ਜ਼ਿਲ੍ਹਾ ਨਗਰ ਯੋਜਨਾਕਾਰ ਅੰਬਾਲਾ ਦੀ ਟੀਮ ਵੱਲੋਂ ਅੰਬਾਲਾ ਛਾਉਣੀ ਦੀ ਤਹਿਸੀਲ ਦੇ ਪਿੰਡ ਮੋਹੜਾ ਵਿਖੇ ਲਗਭਗ 2.5 ਏਕੜ ਖੇਤਰ ਵਿੱਚ ਗੈਰਕਾਨੂੰਨੀ ਢੰਗ ਨਾਲ ਵਿਕਸਿਤ ਕੀਤੀ ਜਾ ਰਹੀ ਕਾਲੋਨੀ ’ਤੇ ਛਾਪਾ ਮਾਰ ਕੇ ਉੱਥੇ ਬਣ ਰਹੀਆਂ ਕੱਚੀਆਂ ਸੜਕਾਂ ’ਤੇ ਜੇਸੀਬੀ ਮਸ਼ੀਨ...
Advertisement
ਚੰਡੀਗੜ੍ਹ
ਪ੍ਰੇਮ ਸੰਬਧਾਂ ਦੇ ਚਲਦਿਆਂ ਪਤੀ ਤੋਂ ਛੁਟਕਾਰਾ ਚਾਹੁੰਦੀ ਸੀ ਪਤਨੀ
ਮੁੱਖ ਮੰਤਰੀ ਨੇ ਕੀਤੀ ਦੋ ਦਰਜਨ ਸਨਅਤੀ ਕਮੇਟੀਆਂ ਦੀ ਸ਼ੁਰੂਆਤ; ਕੇਜਰੀਵਾਲ ਵੀ ਰਹੇ ਹਾਜ਼ਰ
ਕਾਰਖ਼ਾਨੇਦਾਰਾਂ ਨੂੰ ਅੱਧੀ ਰਾਤ ਨੂੰ ਆ ਰਹੀਆਂ ਨੇ ਪੈਨਿਕ ਕਾਲਾਂ, ਜਿਨ੍ਹਾਂ ਨੂੰ ਆਰਡਰ ਰੋਕ ਲੈਣ ਜਾਂ ਪੈਦਾਵਾਰ ਨੂੰ ਭਾਰਤ ਤੋਂ ਬਾਹਰ ਲਿਜਾਣ ਲਈ ਕਿਹਾ ਜਾ ਰਿਹੈ; ਅਮਰੀਕੀ ਖਰੀਦਦਾਰਾਂ ਦਾ ਸੁਨੇਹਾ ਸਾਫ਼ ਹੈ: ਜਾਂ ਤਾਂ ਵਾਧੂ ਟੈਰਿਫ ਲਾਗਤਾਂ ਜਜ਼ਬ ਕਰੋ ਜਾਂ ਉਤਪਾਦਨ ਭਾਰਤ ਤੋਂ ਬਾਹਰ ਸ਼ਿਫਟ ਕਰੋ
ਪੰਜਾਬੀ ਸੱਭਿਆਚਾਰਕ ਸੁਸਾਇਟੀ ਮੰਡੀ ਗੋਬਿੰਦਗੜ੍ਹ ਵੱਲੋਂ ਹਰਿਆਲੀ ਤੀਜ ਦੇ ਤਿਉਹਾਰ ਨੂੰ ਲੋਕ ਗੀਤਾਂ, ਗਿੱਧੇ ਅਤੇ ਸੱਭਿਆਚਾਰਕ ਰੰਗਾਂ ਨਾਲ ਰੰਗਣ ਲਈ ਸ਼ਹਿਰ ਦੇ ਗਰੀਨ ਪਾਰਕ ਵਿੱਚ ਸਾਬਕਾ ਕੌਂਸਲ ਪ੍ਰਧਾਨ ਤੇ ਕਾਂਗਰਸ ਦੇ ਸੀਨੀਅਰ ਆਗੂ ਜਗਮੀਤ ਸਿੰਘ ਸਹੋਤਾ ਦੀ ਅਗਵਾਈ ਹੇਠ ਮੇਲਾ...
