ਬਨੂੜ ਖੇਤਰ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾਂਭਣ ਲਈ ਬੇਲਰ ਮਸ਼ੀਨਾਂ ਦਾ ਇੰਤਜ਼ਾਰ ਹੈ। ਇਸ ਖੇਤਰ ਵਿਚ ਵੱਡੀ ਪੱਧਰ ’ਤੇ ਆਲੂ ਦੀ ਫ਼ਸਲ ਦੀ ਪੈਦਾਵਾਰ ਹੁੰਦੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਬੇਲਰ...
ਬਨੂੜ ਖੇਤਰ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾਂਭਣ ਲਈ ਬੇਲਰ ਮਸ਼ੀਨਾਂ ਦਾ ਇੰਤਜ਼ਾਰ ਹੈ। ਇਸ ਖੇਤਰ ਵਿਚ ਵੱਡੀ ਪੱਧਰ ’ਤੇ ਆਲੂ ਦੀ ਫ਼ਸਲ ਦੀ ਪੈਦਾਵਾਰ ਹੁੰਦੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਬੇਲਰ...
ਇੱਥੇ ਪੁਲੀਸ ਨੇ ਚੰਡੀਮੰਦਰ ਟੌਲ ਪਲਾਜ਼ਾ ਨੇੜੇ ਮੋਡੀਫਾਈਡ ਥਾਰ ਨੂੰ ਜ਼ਬਤ ਕਰਕੇ 42,500 ਰੁਪਏ ਦਾ ਜੁਰਮਾਨਾ ਲਗਾਇਆ। ਡੀਸੀਪੀ ਟਰੈਫਿਕ ਮਨਪ੍ਰੀਤ ਸਿੰਘ ਸੂਦਨ ਨੇ ਕਾਰਵਾਈ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਇਹ ਕਾਰਵਾਈ ਸੂਰਜਪੁਰ ਟਰੈਫਿਕ ਐੱਸਐੱਚਓ ਅਭਿਸ਼ੇਕ ਦੀ ਨਿਗਰਾਨੀ ਹੇਠ ਕੀਤੀ...
ਸਕੂਲ ਸਿੱਖਿਆ ਵਿਭਾਗ ਵਲੋਂ ਸਥਾਨਕ ਸੈਕਟਰ 63 ਦੇ ਬਹੁਮੰਤਵੀ ਖੇਡ ਕੰਪਲੈਕਸ ਵਿੱਚ ਕਰਵਾਏ ਜਾ ਰਹੇ ਲੜਕੀਆਂ ਦੇ ਰਾਜ ਪੱਧਰੀ ਤੈਰਾਕੀ ਮੁਕਾਬਲੇ ਅੱਜ ਮੁਕੰਮਲ ਹੋਏ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ: ਗਿੰਨੀ ਦੁੱਗਲ ਦੀ ਅਗਵਾਈ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ...
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਮੋਰਿੰਡਾ ਸਬ ਡਿਵੀਜ਼ਨ ਦੇ ਪਿੰਡ ਢੰਗਰਾਲੀ ਵਿੱਚ ਝੋਨੇ ਦੀ ਝੂਠੀ ਕਾਂਗਿਆਰੀ (ਹਲਦੀ ਰੋਗ) ਨਾਲ ਪ੍ਰਭਾਵਿਤ ਖੇਤਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਰੋਗ ਕਾਰਨ ਹੋਏ ਨੁਕਸਾਨ ਬਾਰੇ ਜਾਣਕਾਰੀ ਪ੍ਰਾਪਤ...
ਸ੍ਰੀ ਆਨੰਦਪੁਰ ਸਾਹਿਬ-ਮਾਤਾ ਨੈਣਾ ਦੇਵੀ ਰੋਪਵੇਅ ’ਤੇ ਜਲਦੀ ਹੀ ਕੰਮ ਸ਼ੁਰੂ ਕਰਵਾਇਆ ਜਾਵੇਗਾ: ਮਾਨ
ਚੰਡੀਗੜ੍ਹ ਦੀ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਇਕ ਅਸਧਾਰਨ ਪੇਸ਼ਕਦਮੀ ਤਹਿਤ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਇੱਕ ਪੱਤਰ ਲਿਖ ਕੇ ਸੀਨੀਅਰ ਡਿਪਟੀ ਮੇਅਰ ਜਸਬੀਰ ਸਿੰਘ ਬੰਟੀ, ਡਿਪਟੀ ਮੇਅਰ ਤਰੁਣਾ ਮਹਿਤਾ ਸਮੇਤ 4 ਵਿਰੋਧੀ...
