ਲੋਕ ‘ਆਪ’ ਦੇ ਕੰਮਾਂ ਤੋਂ ਖ਼ੁਸ਼: ਜੀਪੀ
ਨਿੱਜੀ ਪੱਤਰ ਪ੍ਰੇਰਕ ਖਮਾਣੋਂ, 26 ਜੂਨ ਹਲਕਾ ਬਸੀ ਪਠਾਣਾਂ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਖਮਾਣੋਂ ਵਿੱਚ ਲੁਧਿਆਣਾ ਪੱਛਮੀ ਦੀ ਉਪ ਚੋਣ ਵਿੱਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਦੀ ਖ਼ੁਸ਼ੀ ਵਜੋਂ ਲੱਡੂ ਵੰਡੇ। ਸ੍ਰੀ ਜੀਪੀ ਨੇ ਕਿਹਾ ਕਿ...
Advertisement
ਨਿੱਜੀ ਪੱਤਰ ਪ੍ਰੇਰਕ
ਖਮਾਣੋਂ, 26 ਜੂਨ
Advertisement
ਹਲਕਾ ਬਸੀ ਪਠਾਣਾਂ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਖਮਾਣੋਂ ਵਿੱਚ ਲੁਧਿਆਣਾ ਪੱਛਮੀ ਦੀ ਉਪ ਚੋਣ ਵਿੱਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਦੀ ਖ਼ੁਸ਼ੀ ਵਜੋਂ ਲੱਡੂ ਵੰਡੇ। ਸ੍ਰੀ ਜੀਪੀ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਅਤੇ ‘ਆਪ’ ਦੀਆਂ ਨੀਤੀਆਂ ਨੂੰ ਦੇਖਦਿਆਂ ਹੀ ਲੁਧਿਆਣਾ ਚੋਣ ਵਿੱਚ ਲੋਕਾਂ ਨੇ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿੱਚ ਫ਼ਤਵਾ ਦਿੱਤਾ ਹੈ ਅਤੇ ਇਸ ਜਿੱਤ ਨੇ ਇਹ ਦਰਸਾ ਦਿੱਤਾ ਹੈ ਕਿ ਲੋਕ ਸਰਕਾਰ ਦੇ ਕੰਮਾਂ ਤੋਂ ਖ਼ੁਸ਼ ਹਨ।
Advertisement