Advertisement
ਤੋਲ ਕੰਡਿਆ ’ਚ ਊਣਤਾਈਆਂ ਪਾਏ ਜਾਣ ’ਤੇ ਕਾਰਵਾਈ ਦੀ ਹਦਾਇਤ
ਸੂਬਾ ਸਰਕਾਰ ’ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਦੋਸ਼ ਲਾਏ
ਲੁਠੇੜੀ ਸਕੂਲ ਵਿੱਚ ਜ਼ੋਨ ਪੱਧਰ ਖੇਡਾਂ ਸ਼ੁਰੂ
ਮੁਹਾਲੀ ਦੇ ਜੁਝਾਰ ਨਗਰ ਵਿੱਚ ਕਾਰਵਾਈ ਲਈ ਪੁੱਜੀ ਟੀਮ ਵਿਰੋਧ ਕਾਰਨ ਬੇਰੰਗ ਪਰਤੀ
ਦੇਸ਼ ਭਗਤ ਯੂਨੀਵਰਸਿਟੀ ਵੱਲੋਂ ‘ਸੁਆਹ ਤੋਂ ਉਮੀਦ ਤੱਕ: ਸ਼ਾਂਤੀ ਲਈ ਸਿੱਖਿਆ, ਇੱਕ ਬਿਹਤਰ ਦੁਨੀਆ ਲਈ ਨਵੀਨਤਾ’ ਥੀਮ ਹੇਠ ਹੀਰੋਸ਼ੀਮਾ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ 6 ਅਗਸਤ, 1945 ਨੂੰ ਹੀਰੋਸ਼ੀਮਾ ’ਤੇ ਹੋਏ ਪਰਮਾਣੂ ਬੰਬ ਧਮਾਕੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ...
ਕੁਰਾਲੀ ’ਚ ਔਰਤਾਂ ਨੇ ਲਾਈਆਂ ਰੌਣਕਾਂ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਨੀਂਹ ਪੱਥਰ ਕਾਲਜ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ ਵੱਲੋਂ ਰੱਖਿਆ ਗਿਆ। ਡਾ. ਮਮਤਾ ਅਰੋੜਾ ਨੇ ਦੱਸਿਆ ਕਿ ਕਮੇਟੀ ਦੇ ਸਕੱਤਰ ਜਗਵਿੰਦਰ ਸਿੰਘ ਪੰਮੀ...
ਇੱਥੋਂ ਨੇੜਲੇ ਪਿੰਡ ਝਰਮੜੀ ’ਚ ਸਥਿਤ ਓਮੈਕਸ ਗ੍ਰੀਨਜ਼ ਸੁਸਾਇਟੀ ਦੇ ਸੈਂਕੜੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੀ ‘300 ਯੂਨਿਟ ਮੁਫ਼ਤ ਬਿਜਲੀ’ ਸਕੀਮ ਦਾ ਲਾਭ ਨਹੀਂ ਮਿਲ ਰਿਹਾ। ਲੋਕਾਂ ਨੇ ਦੋਸ਼ ਲਾਇਆ ਕਿ ਬਿਲਡਰ ਅਤੇ ਪੀਐੱਸਪੀਸੀਐੱਲ ਵਿਚਕਾਰ ਚੱਲ ਰਹੇ ਝਗੜੇ ਕਾਰਨ ਉਨ੍ਹਾਂ...