ਚਮਕੌਰ ਸਾਹਿਬ-ਰੂਪਨਗਰ ਸੜਕ ’ਤੇ ਥੀਮ ਪਾਰਕ ਨੇੜੇ ਸ਼ਨਿਚਰਵਾਰ ਦੇਰ ਸ਼ਾਮ ਵਾਪਰਿਆ ਹਾਦਸਾ
ਕਾਂਗਰਸ ਪ੍ਰਧਾਨ ਲੱਕੀ ਨੇ ਮੁੱਦੇ ਨੂੰ ਨਿਗਮ ਦੀ ਹਾਊਸ ਮੀਟਿੰਗ ’ਚ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹੱਲ ਕਰਨ ਦੀ ਮੰਗ ਰੱਖੀ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿੱਚ ਗਾਂਧੀ ਜੈਅੰਤੀ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਡਾ. ਮਮਤਾ ਅਰੋੜਾ ਨੇ ਦੱਸਿਆ ਕਿ ਇਸ ਮੌਕੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਕਾਮਰਸ ਵਿਭਾਗ ਵੱਲੋਂ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਐੱਨ...
ਸੰਸਥਾ ‘ਪਰਿਵਰਤਨ’ ਮਾਨਸਿਕ ਬਿਮਾਰੀ ਤੋਂ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰਦੀ ਹੈ। ਪਰਿਵਰਤਨ ਦੇ ਕਾਰਜਕਾਰੀ ਮੈਂਬਰ ਸੀਮਾ ਗੁਪਤਾ ਅਤੇ ਸੁਨੈਨਾ ਸਚਦੇਵਾ ਵੱਲੋਂ ਦੇਖਭਾਲ ਕਰਨ ਵਾਲਿਆਂ ਲਈ ਮਹੀਨਾਵਾਰ ਸੈਸ਼ਨ ਕਰਵਾਏ ਜਾਂਦੇ ਹਨ। ਇਹ ਸੈਸ਼ਨ ਦੇਖਭਾਲ ਕਰਨ ਵਾਲੇ...
ਖੇਤੀਬਾੜੀ ਵਿਭਾਗ ਦੇ ਉਪ ਨਿਰਦੇਸ਼ਕ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਫ਼ਸਲ ਦੀ ਰਹਿੰਦ-ਖੂੰਹਦ ਪ੍ਰਬੰਧਨ ਯੋਜਨਾ ਹੇਠ 37 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਹੁਣ ਤੱਕ 2.20 ਲੱਖ ਏਕੜ ਖੇਤਰ ਵਿੱਚ ਇਨ-ਸੀਟੂ ਤੇ ਐਕਸ-ਸੀਟੂ ਪ੍ਰਬੰਧਨ ਕੀਤਾ...
ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਸਣੇ ਕਮੇਟੀ ਅਧੀਨ ਅਨਾਜ ਪੈਂਦੀ ਮੰਡੀ ਫ਼ਿਰੋਜ਼ਪੁਰ ਅਤੇ ਬਰਾਸ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ...
ਸਥਾਨਕ ਸੈਣੀ ਭਵਨ ਵਿੱਚ ਹੋਏ ਸਿੱਖਿਆ ਸਮਾਗਮ ਦੌਰਾਨ ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ ਵੱਲੋਂ ਹੋਣਹਾਰ ਅਤੇ ਲੋੜਵੰਦ ਵਿਦਿਅਰਥੀਆਂ ਨੂੰ 10.21 ਲੱਖ ਰੁਪਏ ਦੇ ਵਜੀਫੇ ਵੰਡੇ ਗਏ। ਟਰੱਸਟ ਦੇ ਪ੍ਰਧਾਨ ਰਾਜਿੰਦਰ ਸੈਣੀ ਦੀ ਦੇਖ-ਰੇਖ ਅਧੀਨ ਕਰਵਾਏ ਸਮਾਗਮ ਦੌਰਾਨ ਮੁੱਖ ਮਹਿਮਾਨ ਪੰਜਾਬ ਲੋਕ...
