ਪੰਚਕੂਲਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਆਈ 80 ਸਾਲਾ ਇੱਕ ਮਹਿਲਾ ਨੂੰ ਧੋਖੇਬਾਜ਼ਾਂ ਨੇ 10 ਲੱਖ ਰੁਪਏ ਦਾ ਲਾਲਚ ਦੇ ਕੇ ਫਸਾਇਆ ਅਤੇ 50,000 ਰੁਪਏ ਤੋਂ ਵੱਧ ਦੇ ਗਹਿਣੇ ਠੱਗ ਲਏ। ਜਦੋਂ ਔਰਤ ਨੇ ਘਟਨਾ ਬਾਰੇ ਦੱਸਣ ਲਈ ਨੋਟਾਂ...
ਪੰਚਕੂਲਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਆਈ 80 ਸਾਲਾ ਇੱਕ ਮਹਿਲਾ ਨੂੰ ਧੋਖੇਬਾਜ਼ਾਂ ਨੇ 10 ਲੱਖ ਰੁਪਏ ਦਾ ਲਾਲਚ ਦੇ ਕੇ ਫਸਾਇਆ ਅਤੇ 50,000 ਰੁਪਏ ਤੋਂ ਵੱਧ ਦੇ ਗਹਿਣੇ ਠੱਗ ਲਏ। ਜਦੋਂ ਔਰਤ ਨੇ ਘਟਨਾ ਬਾਰੇ ਦੱਸਣ ਲਈ ਨੋਟਾਂ...
ਮੁਹਾਲੀ ਦੀ ਵਿਸ਼ੇਸ਼ ਅਦਾਲਤ ਦੇ ਵਧੀਕ ਸੈਸ਼ਨ ਜੱਜ ਵਿਕਰਾਂਤ ਕੁਮਾਰ ਦੀ ਅਦਾਲਤ ਵੱਲੋਂ ਥਾਣਾ ਬਨੂੜ ਅਧੀਨ ਪੈਂਦੇ ਪਿੰਡ ਨੰਗਲ ਸਲੇਮਪੁਰ ਦੇ ਪਿਉ-ਪੁੱਤਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਵੱਲੋਂ ਗੁਰਦੀਪ ਸਿੰਘ ਉਰਫ਼ ਸੋਨੀ ਅਤੇ ਉਸ ਦੇ ਪਿਤਾ...
ਸੇਵਾ ਦੀ ਸਪੂੰਰਨਤਾ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ
500 ਟਰੱਕ ਭੇਜਣ ਦਾ ਕੀਤਾ ਸੀ ਵਾਅਦਾ; ਦੂਜੀ ਖੇਪ ਭੇਜੀ
ਤਕਨੀਕੀ ਸਮੱਸਿਆ ਕਾਰਨ ਆਨਲਾੲੀਨ ਸੇਵਾਵਾਂ ਪ੍ਰਭਾਵਿਤ: ਅਕਾਸਾ ਏਅਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 13 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਵਿੱਚ ਦੁਪਹਿਰ ਤਿੰਨ ਵਜੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਇਸ ਮੀਟਿੰਗ ਵਿਚ ਸ੍ਰੀ...
ਫੌਰੀ ਐੱਫਆਈਆਰ ਦਰਜ ਕਰਨ, ਮੁਲਜ਼ਮਾਂ ਨੂੰ ਮੁਅੱਤਲ ਕਰਨ ਤੇ ਪਰਿਵਾਰ ਨੂੰ ਸੁਰੱਖਿਆ ਦੇਣ ਦੀ ਕੀਤੀ ਮੰਗ
ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਮੁਹਾਲੀ ਦੇ ਡੀ ਸੀ ਦਫ਼ਤਰ ਦੇ ਬਾਹਰ ਕਿਸਾਨਾਂ ਨੇ ਤਿੰਨ ਘੰਟੇ ਲਈ ਧਰਨਾ ਲਗਾਇਆ। ਕਿਸਾਨਾਂ ਨੇ ਇਸ ਮੌਕੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਦੇ ਨਾਮ ਵਾਲਾ ਮੰਗ...
ਸਿਟੀ ਬਿਊਟੀਫੁੱਲ ਦੇ ਲੋਕਾਂ ਨੂੰ ਘਰ ਦੇ ਨਜ਼ਦੀਕ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਨੂੰ ਇਕੋਂ ਥਾਂ ਮੁਹੱਈਆ ਕਰਵਾਉਣ ਲਈ ਅੱਜ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਸ਼ਹਿਰ ਵਿੱਚ ਪੰਜ ਨਵੇਂ ਸੰਪਰਕ ਕੇਂਦਰਾਂ ਦਾ ਉਦਘਾਟਨ ਕੀਤਾ ਗਿਆ।...
ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ ਅਤੇ ਜ਼ਿਲ੍ਹਾ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ ਨੇ ਇਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਵਿੱਚੋ ਕੱਢਣ ਦੇ ਫ਼ੈਸਲੇ ਨੂੰ ਸਹੀ...
ਵਿਧਾਇਕ ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਮੁਹਾਲੀ ਲਈ 728 ਕਰੋੜ ਰੁਪਏ ਦੀ ਬਿਜਲੀ ਆਊਟੇਜ ਰਿਡਕਸ਼ਨ (ਵਿਆਪਕ ਬਿਜਲੀ ਸਪਲਾਈ ਸੁਧਾਰ) ਯੋਜਨਾ ਦੀ ਸ਼ੁਰੂਆਤ ਕੀਤੀ। ਇਹ ਸਮਾਗਮ 66 ਕੇ ਵੀ ਗਰਿੱਡ ਸਬ-ਸਟੇਸ਼ਨ, ਆਈ ਟੀ ਸਿਟੀ, ਮੁਹਾਲੀ ਵਿੱਚ ਆਯੋਜਿਤ ਕੀਤਾ ਗਿਆ, ਜਿੱਥੇ ਇੱਕ...
ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸੱਦੇ ਹੇਠ ਸ਼ੁਰੂ ਕੀਤੀ ਗਈ ਵੋਟ ਚੋਰ, ਗੱਦੀ ਛੋੜ ਮੁਹਿੰਮ ਤਹਿਤ ਅੱਜ ਹਲਕਾ ਡੇਰਾਬਸੀ ਤੋਂ ਸੀਨੀਅਰ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਨੇ ਲਾਲੜੂ ਖੇਤਰ ਦੇ ਕਾਂਗਰਸੀਆਂ ਨੂੰ ਫਾਰਮ ਵੰਡੇ। ਇਸ ਸਬੰਧੀ ਮਹਾਰਾਣਾ ਪ੍ਰਤਾਪ ਭਵਨ ਲਾਲੜੂ...
ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੀਆਂ ਝੀਲਾਂ ਵਿੱਚੋਂ ਸੁਆਹ ਲੈਣ ਲਈ ਆਉਂਦੇ ਟਿੱੱਪਰਾਂ ਕਾਰਨ ਜਿੱਥੇ ਨੇੜਲੇ ਪਿੰਡਾਂ ਦੇ ਵਾਸੀ ਪ੍ਰੇਸ਼ਾਨ ਹਨ, ਉੱੱਥੇ ਪਲਾਂਟ ਦੇ ਲੇਖਾ ਵਿਭਾਗ ਵਿੱਚ ਕੰਮ ਕਰਦੇ ਮੁਲਾਜ਼ਮ ਸੁਆਹ ਤੋਂ ਤੰਗ ਹਨ। ਲੇਖਾ ਵਿਭਾਗ ਦੇ ਮੁਲਾਜ਼ਮਾਂ ਅਰੁਣ...
ਅਧਿਕਾਰੀਆਂ ਦੇ ਵਿਹਾਰ ਤੇ ਤਬਾਦਲਿਆਂ ਨੂੰ ਵੀ ਕਾਰਨ ਦੱਸਿਆ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਕੱਤਰੇਤ ’ਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਮੋਰਚਾ, ਪੰਜਾਬ ਰਾਜ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਅਤੇ ਹੋਮ ਗਾਰਡ ਵੈੱਲਫੇਅਰ ਐਸੋਸੀਏਸ਼ਨ (ਸੇਵਾਮੁਕਤ) ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਵਿੱਤ ਮੰਤਰੀ ਨੇ ਜਥੇਬੰਦੀਆਂ...
