ਸੜਕ ਹਾਦਸੇ ’ਚ ਗੰਭੀਰ ਜ਼ਖ਼ਮੀ ਗਾਇਕ ਵੈਂਟੀਲੇਟਰ ’ਤੇ; ਹਾਲਤ ਨਾਜ਼ੁਕ
ਸੜਕ ਹਾਦਸੇ ’ਚ ਗੰਭੀਰ ਜ਼ਖ਼ਮੀ ਗਾਇਕ ਵੈਂਟੀਲੇਟਰ ’ਤੇ; ਹਾਲਤ ਨਾਜ਼ੁਕ
ਨੰਗਲ ਡੈਮ ਤੋਂ ਸਤਲੁਜ ਦਰਿਆ ’ਚ 21500 ਕਿਉਸਿਕ ਪਾਣੀ ਛੱਡਿਆ
ਪੁਲੀਸ ਪ੍ਰਸ਼ਾਸਨ ਵੱਲੋਂ ਚਲਾਈ ਗਈ ਸੀ ਵਿਸ਼ੇਸ਼ ਮੁਹਿੰਮ
ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਰਕਾਰ ਵੱਲੋਂ ਬੁਲਾਏ ਜਾਣ ਵਾਲੇ ਵਿਸ਼ੇਸ਼ ਸੈਸ਼ਨ ਦਾ ਸਵਾਗਤ
NIA chargesheets key arrested accused in BKI-linked Chandigarh grenade attack case ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ ਆਈ ਏ) ਨੇ ਚੰਡੀਗੜ੍ਹ ਸੈਕਟਰ 10 ਗ੍ਰਨੇਡ ਹਮਲੇ ਦੇ ਇੱਕ ਮੁੱਖ ਮੁਲਜ਼ਮ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ ਜੋ ਵਿਦੇਸ਼ ਆਧਾਰਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ)...
ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦਾ ਮੁੱਖ ਸਕੱਤਰ ਸਾਲ 1995 ਬੈਚ ਦੇ ਆਈਏਐੱਸ ਅਧਿਕਾਰੀ ਐੱਚ ਰਾਜੇਸ਼ ਪ੍ਰਸਾਦ ਨੂੰ ਨਿਯੁਕਤ ਕਰ ਦਿੱਤਾ ਹੈ। ਜੋ ਕਿ ਜਲਦ ਹੀ ਚੰਡੀਗੜ੍ਹ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣਗੇ। ਉਹ ਮੌਜੂਦਾ ਸਮੇਂ...
ਬਨੂੜ: ਨਗਰ ਕੌਂਸਲ ਬਨੂੜ ਵੱਲੋਂ ਸਵੱਛਤਾ ਮੁਹਿੰਮ ਅਧੀਨ ਸਕੂਲੀ ਬੱਚਿਆਂ ਦੇ ‘ਵੇਸਟ ਤੋਂ ਆਰਟ‘ ਮੁਕਾਬਲੇ ਕਰਾਏ ਗਏ। ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਬਨੂੜ ਦੇ ਵਿਦਿਆਰਥੀਆਂ ਨੇ ਇਨ੍ਹਾਂ ਵਿਚ ਤੀਜਾ ਸਥਾਨ ਹਾਸਲ ਕੀਤਾ। ਕੌਂਸਲ ਪ੍ਰਧਾਨ ਜਗਤਾਰ ਸਿੰਘ ਕੰਬੋਜ ਨੇ ਜੇਤੂ ਟੀਮਾਂ ਨੂੰ...
ਹਰਿਆਣਾ ਦੇ ਰਾਜਪਾਲ ਅਸੀਮ ਕੁਮਾਰ ਘੋਸ਼ ਨੇ ਆਪਣੀ ਪਤਨੀ ਮਿੱਤਰਾ ਘੋਸ਼ ਨਾਲ ਅੱਜ ਮੋਰਨੀ ਦੇ ਇੱਕ ਸੈਰ-ਸਪਾਟਾ ਰਿਜ਼ੋਰਟ ਮਾਊਂਟੇਨ ਕੁਆਇਲ ਵਿੱਚ ਪੌਦੇ ਲਗਾਏ। ਉਨ੍ਹਾਂ ਨੇ ਵਾਤਾਵਰਨ ਸੁਰੱਖਿਆ ਲਈ ਰੁੱਖ ਲਗਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਬਾਅਦ ਵਿੱਚ ਰਾਜਪਾਲ ਨੇ ਮੋਰਨੀ...
ਇੱਥੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਕਰਵਾਈਆਂ ਗਈਆਂ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਖਾਲਸਾ ਮਾਡਲ ਸਕੂਲ ਰੂਪਨਗਰ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਉਨ੍ਹਾਂ...
