ਰਾਜੈਕਟ ਆਰੰਭੇ
ਡਾ. ਬੀ ਆਰ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੁਹਾਲੀ ਦੇ ਮਨੋਵਿਗਿਆਨ ਵਿਭਾਗ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੁਕਾਬਲਾ ਕਰਾਇਆ ਗਿਆ। ਇਸ ਮੌਕੇ ਐੱਮ ਬੀ ਬੀ ਐੱਸ ਵਿਦਿਆਰਥੀਆਂ ਲਈ ਪੋਸਟਰ ਮੁਕਾਬਲਾ ਕਰਵਾਇਆ ਗਿਆ।ਵਿਦਿਆਰਥੀਆਂ ਨੇ ਮਾਨਸਿਕ ਤੰਦਰੁਸਤੀ, ਸਮਾਜਿਕ ਸ਼ਰਮਿੰਦਗੀ ਘਟਾਉਣ ਅਤੇ...
ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ; ਫਾਇਰ ਬ੍ਰਿਗੇਡ ਨੇ ਸਮੇਂ ’ਤੇ ਅੱਗ ’ਤੇ ਕਾਬੂ ਪਾਇਆ
ਦੀਵਾਲੀ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਨਾਲ ਕੀਤੀ ਜਾਵੇਗੀ ਮੀਟਿੰਗ
ਹਲਕਾ ਖਰੜ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਮਾ ਕਬੂਲਪੁਰੀ ਨੂੰ ਪਾਰਟੀ ਵੱਲੋਂ ਮੀਡੀਆ ਵਿੰਗ ਦਾ ਖਰੜ ਹਲਕੇ ਦਾ ਹਲਕਾ ਵਾਈਸ ਕੋ-ਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਨਿਯੁਕਤੀ ਪੱਤਰ ਅੱਜ ਪਾਰਟੀ ਦੇ ਪ੍ਰਭਾਵੀ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਸੂਬਾਈ ਮੀਤ ਪ੍ਰਧਾਨ ਕਸ਼ਮੀਰਾ ਸਿੰਘ ਜਟਾਣਾ ਉੱਚਾ ਦੀ ਅਗਵਾਈ ਹੇਠ ਐੱਸ ਡੀ ਐੱਮ ਖਮਾਣੋਂ ਨੂੰ ਝੋਨੇ ਦੀ ਖ਼ਰੀਦ ਸਬੰਧੀ ਮੰਗ ਪੱਤਰ ਨਾਇਬ ਤਹਿਸੀਲਦਾਰ ਰਾਹੀਂ ਦਿੱਤਾ ਗਿਆ। ਆਗੂਆਂ ਨੇ ਮੰਗ ਕੀਤੀ ਕਿ ਮੰਡੀਆਂ ਵਿੱਚ ਝੋਨੇ ਦੀ...
ਮੁਹਾਲੀ ਪੁਲੀਸ ਵੱਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ 187 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਡੀ ਐੱਸ ਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਥਾਣਾ ਸੋਹਾਣਾ ਦੇ ਮੁੱਖ ਅਫ਼ਸਰ ਇੰਸਪੈਕਟਰ ਅਮਨਦੀਪ ਸਿੰਘ ਦੀ ਨਿਗਰਾਨੀ...
ਮਨੀਮਾਜਰਾ ਵਿੱਚੋਂ ਜੂਆ ਖੇਡਣ ਦੇ ਦੋਸ਼ ਹੇਠ ਅੱਠ ਜਣੇ 41,790 ਰੁਪਏ ਸਣੇ ਕਾਬੂ
ਇੱਥੇ ਪੰਚਕੂਲਾ ਵਿੱਚ ਅੱਜ ਭਾਜਪਾ ਦੇ ਯੁਵਾ ਮੋਰਚਾ ਦੇ ਪ੍ਰਧਾਨ ਯੋਗਿੰਦਰ ਸ਼ਰਮਾ ਦੀ ਅਗਵਾਈ ਵਿੱਚ ਸਫ਼ਾਈ ਅਭਿਆਨ ਸ਼ੁਰੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਫ਼ਾਈ ਦਾ ਇਹ ਅਭਿਆਨ ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਚਲਾਇਆ ਗਿਆ ਹੈ ਅਤੇ ਭਾਰਤ ਸਰਕਾਰ ਦੇ 11...
