ਮੈਨੇਜਰ ਗੁਰਦੀਪ ਸਿੰਘ ਕੰਗ ਨੇ ਸਫਾਈ ਵਿਵਸਥਾ ’ਤੇ ਚੁੱਕੇ ਸਵਾਲ
ਮੈਨੇਜਰ ਗੁਰਦੀਪ ਸਿੰਘ ਕੰਗ ਨੇ ਸਫਾਈ ਵਿਵਸਥਾ ’ਤੇ ਚੁੱਕੇ ਸਵਾਲ
ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦਸਹਿਰਾ ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਧੂਮਧਾਮ ਨਾਲ ਮਨਾਇਆ ਗਿਆ। ਵੱਖ-ਵੱਖ ਥਾਈਂ ਦੁਸਹਿਰਾ ਕਮੇਟੀਆਂ ਵੱਲੋਂ ਕਰਵਾਏ ਗਏ ਸਮਾਗਮਾਂ ਵਿੱਚ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਇਸ ਤੋਂ ਪਹਿਲਾਂ ਸਮਾਗਮਾਂ ਵਿੱਚ ਝਾਕੀਆਂ ਕੱਢੀਆਂ...
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਵਿਨੋਦ ਮਿੱਤਲ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ਵਿਚ 160 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਕੇ ਸਾਬਤ ਕਰ ਦਿਤਾ ਕਿ ਕੇਂਦਰ ਦੀ ਸਰਕਾਰ ਕਿਸਾਨ ਹਿਤੂ ਸਰਕਾਰ ਹੈ ਜਦੋਂ ਕਿ ਹੋਰ ਸਰਕਾਰਾਂ ਵਲੋਂ...
ਮੁਹਾਲੀ ਸ਼ਹਿਰ ਵਿਚ ਅੱਧੀ ਦਰਜਨ ਤੋਂ ਵੱਧ ਥਾਵਾਂ ’ਤੇ ਦਸਹਿਰਾ ਧੂਮ ਧਾਮ ਨਾਲ ਮਨਾਇਆ ਗਿਆ। ਸਮੁੱਚੇ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ, ਜਿਨ੍ਹਾਂ ਵਿਚ ਮਹਿਲਾਵਾਂ ਤੇ ਬੱਚਿਆਂ ਨੇ ਸ਼ਿਰਕਤ ਕੀਤੀ। ਸ਼ਹਿਰ ਦੇ ਸੈਕਟਰ 77, ਸੈਕਟਰ 79 ਅਤੇ ਸੈਕਟਰ 70...
ਡਿਪਟੀ ਕਮਿਸ਼ਨਰ ਸਤਪਾਲ ਸ਼ਰਮਾ ਨੇ ਸਾਉਣੀ ਦੀ ਫ਼ਸਲ ਗਿਰਦਾਵਰੀ ਕਰਵਾਉਣ ਲਈ ਕਾਲਕਾ ਦੇ ਜੱਲਾ ਪਿੰਡ, ਮੋਰਨੀ ਦੇ ਥਪਾਲੀ ਪਿੰਡ, ਪੰਚਕੂਲਾ ਤਹਿਸੀਲ ਦੇ ਰਾਏਪੁਰ ਰਾਣੀ ਅਤੇ ਬਿੱਲਾ ਪਿੰਡ, ਬਰਵਾਲਾ ਦੇ ਟਾਬਰ ਪਿੰਡ ਅਤੇ ਰਾਏਪੁਰ ਰਾਣੀ ਦੇ ਸਰਕਪੁਰ ਪਿੰਡ ਦਾ ਦੌਰਾ ਕੀਤਾ...
ਗਾਇਕਾ ਕਮਲ ਸਿੱਧੂ ਵੱਲੋਂ ਨੇ ਗਾਇਕੀ ਨਾਲ ਰੰਗ ਬੰਨ੍ਹਿਅਾ
ਨਜ਼ਦੀਕੀ ਪਿੰਡ ਖਲੌਰ ਦੇ ਵਸਨੀਕ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਮੁਹਾਲੀ ਦੇ ਜਨਰਲ ਸਕੱਤਰ ਜਸਵੀਰ ਸਿੰਘ ਖਲੌਰ ਨੂੰ ਸੱਪ ਨੇ ਡੰਗ ਮਾਰਿਆ ਹੈ। ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਵੱਲੋਂ ਮੁੱਢਲੇ ਇਲਾਜ ਮਗਰੋਂ ਘਰ ਭੇਜ...