ਚੰਡੀਗੜ੍ਹ ਦੇ ਸੈਕਟਰ-11 ਸਥਿਤ ਪੋਸਟ-ਗ੍ਰੈਜੂਏਟ ਕਾਲਜ ਲੜਕੀਆਂ ਵਿੱਚ ਕਲਾ ਤ੍ਰਿਵੇਣੀ ਸੁਸਾਇਟੀ ਵੱਲੋਂ ਸੰਗੀਤ ਪ੍ਰੋਗਰਾਮ ਕਰਵਾਇਆ ਗਿਆ ਹੈ। ਸੰਗੀਤ ਸਮਾਗਮ ਵਿੱਚ ਮਲਿਕ ਭਰਾਵਾਂ ਪੰਡਿਤ ਪ੍ਰਸ਼ਾਂਤ ਮਲਿਕ ਅਤੇ ਪੰਡਿਤ ਨਿਸ਼ਾਂਤ ਮਲਿਕ ਨੇ ਆਪਣੇ ਗੀਤਾਂ ਨਾਲ ਰੰਗ ਬੰਨ੍ਹ ਦਿੱਤਾ। ਇਸ ਮੌਕੇ ਕਾਲਜ...
ਜੇਈ ਕੌਂਸਲ ਪਾਵਰ ਜੂਨੀਅਰ ਇੰਜਨੀਅਰਜ਼ ਰੂਪਨਗਰ ਵੱਲੋਂ ਪੀਐੱਸਪੀਸੀਐੱਲ ਸਰਕਲ ਰੂਪਨਗਰ ਦੇ ਦਫ਼ਤਰ ਸਾਹਮਣੇ ਲਗਪਗ ਦੋ ਘੰਟੇ ਰੋਸ ਰੈਲੀ ਕਰ ਕੇ ਪਾਵਰਕੌਮ ਮੈਨੇਜਮੈਂਟ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦੇ ਹੋਏ ਜੇਈ ਕੌਂਸਲ ਦੇ ਜ਼ੋਨਲ ਪ੍ਰਧਾਨ ਇੰਜਨੀਅਰ...
ਬਾਰ ਐਸੋਸੀਏਸ਼ਨ ਨੰਗਲ ਨੇ ਪੰਜਾਬ ਸਰਕਾਰ ਤੋਂ ਦਖ਼ਲ ਮੰਗਿਆ
ਮੋਰਨੀ ਖੇਤਰ ਵਿੱਚ ਪਏ ਭਰਵੇਂ ਮੀਂਹ ਕਾਰਨ ਕਈ ਥਾਵਾਂ ’ਤੇ ਮਲਬਾ ਅਤੇ ਦਰੱਖਤ ਡਿੱਗਣ ਕਾਰਨ ਕਈ ਸੜਕਾਂ ਬੰਦ ਹੋ ਗਈਆਂ ਹਨ। ਖਾਸ ਕਰ ਕੇ ਮੋਰਨੀ ਤੋਂ ਨੀਮਵਾਲਾ, ਨਾ ਸਮਝੌਠਾ, ਬਡਿਆਲ, ਟਿੱਕਰਤਾਲ ਅਤੇ ਰਾਏਪੁਰਾਣੀ ਸੜਕਾਂ ’ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਹੋ...
ਜ਼ਿਲ੍ਹਾ ਪਰਿਸ਼ਦ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਖਰੜ ਦੇ ਅਕਾਲੀ ਆਗੂ ਚੌਧਰੀ ਸ਼ਿਆਮ ਲਾਲ ਮਾਜਰੀਆਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਨੂੰ ਤੋੜ ਕੇ...
ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਦੇ ਸਕੂਲਾਂ ਤੇ ਕਾਲਜਾਂ ਵਿੱਚ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਉਨ੍ਹਾਂ ਸ਼ਹਿਰ ਵਿੱਚ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣ ’ਤੇ ਜ਼ੋਰ ਦਿੱਤਾ। ਇਸ ਮੌਕੇ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸਹਿੰਦਰ ਪਾਲ ਸਿੰਘ...
ਚੰਡੀਗੜ੍ਹ ਪੁਲੀਸ ਦੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਤੇ ਕ੍ਰਾਈਮ ਬਰਾਂਚ ਦੀ ਪੁਲੀਸ ਨੇ ਸ਼ਹਿਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਦੋ ਮਾਮਲਿਆਂ ’ਚ ਨਾਮਜ਼ਦ 16 ਜਣਿਆਂ ਵੱਲੋਂ ਨਸ਼ਾ ਤਸਕਰੀ ਨਾਲ ਬਣਾਈਆਂ 5.19 ਕਰੋੜ ਰੁਪਏ ਦੀ ਜਾਇਦਾਦਾਂ ਨੂੰ ਫਰੀਜ਼ ਕਰ ਦਿੱਤਾ...