ਪਿੰਡ ਜੰਡਪੁਰ ਵਿੱਚ 10 ਤੋਂ 12 ਅਕਤੂਬਰ ਤੱਕ ਹੋਣ ਵਾਲਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਮੁਲਤਵੀ ਕਰ ਦਿੱਤਾ ਗਿਆ ਸੀ ਜੋ ਹੁਣ 28 ਤੋਂ 30 ਅਕਤੂਬਰ ਤੱਕ ਹੋਵੇਗਾ। ਇਸ ਸਬੰਧੀ ਖਰੜ ਨਗਰ ਕੌਂਸਲ ਦੇ ਮੈਂਬਰ ਗੋਬਿੰਦਰ ਸਿੰਘ ਚੀਮਾ ਨੇ ਦੱਸਿਆ...
ਦੁਕਾਨਦਾਰਾਂ ਨੇ ਚੱਕਾ ਜਾਮ ਕਰ ਕੇ ਨਾਅਰੇਬਾਜ਼ੀ ਕੀਤੀ
ਜ਼ਿਲ੍ਹਾ ਪੰਚਕੂਲਾ ਪੁਲੀਸ ਦੇ ਸਾਈਬਰ ਕ੍ਰਾਈਮ ਵਿੰਗ ਨੇ ਧੋਖਾਧੜੀ ਵਾਲੀ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਚਕੂਲਾ ਵਾਸੀ ਸ਼ਿਕਾਇਤਕਰਤਾ ਨੇ ਸਾਈਬਰ ਕ੍ਰਾਈਮ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਟਵਿੱਟਰ ’ਤੇ ਇੱਕ ਕੰਪਨੀ...
ਧਰਨਾਕਾਰੀਆਂ ਨੇ ਸੰਸਦ ਮੈਂਬਰ ਤਿਵਾਡ਼ੀ ਤੋਂ ਅਸਤੀਫ਼ਾ ਮੰਗਿਆ
ਥਾਣਾ ਫੇਜ਼ ਗਿਆਰਾਂ ਦੀ ਪੁਲੀਸ ਨੇ ਸੀ ਪੀ 67 ਮਾਲ ਦੀ ਗਿਆਰਵੀਂ ਮੰਜ਼ਿਲ ’ਤੇ ਖੁੱਲ੍ਹੀ ਇਮੀਗ੍ਰੇਸ਼ਨ ਫ਼ਰਮ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਫੇਜ਼ ਗਿਆਰਾਂ ਦੇ ਐਸ ਐਚ ਓ ਇੰਸਪੈਕਟਰ ਪੈਰੀਵਿੰਕਲ ਗਰੇਵਾਲ ਨੇ ਦੱਸਿਆ ਕਿ ਪੁਲੀਸ ਵੱਲੋਂ ਇਹ ਕੇਸ ਅਨਿਲ...
ਮੁਹਾਲੀ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਲਈ ਲਾਇਸੈਂਸ ਜਾਰੀ ਕਰਨ ਲਈ ਬਣਾਈ ਕਮੇਟੀ ਵੱਲੋਂ ਡੀ ਸੀ ਕੋਮਲ ਮਿੱਤਲ ਦੀ ਮੌਜੂਦਗੀ ’ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਰਾਅ ਕੱਢਿਆ ਗਿਆ। ਇਸ ਮੌਕੇ ਏ ਡੀ ਸੀ (ਜਨਰਲ) ਗੀਤਿਕਾ ਸਿੰਘ, ਐੱਸ ਡੀ ਐੱਮ ਦਮਨਦੀਪ...