ਤਿੰਨ ਦਹਾਕਿਆਂ ਤੋ ਸਥਾਪਿਤ ਸੋਹਾਣਾ ਆਈ ਹਸਪਤਾਲ, ਨੇ ਪਹਿਲੇ ਸਮਰਪਿਤ ਮਾਇਓਪੀਆ ਮੈਨੇਜਮੈਂਟ ਕਲੀਨਿਕ ਦਾ ਉਦਘਾਟਨ ਕੀਤਾ ਹੈ। ਟਰਾਈਸਿਟੀ ਦਾ ਇਹ ਪਹਿਲਾ ਕਲੀਨਿਕ ਬੱਚਿਆਂ ਅਤੇ ਕਿਸ਼ੋਰਾਂ ਵਿੱਚ ਤੇਜ਼ੀ ਨਾਲ ਵਧ ਰਹੀ ਨੇੜੇ ਦੀ ਨਜ਼ਰ ਕਮਜ਼ੋਰ ਹੋਣ ਦੀ ਸਮੱਸਿਆ ਦੇ ਹੱਲ...
ਸਿਹਤ ਵਿਭਾਗ ਵੱਲੋਂ ਸੇਵਾ ਪੰਦਪਵਾੜਾ ਅਧੀਨ ਸੈਕਟਰ 10 ਅੰਬਾਲਾ ਸ਼ਹਿਰ ਦੇ ਪੋਲੀਕਲੀਨਿਕ ਵਿੱਚ ਸਿਹਤਮੰਦ ਨਾਰੀ-ਸਸ਼ਕਤ ਪਰਿਵਾਰ ਤੇ ਮੈਗਾ ਹੈਲਥ ਚੈਕਅਪ ਕੈਂਪ ਲਾਇਆ ਗਿਆ। ਇਸ ਮੌਕੇ ਸਾਬਕਾ ਰਾਜ ਮੰਤਰੀ ਅਸੀਮ ਗੋਇਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਫਿਜ਼ਿਓਥੈਰੇਪੀ ਸੈਂਟਰ ਦਾ...
ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸਵੇਰ ਸਮੇਂ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਧਾਰਮਿਕ ਸਮਾਗਮ ਵਿੱਚ ਭਾਈ ਧੰਨਾ...
ਪੀਜੀਆਈ ਚੰਡੀਗਡ਼੍ਹ ਦੀ ਟੀਮ ਵੱਲੋਂ ਖੂਨ 96 ਯੂਨਿਟ ਖੂਨ ਇਕੱਤਰ
ਕਮਾਂਡੈਂਟ ਕਮਲ ਸਿਸੋਦੀਆ ਨੇ ਖ਼ੁਦ ਵੀ ਸਫ਼ਾਈ ਕਰਕੇ ਜਨਤਕ ਥਾਵਾਂ ਨੂੰ ਸਾਫ਼ ਰੱਖਣ ਲਈ ਪ੍ਰੇਰਿਅਾ
ਉੱਘੇ ਗਣਿਤ ਸ਼ਾਸਤਰੀ ਪ੍ਰੋਫੈਸਰ ਆਰ.ਪੀ. ਬਾਂਬਾਹ ਦੇ ਸ਼ਤਾਬਦੀ ਜਸ਼ਨਾਂ ਦੇ ਮੌਕੇ ’ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗਣਿਤ ਵਿਭਾਗ ਵਿਖੇ ਦੋ ਦਿਨਾਂ ਅੰਤਰਰਾਸ਼ਟਰੀ ਅਲਜਬਰਾ ਅਤੇ ਨੰਬਰ ਥਿਊਰੀ ਕਾਨਫਰੰਸ ਅੱਜ ਸਮਾਪਤ ਹੋ ਗਈ। ਵਿਭਾਗ ਦੀ ਪਹਿਲੀ ਅੰਤਰਰਾਸ਼ਟਰੀ ਕਾਨਫਰੰਸ ਸੀ ਜਿਸ ਵਿੱਚ 120...
ਪਿੰਡ ਸੋਹਾਣਾ ਦੇ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਹੜ੍ਹ ਪੀੜਤ ਇਲਾਕਿਆਂ ਵਿੱਚ ਲੋੜਵੰਦ ਪਰਿਵਾਰਾਂ ਨੂੰ 6 ਟਰੱਕ ਰਾਹਤ ਸਮੱਗਰੀ ਵੰਡੀ ਗਈ। ਇਸ ਤੋਂ ਪਹਿਲਾਂ ਵੀ ਕਮੇਟੀ ਵੱਲੋਂ ਵੱਡੀ ਮਾਤਰਾ ਵਿਚ ਰਾਹਤ ਸਮੱਗਰੀ ਭੇਜੀ ਜਾ ਚੁੱਕੀ...