ਦਸ ਅਕਤੂਬਰ ਨੂੰ ਹੀ ਕਿਵਾਡ਼ ਬੰਦ ਹੋਣਗੇ
ਪੰਜਾਬ ਸਰਕਾਰ ਨੇ ਸੂਬੇ ਦੇ ਪੁਲੀਸ ਪ੍ਰਸ਼ਾਸਨ ਵਿੱਚ ਵੱਡਾ ਫੇਰ ਬਦਲ ਕਰਦਿਆਂ 5 ਆਈਪੀਐੱਸ ਅਧਿਕਾਰੀਆਂ ਸਣੇ 52 ਜਣਿਆਂ ਦੇ ਤਬਾਦਲੇ ਕੀਤੇ ਹਨ। ਇਹ ਆਦੇਸ਼ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਲੋਕ ਸ਼ੇਖਰ ਵੱਲੋਂ ਜਾਰੀ ਕੀਤੇ ਗਏ ਹਨ।...
ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ’ਤੇ ਗੋਲੀ ਲੱਗਣ ਕਾਰਨ ਮ੍ਰਿਤਕ ਪਾਏ ਗਏ ਸਨ ਵਾਈ ਪੂਰਨ ਕੁਮਾਰ
ਚੰਡੀਗੜ੍ਹ ਦੇ ਨਵੇਂ ਮੁੱਖ ਸਕੱਤਰ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ, ਨੇ ਅੱਜ ਚੰਡੀਗੜ੍ਹ ਸਕੱਤਰੇਤ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਸ੍ਰੀ ਪ੍ਰਸਾਦ ਨੇ ਅਹੁਦਾ ਸੰਭਾਲਦਿਆਂ ਹੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ...
ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦੀ ਮੌਤ ਨਾਲ ਨਾ ਸਿਰਫ਼ ਉਨ੍ਹਾਂ ਦੇ ਪ੍ਰਸ਼ੰਸਕ ਬਲਕਿ ਗਾਇਕ ਦਾ ਆਪਣਾ ਪਰਿਵਾਰ ਵੀ ਗਹਿਰੇ ਸਦਮੇ ਵਿਚ ਹੈ। ਬੱਦੀ ਨੇੜੇ 27 ਸਤੰਬਰ ਨੂੰ ਵਾਪਰੇ ਦਰਦਨਾਕ ਹਾਦਸੇ ਦਾ ਇਕ ਪਹਿਲੂ ਇਹ ਵੀ ਹੈ ਕਿ ਰਾਜਵੀਰ ਦੀ ਪਤਨੀ...
ਹਸਪਤਾਲ ਨੇ ਗਾਇਕ ਦੀ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪੀ; ਮੁਹਾਲੀ ਦੇ ਸਿਵਲ ਹਸਪਤਾਲ ’ਚ ਹੋਵੇਗਾ ਪੋਸਟਮਾਰਟਮ
ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਦੇਸ਼ ਵਿਚ ਚੱਲ ਰਹੀ ਵੋਟ ਚੋਰੀ ਭਾਰਤ ਦੇ ਲੋਕਤੰਤਰ ਲਈ ਬੇਹੱਦ ਖ਼ਤਰਨਾਕ ਹੈ ਅਤੇ ਇਸ ਨੂੰ ਰੋਕਣਾ ਦੇਸ਼ ਦੇ ਹਰ ਨਾਗਰਿਕ ਦਾ ਮੁਫ਼ਲਾ ਫ਼ਰਜ਼ ਤੇ ਜ਼ਿੰਮੇਵਾਰੀ ਹੈ। ਉਹ...
ਲੈਮਰਿਨ ਟੈੱਕ ਸਕਿੱਲ ਯੂਨੀਵਰਸਿਟੀ ਪੰਜਾਬ ਰੈਲਮਾਜਰਾ ਵਿਚ ਯੂਨੀਵਰਸਿਟੀ ਦੇ ਚਾਂਸਲਰ ਨਿਰਮਲ ਸਿੰਘ ਰਿਆਤ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਮੀਡੀਆ ਨੂੰ ਸੰਬੋਧਨ ਕਰਦਿਆਂ ਨਿਰਮਲ ਸਿੰਘ ਰਿਆਤ ਨੇ ਦੱਸਿਆ ਕਿ ਸਾਬਕਾ ਚਾਂਸਲਰ ਸੰਦੀਪ ਸਿੰਘ ਕੌੜਾ ਦੇ ਕਾਰਜਕਾਲ ਦੌਰਾਨ ਹੋਈਆਂ ਵਿੱਤੀ ਬੇਨਿਯਮਿਆਂ ਦੀ...