ਸੈਕਟਰ-15 ਪੰਚਕੂਲਾ ਦੀ ਮਾਰਕੀਟ ਐਸੋਸੀਏਸ਼ਨ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਉਨ੍ਹਾਂ ਕਿਹਾ ਕਿ ਹਰ ਸਾਲ ਦੀਵਾਲੀ ਮੌਕੇ ਸੈਕਟਰ-15 ਦੀ ਮਾਰਕੀਟ ਵਿੱਚ ਸੈਂਕੜੇ ਰੇਹੜੀ-ਫੜ੍ਹੀ ਵਾਲੇ ਆ ਜਾਂਦੇ ਜਿਸ ਕਾਰਨ ਦੁਕਾਨਦਾਰਾਂ ਨੂੰ ਘਾਟਾ ਪੈਂਦਾ ਕਿਉਂਕਿ ਸਾਰੀਆਂ ਚੀਜ਼ਾਂ ਲੋਕ ਉਨ੍ਹਾਂ ਕੋਲੋਂ...
ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 156ਵੀਂ ਜੇਅੰਤੀ ਮੌਕੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਦੇ ਕਾਂਗਰਸ ਦਫ਼ਤਰ ਅਮਲੋਹ ਵਿੱਚ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ ਦੀ ਅਗਵਾਈ ਹੇਠ ਸਮਾਗਮ ਕੀਤਾ ਗਿਆ। ਇਸ ਮੌਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੰਦਿਆਂ ਦੇਸ਼ ਦੀ ਆਜ਼ਾਦੀ ਵਿੱਚ...
ਟਿਵਾਣਾ ਵਿੱਚ ਘੱਗਰ ਨਦੀ ’ਤੇ ਬਣੇਗਾ ਸਟੀਲ ਦਾ ਪੁਲ: ਰੰਧਾਵਾ
ਪੀ ਜੀ ਆਈ ਚੰਡੀਗੜ੍ਹ ਦੇ ਟਰਾਂਸਫਿਊਜ਼ਨ ਮੈਡੀਸਨ ਵਿਭਾਗ ਅਤੇ ਥੈਲੇਸੀਮਿਕ ਚੈਰੀਟੇਬਲ ਟਰੱਸਟ ਨੇ ਸਾਂਝੇ ਤੌਰ ’ਤੇ ਪੀ ਜੀ ਆਈ ਵਿੱਚ ਪੋਸ਼ਣ ਮਾਹ ਤੇ ਕੌਮੀ ਸਵੈ-ਇੱਛਤ ਖੂਨਦਾਨ ਦਿਵਸ ਮਨਾਉਣ ਲਈ ਟਰੱਸਟ ਦਾ 320ਵਾਂ ਖੂਨਦਾਨ ਕੈਂਪ ਲਗਾਇਆ। ਇਹ ਕੈਂਪ ਥੈਲੇਸੀਮੀਆ ਦੇ ਮਰੀਜ਼ਾਂ...
ਵਿਧਾਇਕ ਕੁਲਵੰਤ ਸਿੰਘ ਨੇ ਉਦਘਾਟਨ ਕੀਤਾ
ਕੈਬਨਿਟ ਮੰਤਰੀ ਵੱਲੋਂ ਨੰਗਲ ’ਚ ਸਮਾਗਮ ਵਿੱਚ ਸ਼ਿਰਕਤ
ਆੜ੍ਹਤੀ ਐਸੋਸੀਏਸ਼ਨ ਨੇ ਲਿਆ ਫ਼ੈਸਲਾ; ਮਾਰਕੀਟ ਕਮੇਟੀ ਦੇ ਚੇਅਰਮੈਨ ਨੂੰ ਦਿੱਤੀ ਜਾਣਕਾਰੀ
ਐੱਸਏਐੱਸ ਨਗਰ (ਮੁਹਾਲੀ): ਮੁਹਾਲੀ ਦੇ ਸੈਕਟਰ-68 ਦੇ ਸਿਟੀ ਪਾਰਕ ਤੋਂ 64 ਸਾਲਾ ਬਜ਼ੁਰਗ ਮਨਦੀਸ਼ ਸਿੰਘ 26 ਸਤੰਬਰ ਤੋਂ ਲਾਪਤਾ ਹੈ। ਉਹ ਦਿਮਾਗੀ ਤੌਰ ’ਤੇ ਬਿਮਾਰ ਹੈ। ਉਸ ਦਾ ਕੱਦ ਪੰਜ ਫੁੱਟ ਦੇ ਕਰੀਬ ਹੈ। ਉਸ ਨੇ ਦਾੜੀ ਰੱਖੀ ਹੋਈ ਹੈ।...
ਬਰਾੜਾ ਦੇ ਥੰਬੜ ਪਿੰਡ ਦੀਆਂ ਜੌੜੀਆਂ ਭੈਣਾਂ ਨੇ ਫ਼ਰੀਦਾਬਾਦ ਵਿੱਚ ਹਾਲ ਹੀ ਵਿੱਚ ਹੋਏ ਰਾਜ ਪੱਧਰੀ ਕਰਾਸ-ਕੰਟਰੀ ਦੌੜ ਮੁਕਾਬਲੇ ਵਿੱਚ ਸ਼ਾਨਦਾਰ ਰੈਂਕਿੰਗ ਪ੍ਰਾਪਤ ਕਰਕੇ ਆਪਣੇ ਪਿੰਡ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਦੋਵਾਂ ਵਿੱਚੋਂ ਭਾਰਤੀ ਨੇ ਛੇਵਾਂ ਅਤੇ ਆਰਤੀ...
ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ’ਤੇ ਨਿਸ਼ਾਨਾ ਸੇਧਦਿਆਂ ਦੋਸ਼ ਲਾਇਆ ਕਿ ਉਹ ਵਿਦੇਸ਼ਾਂ ਵਿੱਚ ਭਾਰਤ ਦਾ ਅਕਸ਼ ਖ਼ਰਾਬ ਕਰ ਰਹੇ ਹਨ। ਰਾਹੁਲ ਨੇ ਬੀਤੇ ਦਿਨ ਕੋਲੰਬੀਆ ਦੇ ਈਆਈਏ ਯੂਨੀਵਰਸਿਟੀ...
ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਮੁਹਾਲੀ ਦੇ ਵਪਾਰੀਆਂ ਅਤੇ ਮਾਰਕੀਟ ਐਸੋਸੀਏਸ਼ਨਾਂ ਨੂੰ ਤਿਉਹਾਰੀ ਸੀਜ਼ਨ ਮੌਕੇ ਦਰਪੇਸ਼ ਮੁਸ਼ਕਲਾਂ ਨੂੰ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਅੱਗੇ ਰੱਖਿਆ। ਵਰਮਾ ਨੇ ਦੱਸਿਆ ਕਿ ਮਾਰਕੀਟਾਂ ਵਿਚ ਦੁਕਾਨਾਂ ਅੱਗੇ ਸਿੱਧੇ...
ਐੱਸ ਡੀ ਐੱਮ ਨੇ ਲੋਕਾਂ ਦੀ ਸ਼ਿਕਾਇਤ ’ਤੇ ਲਿਆ ਫ਼ੈਸਲਾ
ਪਟਿਆਲਾ ਡਵੀਜ਼ਨ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਫਤਹਿਗੜ੍ਹ ਸਾਹਿਬ ਵਿੱਚ ਸਬ-ਡਵੀਜ਼ਨ ਦਫ਼ਤਰ ਦੇ ਮਾਲ ਰਿਕਾਰਡ ਦੀ ਜਾਂਚ ਪੜਤਾਲ ਦੌਰਾਨ ਬੇਨੇਮੀਆਂ ਸਾਹਮਣੇ ਆਉਣ ਮਗਰੋਂ ਐੱਸ ਡੀ ਐੱਮ ਦਫ਼ਤਰ ’ਚ ਤਾਇਨਾਤ ਅਹਿਲਮਦ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਜ਼ਿਕਰਯੋਗ...
ਸਭਿਆਚਾਰਕ ਹਸਤੀਆਂ ਤੇ ਪ੍ਰਸ਼ੰਸਕਾਂ ਵੱਲੋਂ ਸ਼ਿਰਕਤ
ਸੈਕਟਰ-26 ਦੇ ਬਟਰ ਫਲਾਈ ਪਾਰਕ ਦਾ ਵੀ ਸਮਾਂ ਬਦਲਿਆ
ਕੈਬਨਿਟ ਮੰਤਰੀ ਬੈਂਸ ਨੇ ਇੱਕ ਦਿਨ ਪਹਿਲਾਂ ਰੱਖਿਆ ਸੀ ਨੀਂਹ ਪੱਥਰ; ‘ਆਪ’ ਵੱਲੋਂ ਸਖ਼ਤ ਕਾਰਵਾਈ ਦੀ ਮੰਗ
ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਦਸ ਦਿਨ ਦੀ ਮੋਹਲਤ; ਉਦਘਾਟਨ ਕਰਨ ਵਾਲਿਆਂ ਦੇ ਦਫ਼ਤਰਾਂ ਅੱਗੇ ਧਰਨਿਆਂ ਦੀ ਚਿਤਾਵਨੀ
ਸੜਕਾਂ ਦੀ ਰਿਪੇਅਰ ਦਾ ਕੰਮ ਤੇਜ਼ੀ ਤੇ ਮਿਆਰੀ ਬਣਾਉਣ ਦੇ ਨਿਰਦੇਸ਼
ਪ੍ਰਧਾਨ ਖ਼ਿਲਾਫ਼ ਬੇਭਰੋਸਗੀ ਮਤੇ ਬਾਰੇ ਰੱਖੀ ਮੀਟਿੰਗ ਕਿਸੇ ਤਣ-ਪੱਤਣ ਨਾ ਲੱਗੀ
ਪੁਲੀਸ ਨੇ ਦੇਸੀ ਪਿਸਤੌਲ ਤੇ 5 ਜ਼ਿੰਦਾ ਕਾਰਤੂਸ ਕੀਤੇ ਬਰਾਮਦ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾਂ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 24 ਨਵੰਬਰ ਨੂੰ ਚੰਡੀਗੜ੍ਹ ਤੋਂ ਬਾਹਰ ਸੱਦਿਆ ਜਾ ਰਿਹਾ ਹੈ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਸਮਾਗਮ ਮੁੱਖ ਤੌਰ...