ਸਰਕਾਰ ਇਲਾਕੇ ਲਈ ਨਹਿਰ ਰਾਹੀਂ ਖੇਤਾਂ ਤੇ ਘਰਾਂ ’ਚ ਸਾਫ ਪਾਣੀ ਦੇ ਸਰਵੇਖਣ ਬਾਰੇ ਸਥਿਤੀ ਸਪੱਸ਼ਟ ਕਰੇ: ਰਾਣਾ
ਕਾਂਗਰਸ, ਅਕਾਲੀ ਦਲ ਤੇ ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਵਿਰੋਧ
ਇੱਥੋਂ ਨੇੜਲੇ ਪਿੰਡ ਮਕੌੜੀ ਕਲਾਂ ਵਿੱਚ ਸ਼ਹੀਦ ਸਿੰਘਾਂ ਦੇ ਅਸਥਾਨ ਤੇ ਸਾਲਾਨਾ ਸਮਾਗਮ ਕਰਵਾਇਆ ਗਿਆ। ਮੁੱਖ ਸੇਵਾਦਾਰ ਜਸਵਿੰਦਰ ਸਿੰਘ ਦੀ ਦੇਖ ਰੇਖ ਅਧੀਨ ਕਰਵਾਏ ਸਮਾਗਮ ਦੌਰਾਨ ਸਵੇਰੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਠ ਦਾ ਭੋਗ ਪਾਉਣ ਤੋਂ ਬਾਅਦ ਧਾਰਮਿਕ ਦੀਵਾਨ...
ਗੁਰਦੁਆਰਾ ਕਤਲਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਅਾ
ਸੀਜੀਸੀ ਯੂਨੀਵਰਸਿਟੀ, ਮੁਹਾਲੀ ਨੇ ਮਹਿਲਾ ਵਿਸ਼ਵ ਬਾਕਸਿੰਗ ਚੈਂਪੀਅਨਸ਼ਿਪ 2025 ਦੀ ਸਿਲਵਰ ਮੈਡਲਿਸਟ, ਕੁਮਾਰੀ ਨੂਪੁਰ ਨੂੰ ਯੂਨੀਵਰਸਿਟੀ ਦੀ ਬ੍ਰਾਂਡ ਅੰਬੈਸਡਰ ਐਲਾਨਿਆ ਹੈ। ਬਰਾਂਡ ਅੰਬੈਸਡਰ ਲਾਂਚ ਕਰਨ ਮੌਕੇ ਹੋਏ ਸਮਾਗਮ ਵਿਚ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਨੂਪੁਰ ਨੇ ਅਣਥੱਕ ਸਿਖਲਾਈ ਤੋਂ ਲੈ ਕੇ...
ਅੱਜ ਸਵੇਰੇ ਕਰੀਬ 7.30 ਵਜੇ ਲਾਲੜੂ ਰੇਲਵੇ ਸਟੇਸ਼ਨ ਮਾਸਟਰ ਵੱਲੋਂ ਸੂਚਨਾ ਮਿਲਣ ’ਤੇ ਰੇਲਵੇ ਪੁਲੀਸ ਨੇ ਰੇਲਵੇ ਟਰੈਕ ਨੇੜੇ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਕੀਤੀ। ਸ਼ੁਰੂਆਤੀ ਜਾਂਚ ਮੁਤਾਬਕ ਨੌਜਵਾਨ ਕਿਸੇ ਰੇਲਗੱਡੀ ਤੋਂ ਡਿੱਗ ਕੇ ਹਾਦਸਾਗ੍ਰਸਤ ਹੋਇਆ ਲੱਗਦਾ ਹੈ। ਤਲਾਸ਼ੀ...
ਤਿੰਨ ਪੁਲਾਂ ਦੇ ਬਣਨ ਨਾਲ ਇਲਾਕਾਵਾਸੀਅਾਂ ਨੂੰ ਮਿਲੇਗੀ ਸਹੂਲਤ: ਬੈਂਸ
ਮਾਰਕੀਟ ਕਮੇਟੀ ਸਰਹਿੰਦ-ਫਤਹਿਗੜ੍ਹ ਸਾਹਿਬ ਦੀ ਅਨਾਜ ਮੰਡੀ ਬਰਾਸ ਵਿੱਚ ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੇਨ ਗੁਰਵਿੰਦਰ ਸਿੰਘ ਢਿੱਲੋਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਇੰਦਰਜੀਤ ਸਿੰਘ ਆੜ੍ਹਤੀ, ਜਤਿੰਦਰ ਪਹੂਜਾ ਆੜ੍ਹਤੀ ਧਨੋਆ ਟਰੇਡਰ, ਆੜ੍ਹਤੀ ਮਨਜੋਤ ਸਿੰਘ, ਕਿਸਾਨ...