ਸਮਾਜ ਸੇਵੀ ਸੰਸਥਾ ਪ੍ਰਭ ਆਸਰਾ ਦੀ ਵਾਲੀਬਾਲ ਖਿਡਾਰਨ ਰਾਮੋ ਦੇਵੀ ਦੀ ਚੋਣ ਪੋਲੈਂਡ ਵਿੱਚ ਹੋਣ ਵਾਲੇ ਸਪੈਸ਼ਲ ਓਲੰਪਿਕ ਵਾਲੀਵਾਲ ਵਿਸ਼ਵ ਕੱਪ ਵਿੱਚ ਭਾਗ ਲੈਣ ਵਾਲੀ ਭਾਰਤੀ ਟੀਮ ਵਿੱਚ ਹੋਈ ਹੈ। ਇਸ ’ਤੇ ਪ੍ਰਭ ਆਸਰਾ ਸੰਸਥਾ ਦੇ ਪ੍ਰਬੰਧਕਾਂ ਨੇ ਖੁਸ਼ੀ ਦਾ...
ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਪੰਜਾਬ ਸਕਰਾਰ ਨੂੰ ਸਰਕਾਰੀ ਜਾਇਦਾਦਾਂ ਵੇਚ ਕੇ ਗੁਜ਼ਾਰਾ ਚਲਾਉਣ ਦੀ ਪੰਜਾਬ ਵਿਰੋਧੀ ਨੀਤੀ ਤੁਰੰਤ ਬੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ...
ਗੁਰੂ ਗ੍ਰੰਥ ਸਾਹਿਬ ਬਾਰੇ ਵਿਸ਼ਵ ਪੱਧਰ ’ਤੇ ਆਨਲਾਈਨ ਖੋਜ ਕਾਰਜ ਕਰਨ ਵਾਲੀ ਪ੍ਰਸਿੱਧ ਸੰਸਥਾ ‘ਸਿੱਖ ਰੀ’ (ਸਿੱਖ ਰਿਸਰਚ) ਵੱਲੋਂ ਮੁਹਾਲੀ ਵਿੱਚ ਖੋਜਕਾਰਾਂ ਬਾਰੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਸੰਸਥਾ ਦੇ ਡਾਇਰੈਕਟਰ ਡਾ. ਜਸਵੰਤ ਸਿੰਘ ਨੇ ਕੀਤੀ। ਹਰਜਿੰਦਰ ਸਿੰਘ ਘੜਸਾਣਾ...
ਹਰਿਆਣਾ ਦੇ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੇ ਅੱਜ ਅੰਬਾਲਾ ਜ਼ਿਲ੍ਹੇ ਦੇ ਪਿੰਡ ਸੁੱਲਰ ਵਿੱਚ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਗੋਬਰਧਨ ਯੋਜਨਾ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਸਾਬਕਾ ਰਾਜ ਮੰਤਰੀ ਅਸੀਮ ਗੋਇਲ ਨਨਿਆਉਲਾ ਵੀ ਮੌਜੂਦ ਸਨ। ਸ੍ਰੀ...
ਮੁੰਨਾ ਲਾਲ ਪੁਰੀ ਸਕੂਲ ਆਫ ਐਮੀਨੈਂਸ ਦੇ ਕਮਰਸ ਲੈਕਚਰਾਰ ਸੁਰਜੀਤ ਕੌਰ ਦਾ ਗਰਾਮ ਪੰਚਾਇਤ ਪਿੰਡ ਮੁੱਲਾਂਪੁਰ ਗਰੀਬਦਾਸ ਦੇ ਸਰਪੰਚ ਜਤਿੰਦਰ ਸਿੰਘ ਧਾਲੀਵਾਲ ਅਤੇ ਰਾਮਲੀਲਾ ਕਲੱਬ ਦੇ ਪ੍ਰਧਾਨ ਸੰਜੀਵ ਸ਼ਰਮਾ ਵੱਲੋਂ ਵਿੱਦਿਅਕ ਖੇਤਰ ਵਿੱਚ ਪਾਏ ਯੋਗਦਾਨ ਬਦਲੇ ਸਨਮਾਨ ਕੀਤਾ ਗਿਆ। ਪ੍ਰਿੰਸੀਪਲ...