ਇੱਥੋਂ ਦੇ ਨਵ-ਨਿਯੁਕਤ ਮੁੱਖ ਸਕੱਤਰ ਐੱਚ. ਰਾਜੇਸ਼ ਪ੍ਰਸਾਦ ਅੱਜ ਚੰਡੀਗੜ੍ਹ ਪਹੁੰਚ ਗਏ ਹਨ, ਜਿਨ੍ਹਾਂ ਦਾ ਯੂ.ਟੀ. ਸਟੇਟ ਗੈਸਟ ਹਾਊਸ ਵਿਖੇ ਗਾਰਡ ਆਫ਼ ਆਨਰ ਦੇ ਕੇ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਚੰਡੀਗੜ੍ਹ ਦੇ ਨਵ-ਨਿਯੁਕਤ ਮੁੱਖ ਸਕੱਤਰ ਐੱਚ. ਰਾਜੇਸ਼ ਪ੍ਰਸਾਦ ਨੇ...
ਯੂ.ਟੀ. ਪਾਵਰਮੈਨ ਯੂਨੀਅਨ ਦੇ ਸੱਦੇ ਤੋਂ ਬਾਅਦ ਚੰਡੀਗੜ੍ਹ ਦੇ ਬਿਜਲੀ ਕਾਮੇ ਪ੍ਰਸ਼ਾਸਨ ਖਿਲਾਫ਼ ਇੱਕ ਵਾਰ ਫਿਰ ਸੜਕਾਂ ’ਤੇ ਉਤਰ ਆਏ ਹਨ। ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਦਿੱਤੇ ਗਏ ਵਿਰੋਧ ਦੇ ਸੱਦੇ ਮੁਤਾਬਕ ਇੱਕ ਮੀਟਿੰਗ ਕੀਤੀ ਗਈ ਜਿਸ...
ਪਾਰਾ 10.6 ਡਿਗਰੀ ਸੈਲਸੀਅਸ ਡਿੱਗਿਆ; ਠੰਢੀਆਂ ਹਵਾਵਾਂ ਚੱਲੀਆਂ
ਤਕਰੀਬਨ ਪੰਜ ਸਾਲ ਪਹਿਲਾਂ ਸਰਹਿੰਦ ਜੀ.ਟੀ.ਰੋਡ ’ਤੇ ਵਾਪਰੇ ਸੜਕ ਹਾਦਸੇ ਦੌਰਾਨ ਹੋਈ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਪੁਲੀਸ ਵੱਲੋਂ ਨਾਮਜ਼ਦ ਕੀਤੇ ਗਏ ਇੱਕ ਵਿਅਕਤੀ ਨੂੰ ਅਦਾਲਤ ਵੱਲੋਂ ਦੋ ਸਾਲ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ|...
ਰੈਜ਼ੀਡੈਂਟ ਵੈਲਫੇਅਰ ਅਤੇ ਡਿਵੈਲਪਮੈਂਟ ਕਮੇਟੀ ਸੈਕਟਰ-78 ਦੀ ਜਨਰਲ ਬਾਡੀ ਮੀਟਿੰਗ ਕ੍ਰਿਸ਼ਨਾ ਮਿੱਤੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਗਮਾਡਾ ਤੇ ਸਰਕਾਰ ਵੱਲੋਂ ਸੈਕਟਰ 76-80 ਦੇ ਪਲਾਟ ਮਾਲਕਾਂ ਤੋਂ ਵਾਧੂ ਕੀਮਤ ਦੀ ਵਸੂਲੀ ਦਾ ਮਸਲਾ...
ਲੇਹ-ਲਦਾਖ 'ਚ ਡਿਊਟੀ ਦੌਰਾਨ ਸ਼ਹੀਦ ਹੋਏ ਲਾਲੜੂ ਪਿੰਡ ਨਾਲ ਸਬੰਧਤ ਫੌਜੀ ਜਵਾਨ ਗਗਨਦੀਪ ਸਿੰਘ ਦੇ ਘਰ ਪੁੱਜ ਕੇ ਅੱਜ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਹਲਕਾ ਵਿਧਾਇਕ ਨੇ ਕਿਹਾ ਕਿ ਗਗਨਦੀਪ ਸਿੰਘ ਚੰਗੀ...