ਪਿੰਡ ਸ਼ਿੰਗਾਰੀਵਾਲਾ ਵਿੱਚ ਹੋਇਆ ਦੰਗਲ
ਅੱਜ ਸਵੇਰੇ ਕਰੀਬ 7.30 ਵਜੇ ਲਾਲੜੂ ਰੇਲਵੇ ਸਟੇਸ਼ਨ ਮਾਸਟਰ ਵੱਲੋਂ ਸੂਚਨਾ ਮਿਲਣ ’ਤੇ ਰੇਲਵੇ ਪੁਲੀਸ ਨੇ ਰੇਲਵੇ ਟਰੈਕ ਨੇੜੇ ਪਈ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਕੀਤੀ। ਸ਼ੁਰੂਆਤੀ ਜਾਂਚ ਮੁਤਾਬਕ ਮ੍ਰਿਤਕ ਕਿਸੇ ਰੇਲਗੱਡੀ ਤੋਂ ਡਿੱਗ ਕੇ ਹਾਦਸਾਗ੍ਰਸਤ ਹੋਇਆ ਲੱਗਦਾ ਹੈ।...
ਪੰਜਾਬ ਸਰਕਾਰ ਦੇ ਚਾਲੂ ਵਿੱਤੀ ਸਾਲ ਦੇ ਪਹਿਲੇ ਅੱਧ ’ਚ ਜੀਐਸਟੀ ਮਾਲੀਏ ’ਚ 22.35 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ ਵਿੱਤੀ ਸਾਲ ਦੇ ਮੁਕਾਬਲੇ ਚਾਲੂ ਵਰ੍ਹੇ ਦੇ ਪਹਿਲੇ ਅੱਧ ’ਚ ਜੀਐਸਟੀ ਮਾਲੀਏ ’ਚ 2553 ਕਰੋੜ ਦਾ ਵਾਧਾ ਹੋਇਆ ਹੈ।...
ਦਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਸ੍ਰੀ ਰਣਜੀਤਗੜ੍ਹ ਸਾਹਿਬ ਤੋਂ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਮਹੱਲੇ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਅਦ ਦੁਪਹਿਰ ਸਜਾਏ ਗਏ ਨਗਰ ਕੀਰਤਨ ਨਾਲ ਦਸਹਿਰੇ ਦਾ ਜੋੜ ਮੇਲ ਅਮਨ ਅਮਾਨ ਨਾਲ ਸਮਾਪਤ ਹੋਇਆ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਤਿਹਾਸਕ ਗੁਰਦੁਆਰਾ ਸ੍ਰੀ...
ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਜ਼ਿੰਦਗੀ ਦੀ ਲੜਾਈ ਲੜ ਰਿਹੈ ਜਵੰਦਾ; ਪ੍ਰਸ਼ੰਸਕਾਂ ਵੱਲੋਂ ਅਰਦਾਸਾਂ ਦਾ ਸਿਲਸਿਲਾ ਜਾਰੀ
ਦਸਹਿਰੇ ਤੋਂ ਠੀਕ ਇੱਕ ਦਿਨ ਪਹਿਲਾਂ, ਚੰਡੀਗੜ੍ਹ ਦੇ ਸੈਕਟਰ 30 ਦੇ ਮੇਲਾ ਮੈਦਾਨ ਵਿੱਚ ਤਿਆਰ ਕਰਕੇ ਰੱਖੇ ਰਾਵਣ ਦੇ ਪੁਤਲੇ ਨੂੰ ਸ਼ਰਾਰਤੀ ਅਨਸਰਾਂ ਨੇ ਅੱਗ ਲਗਾ ਦਿੱਤੀ। ਇਹ ਘਟਨਾ ਬੁੱਧਵਾਰ ਦੇਰ ਰਾਤ 11:10 ਵਜੇ ਦੇ ਕਰੀਬ ਵਾਪਰੀ, ਜਿਸ ਨਾਲ ਪ੍ਰਬੰਧਕਾਂ...
ਮੋਰਿੰਡਾ: ਇੱਥੋਂ ਦੇ ਏਂਜਲਸ ਵਰਲਡ ਸਕੂਲ ਨਰਾਤਿਆਂ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੱਚਿਆਂ ਨੇ ਗਰਬੇ ਅਤੇ ਡਾਂਡੀਆ ਦੀਆਂ ਧੁਨਾਂ ’ਤੇ ਨ੍ਰਿਤ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਜੈਅੰਤੀ ’ਤੇ ਗਾਂਧੀ...