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਨੇ ਪੰਜਾਬ ਦੇ ਅਕਾਦਮਿਕ ਦੌਰੇ ਦੌਰਾਨ ਤਾਮਿਲਨਾਡੂ ਦੇ ਅਧਿਆਪਕਾਂ ਦੇ ਵਿਸ਼ੇਸ਼ ਵਫ਼ਦ ਲਈ ਸਵਾਗਤੀ ਸਮਾਗਮ ਕਰਵਾਇਆ। ਇਸ ਦਾ ਉਦੇਸ਼ ਪੰਜਾਬ ਦੇ ਇਤਿਹਾਸ ਅਤੇ ਅਕਾਦਮਿਕ ਪ੍ਰੰਪਰਾਵਾਂ ਨੂੰ ਪ੍ਰਦਰਸ਼ਿਤ ਕਰਦੇ ਹੋਏ ਸੱਭਿਆਚਾਰਕ ਇਕਸਾਰਤਾ ਬਣਾਉਣਾ...
ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਅੱਜ ਪਿੰਡ ਮਕੌੜੀ ਕਲਾਂ ਦੇ ਸ਼ਹੀਦ ਸਿੰਘਾਂ ਦੇ ਅਸਥਾਨ ਨੂੰ ਜਾਣ ਵਾਲੇ ਕੱਚੇ ਰਸਤੇ ਨੂੰ ਪੱੱਕਾ ਕਰਵਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਵਿਧਾਇਕ ਚੱਢਾ ਨੇ ਦੱਸਿਆ ਕਿ ਤਿੰਨ ਪੜਾਵਾਂ ਵਿੱਚ ਕੀਤੇ ਜਾਣ...
‘ਆਪ’ ਦੇ ਟਰੇਡ ਵਿੰਗ ਦੇ ਸੂਬਾ ਸਕੱਤਰ ਅਤੇ ਸੂਬਾ ਬੁਲਾਰੇ ਰਣਜੀਤਪਾਲ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਇੱਕ ਬਹੁਤ ਹੀ ਵਧੀਆ ਅਤੇ ਤਜਰਬੇਕਾਰ ਵਿਅਕਤੀ ਸਾਬਕਾ ਵਿਧਾਇਕ...
ਲਖਨੌਰ ਸਥਿਤ ਬੀ ਐੱਸ ਐੱਫ (ਸੀਮਾ ਸੁਰੱਖਿਆ ਬਲ) ਕੈਂਪਸ ਵਿੱਚ 36 ਲੱਖ ਦੀ ਲਾਗਤ ਨਾਲ 1100 ਫੁੱਟ ਡੂੰਘਾਈ ਵਾਲੇ ਨਵੇਂ ਟਿਊਬਵੈੱਲ ਦਾ ਉਦਘਾਟਨ ਡੀ ਸੀ ਕੋਮਲ ਮਿੱਤਲ, ਐਡੀਸ਼ਨਲ ਡਾਇਰੈਕਟਰ ਜਨਰਲ ਬੀ ਐੱਸ ਐੱਫ (ਪੱਛਮੀ ਕਮਾਂਡ) ਸਤਸ਼ ਐੱਸ ਖੰਡਾਰੇ ਅਤੇ ਕਾਰਜਕਾਰੀ...
ਸੰਸਦ ਮੈਂਬਰ ਵੱਲੋਂ ਸੰਘੋਲ ਤੋਂ ‘ਵੋਟ ਚੋਰ, ਗੱਦੀ ਛੋੜ’ ਤਹਿਤ ਦਸਤਖ਼ਤ ਮੁਹਿੰਮ ਸ਼ੁਰੂ
ਬਦਬੂ ਕਾਰਨ ਲੋਕਾਂ ਦਾ ਸਾਹ ਲੈਣਾ ਵੀ ਔਖਾ; ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕੀਤੀ
ਪੰਚਕੂਲਾ ਟਰੈਫਿਕ ਪੁਲੀਸ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸੂਰਜਪੁਰ ਟਰੈਫਿਕ ਐੱਸ ਐੱਚ ਓ ਅਭਿਸ਼ੇਕ ਦੀ ਅਗਵਾਈ ਹੇਠ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਕੁੱਲ 13 ਵਾਹਨਾਂ ਦੇ ਚਲਾਨ ਕੀਤੇ ਗਏ। ਪੁਲੀਸ ਨੇ ਇੱਕ ਬੁਲੇਟ ਮੋਟਰਸਾਈਕਲ ਜ਼ਬਤ ਕਰ...
ਪ੍ਰੋਗਰੈਸਿਵ ਫਰੰਟ ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸਰਕਾਰ ਵੱਲੋਂ ਆਰੰਭੀਆਂ ਹੋਈਆਂ ਮੁਫ਼ਤ ਯੋਜਨਾਵਾਂ ਅਤੇ ਸਹੂਲਤਾਂ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਲੋੜਵੰਦਾਂ ਨੂੰ ਮੁਫ਼ਤ ਸਹੂਲਤਾਂ ਮਿਲਣੀਆਂ ਚਾਹੀਦੀਆਂ...
ਚੰਡੀਗੜ੍ਹ ਵਿੱਚ ਲੰਘੀ ਸ਼ਾਮ ਨੂੰ ਨੌਵੀਂ ਜਮਾਤ ਵਿੱਚ ਨੰਬਰ ਘੱਟ ਆਉਣ ’ਤੇ ਇੱਕ ਵਿਦਿਆਰਥੀ ਨੇ ਖ਼ੁਦਕੁਸ਼ੀ ਕਰ ਲਈ ਹੈ। ਇਹ ਘਟਨਾ ਥਾਣਾ ਸੈਕਟਰ-19 ਅਧੀਨ ਆਉਂਦੇ ਇਲਾਕੇ ਵਿੱਚ ਵਾਪਰੀ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-19 ਦੀ ਪੁਲੀਸ ਨੇ ਜਾਂਚ...
ਸਬ-ਤਹਿਸੀਲ ਬਨੂੜ ਅਧੀਨ ਪੈਂਦੇ ਪਿੰਡ ਤਸੌਲੀ ਵਿੱਚ ਬੁਖ਼ਾਰ ਪੀੜਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਕਈ ਪਰਿਵਾਰਾਂ ਦੇ ਪੂਰੇ ਦੇ ਪੂਰੇ ਜੀਅ ਬੁਖ਼ਾਰ ਤੋਂ ਪੀੜਤ ਹਨ। ਬੁਖ਼ਾਰ ਪੀੜਤਾਂ ਦੇ ਪਲੇਟਲੈੱਟਸ ਵੀ ਘਟ ਰਹੇ ਹਨ ਅਤੇ ਕਈ ਮਰੀਜ਼ਾਂ ਦਾ ਡੇਂਗੂ ਦਾ...
ਚੰਡੀਗੜ੍ਹ ਭਾਜਪਾ ਵੱਲੋਂ ਅੱਜ ਤੋਂ ‘ਆਤਮ ਨਿਰਭਰ ਭਾਰਤ ਸੰਕਲਪ ਮੁਹਿੰਮ’ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਦੀ ਸ਼ੁਰੂਆਤ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵੱਲੋਂ ਚੰਡੀਗੜ੍ਹ ਦੇ ਸੈਕਟਰ-33 ਸਥਿਤ ਪਾਰਟੀ ਦਫ਼ਤਰ ਤੋਂ ਕੀਤੀ ਹੈ। ਹੁਣ ਭਾਜਪਾ ਵੱਲੋਂ 25 ਦਸੰਬਰ...
ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਦੀ ਮੀਟਿੰਗ ਅੱਜ ਗੁਰਦੁਆਰਾ ਅੰਬ ਸਾਹਿਬ ਵਿੱਚ ਹੋਈ। ਇਸ ਵਿੱਚ ਮੁਹਾਲੀ ਦੀ ਫ਼ਲ ਅਤੇ ਸਬਜ਼ੀ ਮੰਡੀ ਵੇਚਣ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਹੋਰ ਮੰਗਾਂ ’ਤੇ ਚਰਚਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਮੁਹਾਲੀ ਦੀਆਂ ਜਥੇਬੰਦੀਆਂ ਬੀ...