ਪੈਨਸ਼ਨਰਾਂ ਵੱਲੋਂ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ
ਚਮਕੌਰ ਸਾਹਿਬ: ਪੰਜਾਬ ਪੈਨਸ਼ਨਰ ਮਹਾਂ ਸੰਘ ਦੇ ਮੈਂਬਰਾਂ ਦੀ ਮੀਟਿੰਗ ਸੰਘ ਦੇ ਪ੍ਰਧਾਨ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਪੈਨਸ਼ਨ ਦਫ਼ਤਰ ਵਿੱਚ ਹੋਈ, ਜਿਸ ਵਿੱਚ ਅਹਿਮਦਾਬਾਦ ਵਿਖੇ ਹੋਏ ਜਹਾਜ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ...
Advertisement
ਚਮਕੌਰ ਸਾਹਿਬ: ਪੰਜਾਬ ਪੈਨਸ਼ਨਰ ਮਹਾਂ ਸੰਘ ਦੇ ਮੈਂਬਰਾਂ ਦੀ ਮੀਟਿੰਗ ਸੰਘ ਦੇ ਪ੍ਰਧਾਨ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਪੈਨਸ਼ਨ ਦਫ਼ਤਰ ਵਿੱਚ ਹੋਈ, ਜਿਸ ਵਿੱਚ ਅਹਿਮਦਾਬਾਦ ਵਿਖੇ ਹੋਏ ਜਹਾਜ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਦੋ ਮਿੰਟ ਦਾ ਮੋਨ ਧਾਰਨ ਕਰਕੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸੰਘ ਦੇ ਜਨਰਲ ਸਕੱਤਰ ਪ੍ਰਿੰਸੀਪਲ ਲਛਮਣ ਸਿੰਘ ਅਤੇ ਪਵਨ ਕੁਮਾਰ ਨੇ ਸੰਬੋਧਨ ਕੀਤਾ। ਇਸ ਮੌਕੇ ਪ੍ਰਿੰਸੀਪਲ ਸੁਰਿੰਦਰਜੀਤ ਵਰਮਾ, ਸੁਪਰਡੈਂਟ ਪਵਨ ਕੁਮਾਰ, ਗੁਰਦਿਆਲ ਸਿੰਘ, ਮਾਸਟਰ ਸੁਰਿੰਦਰਪਾਲ ਸਿੰਘ, ਮਾਸਟਰ ਸ਼ਾਮ ਲਾਲ, ਕੈਪਟਨ ਹਰਪਾਲ ਸਿੰਘ, ਕੈਪਟਨ ਗੁਰਦੇਵ ਸਿੰਘ, ਹਰਚੰਦ ਸਿੰਘ, ਮਾਸਟਰ ਸੁਰਜੀਤ ਸਿੰਘ, ਨੌਹਰੀਆ ਸਿੰਘ ਅਤੇ ਰਾਮ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement