ਖਾਲਸਾ ਕਾਲਜ ’ਚ ਪਲੇਸਮੈਂਟ ਡਰਾਈਵ
ਬੀਬੀ ਸ਼ਰਨ ਕੌਰ ਖਾਲਸਾ ਕਾਲਜ ਦੇ ਪਲੇਸਮੈਂਟ ਸੈੱਲ ਅਤੇ ਕੰਪਿਊਟਰ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਵੈੱਬ ਡਿਵੈਲਪਮੈਂਟ ਕੰਪਨੀ ‘ਦਿ ਫੀਨਿਕਸ’ ਕੰਪਨੀ ਵੱਲੋਂ ਪਲੇਸਮੈਂਟ ਡਰਾਈਵ ਕਰਵਾਈ ਗਈ। ਕੰਪਨੀ ਦੇ ਨੁਮਾਇੰਦੇ ਸੁਨੀਲ ਕੁਮਾਰ ਅਤੇ ਪੂਨਮ ਰਾਠੌਰ ਨੇ ਕਾਲਜ ਕੈਂਪਸ ਵਿੱਚ ਵਿਦਿਆਰਥੀਆਂ ਦੇ...
Advertisement
ਬੀਬੀ ਸ਼ਰਨ ਕੌਰ ਖਾਲਸਾ ਕਾਲਜ ਦੇ ਪਲੇਸਮੈਂਟ ਸੈੱਲ ਅਤੇ ਕੰਪਿਊਟਰ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਵੈੱਬ ਡਿਵੈਲਪਮੈਂਟ ਕੰਪਨੀ ‘ਦਿ ਫੀਨਿਕਸ’ ਕੰਪਨੀ ਵੱਲੋਂ ਪਲੇਸਮੈਂਟ ਡਰਾਈਵ ਕਰਵਾਈ ਗਈ। ਕੰਪਨੀ ਦੇ ਨੁਮਾਇੰਦੇ ਸੁਨੀਲ ਕੁਮਾਰ ਅਤੇ ਪੂਨਮ ਰਾਠੌਰ ਨੇ ਕਾਲਜ ਕੈਂਪਸ ਵਿੱਚ ਵਿਦਿਆਰਥੀਆਂ ਦੇ ਟੈਸਟ ਮਗਰੋਂ ਇੰਟਰਵਿਊ ਕੀਤੀ। ਪਲੇਸਮੈਂਟ ਡਰਾਈਵ ਦੌਰਾਨ ਕਾਲਜ ਦੇ ਵਿਦਿਆਰਥੀ ਅਰਮਾਨਪ੍ਰੀਤ ਸਿੰਘ ਟਿਵਾਣਾ ਦੀ ਚੋਣ ਕੰਪਨੀ ਵਿੱਚ ਕੀਤੀ ਗਈ।ਕਾਲਜ ਦੇ ਪ੍ਰਿੰਸੀਪਲ ਡਾ. ਬਲਜੀਤ ਸਿੰਘ ਨੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਕੋ-ਕੋਆਰਡੀਨੇਟਰ ਡਾ. ਅਮਨਜੋਤ ਤੇ ਡਾ. ਅੰਮ੍ਰਿਤਾ ਕੌਰ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×