ਚੰਡੀਗੜ੍ਹ ਅਤੇ ਆਲੇ-ਦੁਆਲੇ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਰ ਕੇ ਚੰਡੀਗੜ੍ਹ ਦੀ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਣ ਕਰ ਕੇ ਸੁਖਨਾ ਚੋਅ ਦੇ...
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਨਵੀਂ ਲੈਂਡ ਪੂਲਿੰਗ ਨੀਤੀ ’ਤੇ ਚਾਰ ਹਫ਼ਤਿਆਂ ਲਈ ਰੋਕ ਲਾਉਣ ਦੀ ਖ਼ਬਰ ਸੁਣਦਿਆਂ ਹੀ ਮੁਹਾਲੀ ਦੇ ਐਰੋਟ੍ਰੋਪੋਲਿਸ ਫੇਜ਼ ਦੋ ਦੇ ਵਿਸਥਾਰ ਲਈ ਐਕੁਵਾਇਰ ਹੋਣ ਲਈ ਨੋਟੀਫਿਕੇਸ਼ਨ ਹੋਣ ਵਾਲੇ ਪਿੰਡਾਂ ਦੇ ਲੋਕਾਂ ਨੇ ਖੁਸ਼ੀ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਹਿੰਦ ਵਿੱਚ ਗੈਸ ਏਜੰਸੀਆਂ ਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਮੰਤਰੀ ਨੇ ਤੋਲ ਕੰਡਿਆ ਵਿੱਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਉਪਭੋਗਤਾਵਾਂ ਦਾ ਵਿੱਤੀ ਸੋਸ਼ਣ ਅਤੇ ਭ੍ਰਿਸ਼ਟਾਚਾਰ ਬਰਦਾਸ਼ਤ...
ਯੂਕੇ ਸਰਕਾਰ ਵੱਲੋਂ ‘ਵੀਜ਼ਾ ਧੋਖਾਧੜੀ ਤੋਂ ਬਚੋ’ ਮੁਹਿੰਮ ਨੂੰ ਮਿਲੇ ਸਕਾਰਾਤਮਕ ਹੁੰਗਾਰੇ ਮਗਰੋਂ ਬ੍ਰਿਟਿਸ਼ ਹਾਈ ਕਮਿਸ਼ਨ ਨੇ ਅਗਲੇ ਮਹੀਨਿਆਂ ਵਿੱਚ ਪੰਜਾਬ ਅਤੇ ਹਰਿਆਣਾ ਵਿੱਚ ਮੁਹਿੰਮ ਨੂੰ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਸੇ ਕੜੀ ਵਿੱਚ ਯੂਕੇ ਨੇ ਅੱਜ ਆਪਣੇ ਵਟਸਐਪ...
ਮੋਰਨੀ ਦੇ ਟਿੱਕਰਟਾਲ ਵਿੱਚ ਤੇਂਦੂਆ ਦਿਖਾਈ ਦੇਣ ਕਾਰਨ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਹੈ। ਇਹ ਤੇਂਦੂਆ ਪਹਾੜੀ ’ਤੇ ਚੜ੍ਹ ਰਿਹਾ ਸੀ ਜਿਸ ਸਮੇਂ ਲੋਕਾਂ ਨੇ ਇਸ ਦੀ ਵੀਡਿਓ ਬਣਾਈ। ਤੇਂਦੂਏ ਹਰ ਰੋਜ਼ ਕਿਸੇ ਨਾ ਕਿਸੇ ਜਾਨਵਰ ਦਾ ਸ਼ਿਕਾਰ...
