ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲਾਲਪੁਰਾ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤੇ ਭਾਜਪਾ ਨੇਤਾ ਇਕਬਾਲ ਸਿੰਘ ਲਾਲਪੁਰਾ ਅੱਜ ਵੱਡੀ ਗਿਣਤੀ ਭਾਜਪਾ ਵਰਕਰਾਂ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 75ਵੇਂ ਜਨਮਦਿਨ ’ਤੇ ਅਰਦਾਸ ਕਰਦਿਆਂ ਉਨ੍ਹਾਂ ਦੀ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਇਕਬਾਲ ਸਿੰਘ ਲਾਲਪੁਰਾ ਤੇ ਭਾਜਪਾ ਵਰਕਰ।
Advertisement
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤੇ ਭਾਜਪਾ ਨੇਤਾ ਇਕਬਾਲ ਸਿੰਘ ਲਾਲਪੁਰਾ ਅੱਜ ਵੱਡੀ ਗਿਣਤੀ ਭਾਜਪਾ ਵਰਕਰਾਂ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 75ਵੇਂ ਜਨਮਦਿਨ ’ਤੇ ਅਰਦਾਸ ਕਰਦਿਆਂ ਉਨ੍ਹਾਂ ਦੀ ਲੰਬੀ ਉਮਰ, ਤਰੱਕੀ ਤੇ ਕਾਮਯਾਬੀ ਲਈ ਅਰਦਾਸ ਕੀਤੀ। ਇਸ ਮੌਕੇ ਸਾਬਕਾ ਮੰਡਲ ਪ੍ਰਧਾਨ ਐਡਵੋਕੇਟ ਸਤਵੀਰ ਰਾਣਾ, ਸੀਨੀਅਰ ਆਗੂ ਰਾਜੇਸ਼ ਚੌਧਰੀ, ਨੰਗਲ ਤੋਂ ਕੌਂਸਲਰ ਰਣਜੀਤ ਲੱਕੀ, ਕੰਵਰ ਪੋਸਵਾਲ, ਜੀਵਨ ਚੌਧਰੀ, ਨਿਪੁੰਨ ਸੋਨੀ, ਰਾਮ ਕੁਮਾਰ, ਬੰਟੀ ਧੀਮਾਨ, ਗੋਪਾਲ ਰਾਣਾ, ਦਵਿੰਦਰ ਵਰਮਾ ਅਤੇ ਠਾਕੁਰ ਸਿੰਘ ਵਿਸ਼ੇਸ਼ ਤੌਰ ਤੇ ਮੌਜੂਦ ਸਨ।
Advertisement
Show comments