ਵਿੱਤ ਵਿਭਾਗ ਪੰਜਾਬ (ਖਜ਼ਾਨਾ ਤੇ ਲੇਖਾ ਸ਼ਾਖਾ) ਵੱਲੋਂ ਜੂਨੀਅਰ ਸਹਾਇਕਾਂ ਦੀਆਂ ਤਰੱਕੀਆਂ ਦਾ ਮਸਲਾ ਪੰਜਾਬੀ ਟ੍ਰਿਬਿਊਨ ਵੱਲੋਂ ਪ੍ਰਮੁੱਖਤਾ ਨਾਲ ਉਭਾਰਨ ’ਤੇ ਅੱਜ ਸੈਕਟਰ-33 ਸਥਿਤ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਦੀ ਮੀਟਿੰਗ ਵਧੀਕ ਡਾਇਰੈਕਟਰ ਸਿਮਰਜੀਤ ਕੌਰ ਨਾਲ਼...
ਪੁਲੀਸ ਵੱਲੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਪਾਸੋਂ 3.250 ਕਿਲੋ ਅਫੀਮ ਬਰਾਮਦ ਕੀਤੀ ਹੈ। ਐੱਸਪੀ (ਜਾਂਚ) ਸੌਰਵ ਜਿੰਦਲ ਨੇ ਦੱਸਿਆ ਕਿ ਕਪਤਾਨ ਪੁਲੀਸ (ਅਪਰੇਸ਼ਨ) ਤਲਵਿੰਦਰ ਸਿੰਘ, ਉਪ-ਕਪਤਾਨ ਪੁਲੀਸ ਸਬ-ਡਿਵੀਜ਼ਨ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਅਤੇ ਇੰਸਪੈਕਟਰ ਸੁਮਿਤ ਮੋਰ ਦੀ...
ਚੰਡੀਗੜ੍ਹ ਪੁਲੀਸ ਦੇ ਥਾਣਾ ਸਾਈਬਰ ਸੈੱਲ ਵੱਲੋਂ ਵਧ ਰਹੇ ਸਾਈਬਰ ਅਪਰਾਧ ਦੇ ਮਾਮਲਿਆਂ ’ਤੇ ਠੱਲ੍ਹ ਪਾਉਣ ਲਈ ਅੱਜ ਸੈਕਟਰ-9 ਵਿੱਚ ਸਥਿਤ ਪੁਲੀਸ ਹੈੱਡਕੁਆਰਟਰ ਵਿੱਚ ਆਰਬੀਆਈ ਤੇ ਦੂਰ ਸੰਚਾਰ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ ਹੈ। ਇਸ ਦੌਰਾਨ ਸਾਈਬਰ...
ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਸੈਲਾਨੀਆਂ ਦੀ ਆਮਦ ਵਧਾਉਣ ਲਈ ਰਣਨੀਤੀ ਉਲੀਕੀ ਜਾ ਰਹੀ ਹੈ। ਇਸ ਦੇ ਬਾਵਜੂਦ ਸ਼ਹਿਰ ਵਿੱਚ ਵਿਦੇਸ਼ੀ ਸੈਲਾਨੀਆਂ ਦੀ ਗਿਣਤੀ ਲਗਾਤਾਰ ਘਟ ਰਹੀ ਹੈ। ਹਾਲਾਂਕਿ ਚੰਡੀਗੜ੍ਹ ਵਿੱਚ ਘਰੇਲੂ ਯਾਤਰੀਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਇਸ...
ਇੱਥੋਂ ਦੇ ਹਰੀਪੁਰ ਹਿੰਦੂਆ ਤੇ ਨਿੰਬੂਆ ਰੋਡ ’ਤੇ ਸਥਿਤ ਨੀਲਕੰਠ ਨਾਂਅ ਦੀ ਫੈਕਟਰੀ ਵਿੱਚ ਅੱਜ ਸ਼ਾਮ ਕਰੀਬ ਸਾਢੇ ਪੰਜ ਵਜੇ ਅਚਾਨਕ ਅੱਗ ਲੱਗ ਗਈ। ਇਸ ਕਾਰਨ ਮਸ਼ੀਨਰੀ ਅਤੇ ਕੱਚੇ ਤੇ ਤਿਆਰ ਮਾਲ ਸਣੇ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ। ਫਾਇਰ...
Advertisement